ਆਪ’ ਵਿਧਾਇਕ ਨਾਲ ਪੰਗੇ ਤੋਂ ਬਾਅਦ ਹੋਇਆ ਤਬਾਦਲਾ

ਤਰਨਤਾਰਨ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਤਰਨਤਾਰਨ ਤੋਂ ਸੀਨੀਅਰ ਆਈ.ਪੀ.ਐਸ ਅਫਸਰ ਗੁਰਮੀਤ ਸਿੰਘ ਚੌਹਾਨ ਜਿਨ੍ਹਾਂ ਨੂੰ ਇਮਾਨਦਾਰ ਪੱਖੋਂ ਕਈ ਵਾਰ ਵੱਖ-ਵੱਖ ਸਰਕਾਰਾਂ ਵੱਲੋਂ ਸਨਮਾਨਿਤ ਕੀਤਾ ਜਾ ਚੁਕਾ ਹੈ, ਜਦੋਂ ਉਨ੍ਹਾਂ ਪੰਜਾਬ ਵਿੱਚੋਂ ਨਸ਼ਾ ਤਸੱਕਰਾਂ ਅਤੇ ਨਜਾਇਜ ਮਾਈਨਿੰਗ ਨੂੰ ਖਤਮ ਕਰਨ ਦੀ ਗੱਲ ਕੀਤੀ ਤਾਂ ਹਲਕਾ ਵਿਧਾਇਕ ਦੇ ਭਰਾ ਤੇ ਨਜਾਇਜ ਮਾਈਨਿੰਗ ਕਰਨ ਦੇ ਮਾਮਲੇ ਨੂੰ […]

Continue Reading

ਅੱਜ ਬਿਜਲੀ ਸਪਲਾਈ ਰਹੇਗੀ ਬੰਦ-ਐਸ.ਡੀ.ਓ ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇ.ਵੀ ਬਾਬਾ ਟਹਿਲ ਸਿੰਘ ਫੀਡਰ ਤੇ ਚੱਲਦੀ 11 ਕੇ.ਵੀ ਲਾਈਨ ਦੀ ਜਰੂਰੀ ਮੁਰੰਮਤ ਅਤੇ ਨਵੀਨੀਕਰਨ ਦੇ ਚੱਲਦਿਆ 30 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ। ਜਿਸ ਕਾਰਨ […]

Continue Reading

ਐਤਵਾਰ ਨੂੰ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲ੍ਹੋਂ ਅਗਲੇ ਤਿੱਖੇ ਅੰਦੋਲਨ ਦਾ ਐਲਾਨ

ਮਾਨਸਾ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)–ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਕੋਲ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਲਾਇਆ ਧਰਨਾ ਅੱਜ ਢਾਈ ਮਹੀਨੇ ਪੂਰੇ ਕਰ ਗਿਆ ।ਅੱਜ ਦੇ ਧਰਨੇ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ ।ਧਰਨੇ ਨੂੰ ਸੰਬੋਧਨ ਕਰਦਿਆਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਕਨਵੀਨਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ […]

Continue Reading

ਪੰਜਾਬ ਦੀ ਧਰਤੀ ਤੇ ਰੈੱਡ ਕੈਟਾਗਰੀ ਇੰਡਸਟਰੀ ਜੋਨ ਨਹੀਂ ਬਣਨ ਦੇਵਾਂਗੇ – ਭੋਜਰਾਜ

ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ ਲਈ ਵੱਡੀਆਂ ਫੈਕਟਰੀਆਂ ਲਗਾਉਣੀਆਂ ਆਸਾਨ ਹੋ ਜਾਣ ਇਸ ਲਈ ਪੰਜਾਬ ਸਰਕਾਰ ਸੂਬੇ ਵਿੱਚ ਵਾਹੀਯੋਗ ਜ਼ਮੀਨਾਂ ਦੀ ਕੈਟਾਗਰੀ ਬਦਲ ਕੇ ਇੰਡਸਟਰੀਅਲ ਜੋਨ ਤਹਿ ਕੇ ਰਹੀ ਹੈ ਸਰਕਾਰ ਦੇ ਇਸ ਫੈਸਲੇ ਨਾਲ ਭਵਿੱਖ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਕੋਈ ਵੀ ਫੈਕਟਰੀ ਲਗਾਉਣ ਲਈ ਜ਼ਮੀਨ ਦੀ ਭਾਲ ਕਰਨੀ ਵੀ ਖ਼ਤਮ […]

Continue Reading

ਆਪ’ ਨੇ ਪੰਜਾਬ ਨੂੰ ਪੁਲਸ ਰਾਜ ‘ਚ ਤਬਦੀਲ ਕੀਤਾ- ਬਾਜਵਾ

ਸੀ.ਆਈ.ਏ ਸਟਾਫ਼ ਫ਼ਾਜ਼ਿਲਕਾ ਨੇ ਕਾਂਗਰਸ ਦੇ ਇੱਕ ਡੈਲੀਗੇਟ ਨੂੰ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ, ਜੋ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ […]

Continue Reading

ਐਵੇਂ ਥੋੜੀ ਮੂਸੇਆਲੇ ਨੇ ਗਾਇਆ ” ਸੱਦਾਮ ਹੁਸੈਨ ਦੇ ਬਿਆਨਾਂ ਵਰਗੇ ਗੱਭਰੂ ਲਿੱਖਦਾ ਗਾਣੇ ਨੀ

ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਜਿਸ ਨੇ ਆਪਣੇ ਦੇਸ ਇਰਾਕ ਨੂੰ ਅਮਰੀਕਾ ਦੇ ਸਾਮਰਾਜ ਦਾ ਹਿੱਸਾ ਬਣਨ ਤੋ ਇਨਕਾਰ ਕਰ ਦਿੱਤਾ ਸੀ , ਉਸ ਦੇ ਰਾਜ ਵਿੱਚ ਧਾਰਮਿਕ ਕੱਟੜਤਾ ਨਹੀ ਸੀ ਔਰਤਾ ਨੂੰ ਬਰਾਬਰੀ ਦਾ ਅਧਿਕਾਰ ਸੀ , ਉਸ ਦੇ ਰਾਜ ਵਿੱਚ ਹੋਰ ਧਰਮਾ ਦੇ ਲੋਕਾ ਨੂੰ ਕੋਈ ਖ਼ਤਰਾ ਨਹੀ ਸੀ , ਗੁਰੂਦੁਆਰੇ , ਮੰਦਿਰ […]

Continue Reading

ਪੰਜਾਬ ਸਰਕਾਰ ਨੇ ਇੱਕ ਆਈ.ਏ.ਐਸ ਅਤੇ 1 ਪੀ.ਸੀ.ਐਸ ਅਧਿਕਾਰੀ ਬਦਲਿਆ

ਚੰਡੀਗੜ੍ਹ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਇੱਕ ਆਈ.ਏ.ਐਸ ਅਤੇ 1 ਪੀ.ਸੀ.ਐਸ ਅਧਿਕਾਰੀ ਦੀ ਬਦਲੀ ਕੀਤੀ ਗਈ ਹੈ।

Continue Reading

ਪੰਜਾਬ ਭਾਜਪਾ ਨੇ ਮੋਰਚਿਆਂ ਅਤੇ ਜੋਨਲ ਇੰਚਾਰਜ ਕੀਤੇ ਨਿਯੁਕਤ

ਚੰਡੀਗੜ੍ਹ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)–ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਵੱਖ ਵੱਖ ਮੋਰਚਿਆਂ ਅਤੇ ਜੋਨਾਂ ਦੇ ਇੰਚਾਰਜ ਨਿਯੁਕਤ ਕੀਤੇ ਗਏ।

Continue Reading

ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਹੋਣ ਨਾਲ ਕਿਸਾਨਾਂ ਨੂੰ ਪੈਂਦਾ ਹੈ ਆਰਥਿਕ ਘਾਟਾ – ਖੇਤੀਬਾੜੀ ਵਿਭਾਗ

ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਅਗਲੀਆਂ ਫਸਲਾਂ ਦੀਆਂ ਬਿਜਾਈ ਕੀਤੀ ਜਾਵੇ ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)— ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ […]

Continue Reading

ਪਨਿਆੜ ਸ਼ੂਗਰ ਮਿੱਲ ਦਾ ਆਮ ਇਜਲਾਸ ਹੋਇਆ, 600 ਤੋਂ ਵੱਧ ਹਿੱਸੇਦਾਰਾਂ ਨੇ ਭਾਗ ਲਿਆ

ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਗੁਰਦਾਸਪਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਹਿੱਸੇਦਾਰਾਂ ਦਾ ਅੱਠਵਾਂ ਸਲਾਨਾ ਆਮ ਇਜਲਾਸ ਐੱਚ.ਕੇ. ਰਿਜੋਰਟ ਪਨਿਆੜ ਵਿਖੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿੱਚ 600 ਤੋਂ ਵੱਧ ਹਿੱਸੇਦਾਰਾਂ ਵੱਲੋ ਭਾਗ ਲਿਆ ਗਿਆ। ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਸਰਬਜੀਤ ਸਿੰਘ ਹੁੰਦਲ ਤੇ ਉੱਘੇ ਜਨਤਕ ਜਤਨਕ ਆਗੂ ਸ੍ਰੀ […]

Continue Reading