ਸੰਯੁਕਤ ਰਾਸ਼ਟਰ ਵੱਲੋਂ ਜਾਰੀ ਇੱਕ ਨਵੀਂ ਰਿਪੋਰਟ ਅਨੁਸਾਰ ਭਾਰਤ ਵਿੱਚ 74 ਪ੍ਰਤੀਸ਼ਤ ਜਾਣੀ ਲਗਭਗ ਤਿੰਨ ਚੌਥਾਈ ਲੋਕ ਹਾਲੇ ਵੀ ਸਿਹਤਮੰਦ ਭੋਜਨ ਹਾਸਲ ਕਰਨ ਦੀ ਸਮਰੱਥਾ ਨਹੀਂ ਰੱਖਦੇ

ਲਲਕਾਰ ਤੋਂ ਧੰਨਵਾਦ ਸਹਿਤ ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਸੰਯੁਕਤ ਰਾਸ਼ਟਰ ਵੱਲੋਂ ਜਾਰੀ ਇੱਕ ਨਵੀਂ ਰਿਪੋਰਟ ਅਨੁਸਾਰ ਭਾਰਤ ਵਿੱਚ 74 ਪ੍ਰਤੀਸ਼ਤ ਜਾਣੀ ਲਗਭਗ ਤਿੰਨ ਚੌਥਾਈ ਲੋਕ ਹਾਲੇ ਵੀ ਸਿਹਤਮੰਦ ਭੋਜਨ ਹਾਸਲ ਕਰਨ ਦੀ ਸਮਰੱਥਾ ਨਹੀਂ ਰੱਖਦੇ। ਰਿਪੋਰਟ ਅਨੁਸਾਰ ਇਸ ਦਾ ਮੁੱਖ ਕਾਰਨ ਆਮ ਲੋਕਾਈ ਦੀ ਅਸਲ ਆਮਦਨ ਵਿੱਚ ਆਈ ਖੜੋਤ ਹੈ। ਸਿਰਫ ਖੜੋਤ ਹੀ ਨਹੀਂ, […]

Continue Reading

ਸ਼ਹੀਦ ਅਮਰ ਸਿੰਘ ਅੱਚਰਵਾਲ ਦੇ 31 ਵੇਂ ਸ਼ਹਾਦਤ ਦਿਵਸ ਮੌਕੇ–ਹਰਭਗਵਾਨ ਭੀਖੀ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)— ਲੰਮੇ ਸੰਘਰਸ਼ ਤੇ ਅਥਾਹ ਕੁਰਬਾਨੀਆਂ ਤੋਂ ਬਾਅਦ ਹਾਸਿਲ ਹੋਈ ਅਜ਼ਾਦੀ ਵੀ ਜਦ ਭਾਰਤੀ ਲੋਕਾਂ ਦੀ ਹੋਣੀ ਨਾ ਬਦਲ ਸਕੀ ਤੇ ਸਤ੍ਹਾ ਤੇ ਬਿਰਾਜਮਾਨ ਹੋਏ ਭੂਰੇ ਹਾਕਮਾਂ ਨੇ ਆਮ ਲੋਕਾਂ ਦੀ ਬਜਾਏ ਕੁਝ ਮੁੱਠੀ ਭਰ ਸਰਮਾਏਦਾਰਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਤਾਂ ਇਸ ਨੀਤੀ ਖਿਲਾਫ਼ ਆਜ਼ਾਦੀ ਦੇ ਥੋੜ੍ਹੇ ਸਮੇਂ ਬਾਅਦ ਹੀ […]

Continue Reading

13 ਸਤੰਬਰ 2023 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਗੁਰਦਾਸਪੁਰ ਵਿਖੇ ਰੋਜਗਾਰ ਮੇਲਾ ਲਗਾਇਆ ਜਾਵੇਗਾ- ਪਰਸੋਤਮ ਸਿੰਘ

ਗੁਰਦਾਸਪੁਰ 12 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ  ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹਈਆ ਕਰਵਾਉਣ ਹਿੱਤ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ । ਇਸ ਸਬੰਧੀ ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  13ਸਤੰਬਰ  ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਬੈੰਕਿਗ […]

Continue Reading

ਡੀ.ਐਸ.ਪੀ ਬਾਬਾ ਬਕਾਲਾ ਸਾਹਿਬ ਦੀ ਅਗੁਵਾਈ ‘ਚ ਪੁਲਸ ਵੱਲੋਂ ਨਸ਼ਾ ਤਸਕਰਾਂ ਤੋਂ ਇੱਕ ਕਿਲੋ ਹੈਰੋਇਨ ਬਰਾਮਦ ਕਰਨਾ ਵੱਡਾ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ , 11 ਸਤੰਬਰ (ਸਰਬਜੀਤ ਸਿੰਘ)–ਜਦੋਂ ਤੋਂ ਪਿੰਡਾਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਕਮੇਟੀਆਂ ਬਣਾ ਕੇ ਪੁਲਸ ਦੀ ਮਦਦ ਨਾਲ ਨਸਾਂ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ ,ਭਾਵੇਂ ਕਿ ਇਸ ਦਰਮਿਆਨ ਨਸ਼ਾ ਤਸਕਰਾਂ ਵਲੋਂ ਦੋ ਤਿੰਨ ਨਸ਼ਾ ਵਿਰੋਧੀ ਕਮੇਟੀਆਂ ਦੇ ਮੈਂਬਰ ਜਾਨੋ ਮਾਰ ਦਿਤੇ ਗਏ,ਪਰ ਨਸ਼ਾ ਤਸਕਰਾਂ ਵਿਰੁੱਧ ਪਿੰਡਾਂ ਪਿੰਡਾਂ ਵਿੱਚ ਨਸ਼ਾ […]

Continue Reading

ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, 3 ਪਿਸਟਲ ਸਮੇਤ 5 ਦੋਸ਼ੀ ਕਾਬੂ

ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਪਿਸਟਲ ਸਮੇਤ 5 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ।ਕਾਹਲਾਂਵਾਲੀ ਚੌਂਕ ਕੋਲ ਸੂਚਨਾ ਮਿਲੀ ਕਿ ਪਿੰਡ ਤਲਵੰਡੀ ਗੁਰਾਇਆ ਵਿੱਚ ਚੰਨਪ੍ਰੀਤ […]

Continue Reading

ਪੂਰਨ ਨਸ਼ਾ ਬੰਦੀ ਅਤੇ ਪਰਮਿੰਦਰ ਸਿੰਘ ਝੋਟੇ ਦੀ ਬਿਨ੍ਹਾਂ ਸ਼ਰਤ ਰਿਹਾਈ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ 56ਵੇਂ ਵਿੱਚ ਦਾਖਲ

ਮਾਨਸਾ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)–ਪੂਰਨ ਨਸ਼ਾ ਬੰਦੀ ਅਤੇ ਪਰਮਿੰਦਰ ਸਿੰਘ ਝੋਟੇ ਦੀ ਬਿਨ੍ਹਾਂ ਸ਼ਰਤ ਰਿਹਾਈ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ 56ਵੇਂ ਦਿਨ੍ਹ ਵਿੱਚ ਪ੍ਰਵੇਸ਼ ਕਰ ਗਿਆ। ਇਸ ਮੌਕੇ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਨੇ ਪੁਲਸ ਪ੍ਰਸ਼ਾਸ਼ਨ ਦੀ ਟਾਲ ਮਟੋਲ ਨੀਤੀ ਖਿਲਾਫ ਨਾਅਰੇਬਾਜੀ ਕੀਤੀ। ਐਕਸ਼ਨ ਕਮੇਟੀ ਦੇ ਕਨਵੀਨਰ ਰਾਜਿੰਦਰ ਸਿੰਘ ਰਾਣਾ ਨੇ ਕਹਾ […]

Continue Reading

ਪੰਜਾਬ ਦੀ ਹੋਣੀ ਦੀ ਭਵਿੱਖਬਾਣੀ 2018 ਦੀ ਲਿਖਤ

ਰਾਮਗੜੀਆ ਦਰਪਣ ਤੋਂ ਵਿਸ਼ੇਸ਼ ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਅੱਜ ਪੰਜਾਬ ਦੇ ਹਰ ਪਿੰਡ ਦੀ ਸੈਂਕੜੇ ਏਕੜ ਜ਼ਮੀਨ ਵਿਕਾਊ ਹੈ ਇਸ ਦੇ ਕੀ ਕਾਰਨ ਹਨ ਜਾਨਣ ਦੀ ਕੋਸ਼ਿਸ਼ ਕਰੋ ਅੱਖਾਂ ਖੁੱਲ੍ਹੀਆਂ ਰਹਿ ਜਾਣਗੀਆਂ। ਵੱਡੇ ਕਾਰਪੋਰੇਟ ਘਰਾਣਿਆਂ ਨੂੰ ਪਤਾ ਹੈ ਭਵਿੱਖ ਵਿੱਚ ਭਾਰਤ ਤੇ ਅਰਬ ਦੇਸ਼ਾਂ ਨੂੰ ਪੀਣ ਵਾਲੇ ਪਾਣੀ ਖਾਣ ਪਦਾਰਥਾਂ ਦੀ ਵੱਡੀ ਘਾਟ ਨੂੰ […]

Continue Reading

ਲਿਬਰੇਸ਼ਨ ਵੱਲੋਂ ਮੋਦੀ ਸਰਕਾਰ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਬੇਤੁਕੀਆਂ ਦੀ ਨਿੰਦਾ

ਆਈਆਈਟੀ ਦੇ ਡਾਇਰੈਕਟਰ ਬੱਦਲ ਫਟਣ ਦਾ ਕਾਰਨ ਲੋਕਾਂ ਵਲੋਂ ਮੀਟ ਖਾਣ ਨੂੰ ਦਸਣਾ ਅਤੇ ਡੀਸੀ ਵਲੋਂ ਮਨਮਾਨੇ ਡਰੈਸ ਕੋਡ ਬਾਰੇ ਜਾਰੀ ਹਿਦਾਇਤਾਂ ਸੰਘ ਦੇ ਅਜੰਡੇ ਦਾ ਹਿੱਸਾ ਕਰਾਰ, ਮਾਨ ਸਰਕਾਰ ਤੋਂ ਨੋਟਿਸ ਲੈਣ ਦੀ ਕੀਤੀ ਮੰਗ ਮਾਨਸਾ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਦੇਸ਼ ਦੀ ਜਨਤਾ ਸਾਹਮਣੇ ਖੜੀਆਂ ਗੰਭੀਰ ਸਮਸਿਆਵਾਂ ਨੂੰ ਦਰਕਿਨਾਰ ਕਰਕੇ ਮੋਦੀ ਸਰਕਾਰ ਅਤੇ […]

Continue Reading

ਪੁਲਸ ਸਬ ਇੰਸਪੈਕਟਰ ਦੀਆਂ ਭਰਤੀਆਂ ਵਿੱਚ ਬੇਨਿਯਮੀਆਂ ਵਿਰੋਧੀ ਪਾਰਟੀਆਂ ਦਾ ਬੇਫਜੂਲ ਮੁੱਦਾ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)–ਆਪ ਸਰਕਾਰ ਨੇ ਜਲੰਧਰ ਵਿਖੇ ਪੁਲਸ ਦੇ 520 ਇੰਸਪੈਕਟਰਾਂ ਦੀ ਨਵੀਂ ਭਰਤੀ ਕਰਕੇ ਪਿਛਲੇ ਸਾਲ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਹੈ ਜੋਂ ਬਹੁਤ ਹੀ ਸ਼ਲਾਘਾਯੋਗ ਕਾਰਵਾਈ ਹੈ ਅਤੇ ਇਹਨਾਂ ਪੁਲਿਸ ਇੰਸਪੈਕਟਰਾਂ ਦੀਆਂ ਭਰਤੀਆਂ ਵਿੱਚ ਬੇਨਿਯਮੀਆਂ ਦੱਸਣ ਵਾਲੀਆਂ ਪਾਰਟੀਆਂ ਬੇਫਜੂਲ ਮੁੱਦਾ ਬਣਾ ਰਹੀਆਂ ਹਨ ਕਿਉਂਕਿ ਪੜਾਈ ਦੀ ਯੋਗਤਾ ਅਤੇ […]

Continue Reading

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਲਿਆ ਇੱਕ ਹੋਰ ਅਹਿਮ ਫੈਸਲਾ

ਹੁਣ ਸਰਕਾਰੀ ਹਸਪਤਾਲਾਂ ਵਿੱਚ ਚੱਲਦੀਆਂ ਕ੍ਰਿਸ਼ਨਾ ਲੈਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਦੇ ਹੋਣਗੇ ਮੁਫ਼ਤ ਟੈਸਟ – ਰਮਨ ਬਹਿਲ ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਸੂਬਾ ਵਾਸੀਆਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ […]

Continue Reading