ਸਹਿਕਾਰੀ ਖੰਡ ਮਿਲ ਗੁਰਦਾਸਪੁਰ ਦੇ ਬੋਰਡ ਆਫ ਡਾਇਰੈਕਟਰ ਅਤੇ ਜਨਰਲ ਮੈਨੇਜਰ ਨੇ ਗੰਨਾਂ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ਸੁਣੀਆਂ

ਤਿੰਨ ਕਿਸਾਨਾਂ ਦੀ ਕਿਸਾਨ ਵੈਲਫੇਅਰ ਫੰਡ ਵਿਚੋਂ ਕੀਤੀ ਮਾਲੀ ਇਮਦਾਦ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਹਿਕਾਰੀ ਖੰਡ ਮਿਲ ਗੁਰਦਾਸਪੁਰ ਦੇ ਬੋਰਡ ਆਫ ਡਾਇਰੈਕਟਰ ਸ੍ਰੀ ਵਰਿੰਦਰ ਸਿੰਘ, ਜਨਰਲ ਮੈਨੇਜਰ ਸਰਬਜੀਤ ਸਿੰਘ ਹੁੰਦਲ ਅਤੇ ਅਮਰਜੀਤ ਸਿੰਘ ਸਹਾਇਕ ਗੰਨਾ ਵਿਕਾਸ ਅਫ਼ਸਰ, ਸੰਦੀਪ ਸਿੰਘ ਇੰਜੀਨੀਅਰ-ਕਮ-ਪ੍ਰਚੇਜ ਅਫ਼ਸਰ, ਰਾਜ ਕਮਲ ਸੀ.ਸੀ.ਡੀ.ਓ. ਅਤੇ ਮਿੱਤਰਮਾਨ […]

Continue Reading

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਮੈਜਿਸਟਰੇਟ ਤਾਇਨਾਤ ਕੀਤਾ

ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਹਾਲ ਰੱੱਖਣ ਅਤੇ ਲੋਕਾਂ ਦੀ ਸੁਰੱਖਿਆ ਲਈ ਹੋਣਗੇ ਜਿੰਮੇਵਾਰ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰ ਨੂੰ ਮੈਜਿਸਟ੍ਰੇਟ ਤਾਇਨਾਤ ਕਰਨ ਦੇ ਹੁਕਮ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਸਤੰਬਰ 2023 ਨੂੰ ਲਗਾਈ ਜਾ ਰਹੀ ਹੈ। […]

Continue Reading

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜੌੜਾ ਛੱਤਰਾਂ `ਚ ਵਿਸ਼ੇਸ਼ ਕੈਂਪ ਆਯੋਜਿਤ

ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਸਬੰਧੀ ਦਿੱਤੀ ਸਿਖਲਾਈਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਅਹਿਦ ਚੁਕਾਇਆਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਸਬੰਧੀ ਸਿਖਲਾਈ ਦੇਣ ਲਈ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ […]

Continue Reading

Обзор букмекерской конторы Вавада с анализом функций

Обзор букмекерской конторы Вавада функции и возможности Обзор букмекерской конторы Вавада с анализом функций Изучите широкий набор возможностей, предлагаемых на vavada официальный сайт. Здесь каждый игрок найдет что-то для себя: от ставок на спортивные события до разнообразных азартных игр. Платформа гарантирует доступ к актуальным матчам в режиме реального времени и множеству видов пари, что делает […]

Continue Reading

ਮਸੀਤੀ ਨੇ ਅੱਖਾਂ ਦਾਨ ਕਰਨ ਲਈ ਪੰਦਰਵਾੜਾ ਮੁਹਿੰਮ ਚਲਾਈ

ਟਾਂਡਾ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਨੇਤਰ ਦਾਨ ਮਹਾਂ ਦਾਨ 25 ਅਗਸਤ ਤੋਂ 8 ਸਤੰਬਰ ਤੱਕ ਦੇਸ਼ ਭਰ ਵਿੱਚ ਨੇਤਰਦਾਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ 38ਵਾਂ ਪੰਦਰਵਾੜਾ ਮਨਾਇਆ ਜਾਵੇਗਾ। ਟਾਂਡੇ ਵਿੱਚ ਭਾਈ ਬਰਿੰਦਰ ਸਿੰਘ ਮਸੀਤੀ ਅਤੇ ਡਾ.ਕੇਵਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਜਾਗਰੁਕਤਾ ਕੈਂਪ ਲਗਾਏ ਜਾਣਗੇ ।

Continue Reading

ਲਿਬਰੇਸ਼ਨ ਵਲੋਂ ਕਿਸਾਨਾਂ ਉਤੇ ਲਾਠੀਚਾਰਜ ਦੀ ਅਤੇ ਇਕ ਕਿਸਾਨ ਦੀ ਜਾਨ ਲੈਣ ਦੀ ਸਖਤ ਨਿੰਦਾ

ਮਾਨਸਾ, ਗੁਰਦਾਸਪੁਰ 23 ਅਗਸਤ (ਸਰਬਜੀਤ ਸਿੰਘ)— ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਲਈ ਚੰਡੀਗੜ ਧਰਨਾ ਦੇਣ ਦਾ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਅਤੇ ਲੌਂਗੋਵਾਲ ਨੇੜੇ ਉਨਾਂ ਉਤੇ ਪੁਲਸ ਵਲੋਂ ਕੀਤੇ ਵਹਿਸ਼ੀ ਲਾਠੀਚਾਰਜ, ਜਿਸ ਦੌਰਾਨ ਮੱਚੀ ਭੱਗਦੜ ਵਿਚ ਇਕ ਕਿਸਾਨ ਪ੍ਰੀਤਮ ਸਿੰਘ (55) ਵਾਸੀ ਪਿੰਡ ਲੋਂਗੋਵਾਲ ਜਿਲ੍ਹਾ ਸੰਗਰੂਰ ਦੀ ਮੌਤ ਵੀ ਹੋ ਗਈ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖੀ ਚਿੱਠੀ

ਪੰਚਾਇਤੀ ਚੋਣਾਂ ਦੇ ਜਲਦੀ ਐਲਾਨ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ ਬਾਰੇ ਪ੍ਰਤਾਪ ਬਾਜਵਾ ਨੇ ਜਤਾਈ ਚਿੰਤਾ ਚੰਡੀਗੜ੍ਹ, ਗੁਰਦਾਸਪੁਰ 23 ਅਗਸਤ (ਸਰਬਜੀਤ ਸਿੰਘ)–ਵਿਰੋਧੀ ਧਿਰ ਦੇ ਆਗੂ ਅਤੇ ਹਲਕਾ ਕਾਦੀਆਂ ਤੋ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਪੰਚਾਇਤੀ ਚੋਣਾਂ ਦੇ ਜਲਦੀ ਐਲਾਨ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ ਬਾਰੇ […]

Continue Reading

ਕਿਸਾਨ ਜਥੇਬੰਦੀਆਂ ਤੇ ਲਾਠੀਚਾਰਜ ਇੱਕ ਨੂੰ ਮਾਰਨ,ਕਈ ਜ਼ਖ਼ਮੀ ਤੇ ਝੂਠੇ ਪਰਚੇ ਲੋਕਤੰਤਰ ਦਾ ਚਿੱਟੇ ਦਿਨ ਕਤਲੇਆਮ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਉਤਰੀ ਭਾਰਤ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਲੋਂਗੋਵਾਲ ਪੁਲਸ ਵੱਲੋਂ ਲਾਠੀਚਾਰਜ ਕਰਕੇ ਇੱਕ ਨੂੰ ਮਾਰਨ, ਕਈਆਂ ਨੂੰ ਜ਼ਖ਼ਮੀ ਅਤੇ ਕਿਸਾਨਾਂ ਤੇ ਹੀ ਝੂਠੇ ਪਰਚੇ ਦਰਜ ਕਰਨੇ ਸਰਕਾਰ ਦੀ ਅੱਤ ਨਿੰਦਣਯੋਗ ਕਿਸਾਨ ਅਤੇ ਲੋਕ ਵਿਰੋਧੀ ਭੈੜੀ ਕਾਰਵਾਈ ਹੈ ਅਤੇ ਇਸ ਲੋਕਤੰਤਰ ਵਿਰੋਧੀ ਵਰਤਾਰੇ ਦੀ ਆਮ ਲੋਕਾਂ ਅਤੇ ਵਿਰੋਧੀਆਂ ਵੱਲੋਂ […]

Continue Reading

ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਨਾਲ ਮਾਨ ਸਰਕਾਰ ਦੇ ਅਸਲ ਚਿਹਰਾ ਆਏ ਸਾਹ੍ਹਮਣੇ-ਬੱਖਤਪੁਰਾ

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਇੱਥੇ ਫੈਜਪੁਰਾ ‌ਰੋਡ ਬਟਾਲਾ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਵਰਕਰਾਂ ਦੀ ਇਕੱਤਰਤਾ ਕਾਮਰੇਡ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਆਗੂ ਗੁਲਜ਼ਾਰ ਸਿੰਘ ਭੁੰਬਲੀ ਅਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਪੁਲਿਸ […]

Continue Reading