ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੀਆਂ ਮਹਿਲਾ ਕਰਮਚਾਰੀਆਂ/ਅਧਿਕਾਰੀਆਂ ਲਈ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ

ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸੁਮਿੱਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਮੀਨਾ ਮਹਾਜਨ, ਪੈਨਲ ਐਡਵੋਕੇਟ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਕੰਮ ਕਰ ਰਹੀਆਂ ਸਮੂਹ ਮਹਿਲਾ ਕਰਮਚਾਰੀਆਂ/ਅਧਿਕਾਰੀਆਂ ਲਈ ਜਾਗਰੁਕਤਾ ਪ੍ਰੋਗਰਾਮ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਦਿੱਤੀ ਗਈ ਰਾਹਤ ਸਮੱਗਰੀ

ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਤ ਖੇਤਰ ਵਿੱਚ ਲੋਕਾਂ ਨੂੰ ਲਗਾਤਾਰ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ। ਹੜ੍ਹ ਪ੍ਰਭਾਵਤ ਪਰਿਵਾਰਾਂ ਦੇ ਲਈ ਰੀਨਾ ਤਲਵਾੜ, ਪ੍ਰਿੰਸੀਪਲ, ਸਾਂਤੀ ਦੇਵੀ ਮਹਿਲਾ ਕਾਲਜ, ਦੀਨਾਨਗਰ ਵੱਲੋਂ ਉਹਨਾਂ ਦੇ ਕਾਲਜ ਵਿਚ ਪੜ੍ਹ […]

Continue Reading

ਪਿੰਡ ਬਲੱਗਣ ਵਿਖੇ ਬਾਬਾ ਕੇਸੋ ਸ਼ਾਹ ਵਾਲੀ ਜੀ ਦਾ ਸਲਾਨਾ ਜੋੜ ਮੇਲਾ ਪੂਰੇ ਉਤਸ਼ਾਹ ਨਾਲ ਮਨਾਇਆ

ਚੇਅਰਮੈਨ ਰਮਨ ਬਹਿਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਇਹ ਮੇਲੇ ਸਾਡੇ ਪੰਜਾਬ ਦਾ ਅਮੀਰ ਸਰਮਾਇਆ – ਰਮਨ ਬਹਿਲ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਧੰਨ-ਧੰਨ ਬਾਬਾ ਕੇਸੋ ਸ਼ਾਹ ਵਾਲੀ ਜੀ ਦਾ ਸਲਾਨਾ ਜੋੜ ਮੇਲਾ ਅੱਜ ਪਿੰਡ ਬਲੱਗਣ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ […]

Continue Reading

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ 4 ਸਤੰਬਰ ਨੂੰ

ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)— ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 4 ਸਤੰਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫਤ ਡੇਅਰੀ ਸਿਖ਼ਲਾਈ ਦੇ ਨਾਲ-ਨਾਲ […]

Continue Reading

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਗੀਤਾ ਭਵਨ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ

ਕੈਂਪ ਦੌਰਾਨ ਮਰੀਜ਼ਾਂ ਦਾ ਮੈਡੀਕਲ ਚੈੱਕਅਪ, ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਸਿਹਤ ਵਿਭਾਗ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਅੱਜ ਗੀਤਾ ਭਵਨ ਗੁਰਦਾਸਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ […]

Continue Reading

Эпикстар казино официальный сайт выгодные игры и бонусы

Эпикстар казино выгодные игры и бонусы на официальном сайте Эпикстар казино официальный сайт выгодные игры и бонусы Добро пожаловать в Эпикстар Казино – место, где азарт встречается с выгодой! Мы предлагаем уникальный выбор игр, который удовлетворит требования даже самых взыскательных игроков. Изучите наши эксклюзивные слоты, карты и рулетку, которые порадуют вас увлекательным игровым процессом и […]

Continue Reading

ਪੰਜਾਬ ਸਰਕਾਰ ਵੱਲੋਂ ਬਣਾਏ ਗਏ ਮਾਰਕਿਟ ਕਮੇਟੀਆਂ ਦੇ 66 ਚੇਅਰਮੈਨ ਕੇਵਲ ਨਾਮ ਦੇ ਹੀ ਚੇਅਰਮੈਨ

ਕਮੇਟੀਆਂ ਨਾ ਬਣਨ ਕਰਕੇ ਚੇਅਰਮੈਨ ਆਪਣਾ ਅਹੁੱਦਾ ਨਹੀਂ ਸੰਭਾਲ ਸਕਦੇ ਨਾ ਵਾਇਸ ਚੇਅਰਮੈਨ, ਨਾ ਹੀ ਮੈਂਬਰਾਂ ਦਾ ਗਠਨ ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 66 ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਾਮਜਦ ਕੀਤੇ ਗਏ ਹਨ, ਪਰ 2 ਜੂਨ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਚੇਅਰਮੈਨਾਂ ਕੋਲ ਕੋਈ ਵੀ ਨਿਯੁਕਤੀ ਪੱਤਰ ਨਹੀਂ ਮਿਲਿਆ। ਕੇਵਲ ਮੀਡੀਆ […]

Continue Reading

ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਦੌਰਾਨ ਚੱਲ ਰਹੀ ਸਬਦੀ ਜੰਗ‌ ਨਾਲ ਪੰਜਾਬ ਦੇ ਹਿਤਾਂ ਦੀ ਅਣਦੇਖੀ ਹੋ ਰਹੀ-ਬੱਖਤਪੁਰਾ

ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਮਾਂਝਾ ਜੋਨ ਦੀ ਇਕੱਤਰਤਾ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਕਰਨ ਪਿੱਛੋਂ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਦੌਰਾਨ ਚਲ ਰਹੀ ਸਬਦੀ ਜੰਗ‌ ਨਾਲ ਪੰਜਾਬ ਦੇ ਹਿਤਾਂ ਦੀ […]

Continue Reading

ਆਮ ਆਦਮੀ ਕਲੀਨਿਕ ਖੋਲ੍ਹਣ ਦੀ ਬਜਾਏ ਮੌਜੂਦਾ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰੇ ਆਪ ਸਰਕਾਰ- ਬਾਜਵਾ

ਸੂਬੇ ‘ਚ ਸਿਹਤ ਪ੍ਰਣਾਲੀ ‘ਚ ਸੁਧਾਰ ਦੀ ਸਖ਼ਤ ਲੋੜ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਬਜਾਏ ਮੌਜੂਦਾ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ […]

Continue Reading

ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ ਦੀ ਰਾਜਪਾਲ ਵਲੋਂ ਦਿੱਤੀ ਧਮਕੀ ਦੀ ਸਖਤ ਨਿੰਦਿਆ-ਨੱਤ

ਪੰਜਾਬ ਕੋਈ ਰਸਗੁੱਲਾ ਨਹੀਂ, ਇਹ ਅਪਣੇ ਮਾਨ ਸਨਮਾਨ ਦੀ ਰਾਖੀ ਕਰਨ ਤੇ ਤਾਨਾਸ਼ਾਹਾਂ ਨੂੰ ਲੋਹੇ ਦੇ ਚਣੇ ਚਬਾਉਣ ਦੇ ਸਮਰਥ ਹੈ – ਲਿਬਰੇਸ਼ਨ ਮਾਨਸਾ, ਗੁਰਦਾਸਪੁਰ, 28 (ਸਰਬਜੀਤ ਸਿੰਘ)–‌ ਸੀਪੀਆਈ (ਐਮ ਐਲ) ਲਿਬਰੇਸ਼ਨ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਪੰਜਾਬ ਦੇ ਰਾਜਪਾਲ ਵਲੋਂ ਮਾਨ ਸਰਕਾਰ ਨੂੰ ਉਨਾਂ ਦੀਆਂ ਚਿੱਠੀਆਂ ਦਾ ਜਵਾਬ ਨਾ ਦੇਣ ਦੇ ਬਹਾਨੇ […]

Continue Reading