ਗੁੰਡਾ ਟੈਕਸ ਬੰਦ ਕਰਵਾਉਣ ਲਈ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵੱਲੋਂ ਐਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ

ਬਟਾਲਾ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)–ਅੱਜ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਅਗਵਾਈ ਵਿੱਚ ਐਸ ਡੀ ਐਮ ਬਟਾਲਾ ਦਫ਼ਤਰ ਮੂਹਰੇ‌ ਦੁਕਾਨਦਾਰ ਮਜ਼ਦੂਰਾਂ ਦਾ ਧਰਨਾ ਦਿੱਤਾ ਕਿਉਂਕਿ 22 ਸਤੰਬਰ ਨੂੰ ਆ ਰਹੇ ਬਾਬਾ ਨਾਨਕ ਦੇ‌ ਮੇਲੇ ਤੋਂ ਪਹਿਲਾਂ ਦੂਜੇ ਸੂਬਿਆਂ ਤੋਂ ਆਏ ‌ਮਜਦੂਰ‌ ਦੁਕਾਨਦਾਰਾਂ ਤੋਂ ਇਕ ਗ੍ਰੋਹ ਵਲੋਂ ਪ੍ਰਤੀ ਦੁਕਾਨ 40000/40000 ਰੁਪਏ ਬਿਨਾਂ ਕਿਸੇ ਰਸੀਦ […]

Continue Reading

ਮੰਗਾਂ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਵਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)–ਇੱਥੇ ਐਸ ਡੀ ਐਮ ਦਫ਼ਤਰ ਮੂਹਰੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਵਲੋਂ ਭਗਵੰਤ ਮਾਨ ਸਰਕਾਰ ਵਿਰੁੱਧ ਧਰਨਾ ਦਿੱਤਾ। ਇਸ ਸਮੇਂ ਧਰਨਾ ਕਾਰੀਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਦਲਬੀਰ ਭੋਲਾ , ਰਮਨਪ੍ਰੀਤ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਹਾਇਕ ਸਕੱਤਰ ਵਿਜੇ ਸੋਹਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ […]

Continue Reading

ਨਸ਼ਾ ਵਿਰੋਧੀ ਕਮੇਟੀਆਂ ਦੇ ਮੁੱਖੀ ਪਰਵਿੰਦਰ ਸਿੰਘ ਝੋਟਾ ਦੀ ਬਿਨਾਂ ਸ਼ਰਤ ਜੇਲ੍ਹ ਤੋਂ ਰਿਹਾਈ ਲੋਕ ਸੰਘਰਸ਼ ਦੀ ਵੱਡੀ ਜਿੱਤ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)–ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਜਿਸ ਨੂੰ ਨਸ਼ਾ ਵਿਰੋਧੀ ਕਮੇਟੀਆਂ ਦਾ ਮੁੱਖੀ ਵੀ ਕਿਹਾ ਜਾ ਸਕਦਾ ਹੈ ਦੀ ਮੁਕਤਸਰ ਜੇਲ੍ਹ ਤੋਂ ਬਿਨਾਂ ਸ਼ਰਤ ਰਿਹਾਈ ਸਰਕਾਰ ਦੇ ਮੂੰਹ ਤੇ ਚੁਪੇੜ ਅਤੇ ਲੋਕ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ ਇਹ ਵਿਚਾਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ […]

Continue Reading

ਅੰਮ੍ਰਿਤਸਰ ਨੂੰ ਵਿਆਹ ਸਥਾਨ ਵਜੋਂ ਪਰਮੋਟ ਕਰਨ ਤੋਂ ਪਹਿਲਾਂ ਐਨਆਰਆਈ ਪਰਿਵਾਰ ਨੂੰ ਇਨਸਾਫ਼ ਦਿਵਾਓ: ਬਾਜਵਾ

ਸ਼ਰਾਬ ਦੇ ਠੇਕੇਦਾਰ ਦੀ ਅਗਵਾਈ ‘ਚ ਕੁਝ ਹਥਿਆਰਬੰਦ ਲੋਕਾਂ ਨੇ ਇੱਕ ਮੈਰਿਜ ਰਿਜ਼ਾਰਟ ‘ਤੇ ਗੋਲੀਆਂ ਚਲਾਈਆਂ, ਜਿੱਥੇ ਇੱਕ ਐਨਆਰਆਈ ਪਰਿਵਾਰ ਨੇ ਆਪਣੇ ਬੇਟੇ ਲਈ ਵਿਆਹ ਦਾ ਰਿਸੈੱਪਸ਼ਨ ਆਯੋਜਿਤ ਕੀਤਾ ਸੀ। ਚੰਡੀਗੜ੍ਹ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਸਰ ਨੂੰ ਡੈਸਟੀਨੇਸ਼ਨ ਵੈਡਿੰਗ ਸੈਂਟਰ ਵਜੋਂ ਵਿਕਸਤ […]

Continue Reading

Вавада казино официальный сайт для азартных игроков

Вавада казино официальный сайт для азартных игроков Вавада казино официальный сайт для азартных игроков Регистрация на платформе vavada открывает доступ к широчайшему спектру развлечений, от классических настольных до современных видеослотов. Платформа предлагает интуитивно понятный интерфейс и высококачественную графику, что мгновенно привлекает внимание пользователей. Также стоит отметить разнообразие бонусов и акций, которые помогают сделать опыт более […]

Continue Reading

ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਭਾਈ ਬਰਿੰਦਰ ਸਿੰਘ ਮਸੀਤੀ ਦੀ ਸੇਵਾਂ ਦੀ ਕੀਤੀ ਸ਼ਲਾਘਾ

ਟਾਂਡਾ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਨੇਤਰਦਾਨ ਤੇ ਖੂਨਦਾਨ ਸੇਵਾ ਨੂੰ ਸਮਰਪਿਤ ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਇੰਚਾਰਜ਼ ਟਾਂਡਾ ਜੋ ਕਿ ਘਰ-ਘਰ ਜਾ ਕੇ ਲੋਕਾਂ ਨੂੰ ਉਜਾਗਰ ਕਰ ਰਹੇ ਹਨ ਕਿ ਤੁਸੀ ਆਪਣੇ ਜਿਉਂਦੇ ਜੀਅ ਹੀ ਖੂਨਦਾਨ ਅਤੇਮਰਨ ਉਪਰੰਤ ਅੱਖਾਂ ਦਾ ਦਾਨ, ਸ਼ਰੀਰ ਦਾ ਦਾਨ […]

Continue Reading

ਨਸ਼ੇ ਖਿਲਾਫ ਆਵਾਜ਼ ਬੁਲੰਦ ਕਰਨ ਵਾਲਾ ਪਰਮਿੰਦਰ ਸਿੰਘ ਝੋਟਾ ਰਿਹਾਅ, ਪਰਚਾ ਰੱਦ

ਝੋਟੇ ਨੂੰ ਲਿਆਉਂਣ ਲਈ ਐਂਟੀ ਟਾਸਕ ਫੋਰਸ ਤੇ ਸਾਂਝੀ ਐਕਸ਼ਨ ਕਮੇਟੀ ਦੇ ਆਗੂ ਮੁਕਤਸਰ ਵੱਲ ਰਵਾਨਾਪੁਲਸ ਨਹੀਂ ਦੇ ਸਕੀ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਦੇ ਸਵਾਲਾਂ ਦੇ ਜਵਾਬ ਮਾਨਸਾ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਭਾਰੀ ਦਬਾਅ ਹੇਠ ਸਰਕਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਮਾਨਸਾ ਪੁਲੀਸ ਪ੍ਰਸਾਸ਼ਨ ਨੇ ਸਾਰੀਆਂ ਕਾਨੂੰਨੀ ਅੜਚਨਾਂ ਦੂਰ ਕਰਦਿਆਂ ਪਰਮਿੰਦਰ ਸਿੰਘ ਝੋਟੇ ਦੀ […]

Continue Reading

ਨਸ਼ਾ ਤਸਕਰਾਂ ਨੇ ਪੰਜਾਬ ‘ਚ ਪੈਰ ਪਸਾਰੇ, ਫਿਰ ਵੀ ਮੁੱਖ ਮੰਤਰੀ ਸੈਰ-ਸਪਾਟਾ ਸੰਮੇਲਨ ਨੂੰ ਦਿੱਤੀ ਤਰਜੀਹ

ਚੰਡੀਗੜ੍ਹ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ‘ਤੇ ਲਗਾਮ ਲਗਾਉਣ ‘ਚ ਅਸਫਲ ਰਹਿਣ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ […]

Continue Reading

ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਤੇ ਗੋਲੀ ਤਾਨਣ ਵਾਲਾ ਪੱਤਰਕਾਰ ਗੁਰੂ ਘਰ ਦਾ ਦੋਸ਼ੀ ਹੈ- ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)–ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਪੱਤਰਕਾਰ ਵੱਲੋਂ ਸੇਵਾਦਾਰ ਤੇ ਪਿਸਤੌਲ ਤਾਨਣਾ ਵੱਡਾ ਗੁਨਾਹ ਤੇ ਗੁਰੂਘਰ ਦੀ ਨਿਰਾਦਰੀ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾ ਭਾਵਨਾਵਾਂ ਨਾਲ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਵਿੱਚ ਦਾਹਿਸਤ ਦਾ ਮਹੌਲ ਪੈਦਾ ਕਰਨ ਵਾਲਾਂ ਵਰਤਾਰਾ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਵੱਲੋਂ ਨਵੀਆਂ ਨਿਯੂਕਤੀਆਂ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪਿੰਡ ਲੁਕਮਾਨੀਆਂ ਵਿਖੇ ਹੋਈ।ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਕਿਸਾਨੀ ਨੂੰ ਦਰਪੇਸ਼ ਮੁਸ਼ਕਿਲਾਂ ਉੱਤੇ ਵਿਚਾਰਾਂ ਹੋਈਆਂ ਅਤੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਅਤੇ […]

Continue Reading