ਵੱਖ-ਵੱਖ ਜੱਥੇਬੰਦੀਆਂ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ

ਕੁਰੂਕਸ਼ੇਤਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਭਗਤ ਸਿੰਘ ਦੇ 117ਵੇਂ ਜਨਮ ਦਿਨ ‘ਤੇ ਸ਼ਹੀਦ ਭਗਤ ਸਿੰਘ ਦਿਸ਼ਾ ਟਰੱਸਟ, ਜਨ ਸੰਘਰਸ਼ ਮੰਚ ਹਰਿਆਣਾ, ਨਿਰਮਾਣ ਮਜ਼ਦੂਰ ਮਿਸਤਰੀ ਯੂਨੀਅਨ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਨੇ ਭਗਤ ਸਿੰਘ ਦਾ ਬੁੱਤ ਲਗਾਇਆ। ਸਥਾਨਕ ਸ਼ਹੀਦ ਭਗਤ ਸਿੰਘ ਦਿਸ਼ਾ ਸੰਸਥਾਨ ਨੇ ਉਨ੍ਹਾਂ ਨੂੰ ਹਾਰ ਪਹਿਨਾ ਕੇ ਭਗਤ ਸਿੰਘ ਦੇ ਇਨਕਲਾਬੀ ਮਿਸ਼ਨ ਨੂੰ […]

Continue Reading

ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਅੱਜ ਵੀ ਰਹੇਗਾ ਜਾਰੀ, ਯਾਤਰੀ ਸਟੇਸ਼ਨਾਂ ‘ਤੇ ਖੱਜਲ-ਖੁਆਰ

ਚੰਡੀਗੜ੍ਹ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 28 ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਦੂਜੇ ਦਿਨ ਵੀ ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ […]

Continue Reading

ਅੱਜ ਪਿੰਡ ਜ਼ਫਰਵਾਲ ਦੇ ਵੱਡੇ ਗੁਰੂਦਵਾਰਾ ਸਾਹਿਬ ਵਿਖੇ ਹੋਵੇਗੀ ਮੀਟਿੰਗ-ਭੋਜਰਾਜ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਸੁਖਦੇਵ ਸਿੰਘ ਭੋਜਰਾਜ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਅਤੇ ਆਗੂ ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਨੇ ਦੱਸਿਆ ਕਿ ਪੰਜਾਬ ਵਿੱਚ ਰੈਡ ਕੈਟਾਗਰੀ ਇੰਡਸਟਰੀਅਲ ਜੋਨਾਂ ਲਈ ਏਰੀਆ ਤਹਿ ਕਰਨ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਮਾਸਟਰ ਪਲਾਨਾਂ ਦਾ ਵਿਰੋਧ ਕਰਨ ਅਤੇ ਵਾਤਾਵਰਨ ਤੇ ਮਨੁੱਖੀ ਜੀਵਨ ਨੂੰ […]

Continue Reading

ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲ੍ਹੋ ਪੰਜਾਬ ਪੱਧਰ ‘ਤੇ ਨਸ਼ਿਆਂ ਦੇ ਖਾਤਮੇ ਲਈ ਫੈਸਲਾਕੁੰਨ ਲੜਾਈ ਦਾ ਪ੍ਰਣ

ਹਾਈਕੋਰਟ ਨੂੰ ਨਸ਼ਿਆਂ ਬਾਰੇ ਸੀਲ ਬੰਦ ਰਿਪੋਰਟਾਂ ਖੋਲ੍ਹਣ ਤੇ ਕਾਰਵਾਈ ਦੀ ਅਪੀਲ ਨਸ਼ਿਆਂ ਕਾਰਨ ਹੋਈ ਮੌਤ ਲਈ ਪੁਲੀਸ ਅਫ਼ਸਰਾਂ ਦੀਆਂ ਜ਼ਿੰਮੇਵਾਰੀਆਂ ਫਿਕਸ ਕਰਨ ਅਤੇ ਭ੍ਰਿਸ਼ਟ ਅਫਸਰਾਂ, ਡਰੱਗ ਮਾਫੀਏ ਦੀਆਂ ਜਾਇਦਾਦਾਂ ਜਬਤ ਕਰਨ ਦੀ ਮੰਗ ਮਾਨਸਾ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲ੍ਹੋ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਨੂੰ […]

Continue Reading

ਬੱਖਤਪੁਰਾ ਨੇ ਵਿਧਾਇਕ ਨੂੰ ਇੱਕ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦੱਸਿਆ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਪ੍ਰੈਸ ਬਿਆਨ ਰਾਹੀਂ ਕਾਂਗਰਸ ਦੇ ਵੱਡੇ ਆਗੂ ਅਤੇ ਭੁਲੱਥ ਦੇ ਵਿਧਾਇਕ ਨੂੰ ਇੱਕ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦਸਿਆ ਹੈ। ਬੱਖਤਪੁਰਾ ਨੇ‌ ਕਿਹਾ ਕਿ ਜੋ ਕੇਸ‌ ਪਹਿਲਾਂ ਹੀ […]

Continue Reading

ਭਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰਨ ਦੀ ਅਸਲ ਸਚਾਈ ਸਬੂਤਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਦੱਸੇ ਮਾਨ ਸਰਕਾਰ : ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)–ਭਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਵਿਖੇ ਉਹਨਾਂ ਦੀ ਰਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਕਾਂਗਰਸ ਤੇ ਅਕਾਲੀ ਇਸ ਨੂੰ ਸਿਆਸੀ ਬਦਲਾਖ਼ੋਰੀ ਦੱਸ ਰਹੇ ਹਨ, ਜਦੋਂ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਹ ਕੇਸ ਅਕਾਲੀ ਭਾਜਪਾ ਸਰਕਾਰ ਵੱਲੋਂ ਸੁਖਪਾਲ ਖਹਿਰਾ ਨਸ਼ਾ ਤਸਕਰਾਂ ਨਾਲ ਇਨਵੋਲਵ ਹੋਣ ਕਰਕੇ […]

Continue Reading

ਸ਼ਹੀਦ ਭਗਤ ਸਿੰਘ ਇਨਕਲਾਬ ਦਾ ਚਿੰਨ੍ਹ ਹੈ – ਕਾਮਰੇਡ ਗੁਰਪ੍ਰੀਤ ਰੂੜੇਕੇ

ਬਰਨਾਲਾ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀ ਪੀ ਆਈ (ਐਮ ਐਲ) ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਸਿਵਲ ਹਸਪਤਾਲ ਤੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਮਾਰਚ ਕਰਦੇ ਹੋਏ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦੇ ਸਮਾਜਵਾਦੀ ਭਾਰਤ ਸਿਰਜਣ ਤੱਕ ਜੱਦੋ ਜ਼ਹਿਦ ਜਾਰੀ ਰੱਖਣ ਦਾ […]

Continue Reading

ਭਾਜਪਾ ਅਤੇ ਆਰ ਐਸ ਐਸ ਭਾਰਤ ਵਿੱਚ ਹਿੰਦੂ ਰਾਸ਼ਟਰਵਾਦ‌ ਬਨਾਉਣ ਲਈ ਸਾਜ਼ਸ਼ਾਂ ਉਪਰ ਚੱਲ ਰਹੀ ਹੈ -ਬੱਖਤਪੁਰਾ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)— ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਆਪਣੇ ਫੈਜਪੁਰਾ ਦਫਤਰ ਵਿਖੇ ਸ਼ਹੀਦ ਭਗਤ ਸਿੰਘ ਦਾ116ਵਾਂ ਜਨਮ ਦਿਵਸ ਮਨਾਇਆ ਗਿਆ। ਸ਼ਹੀਦ ਨੂੰ ਯਾਦ ਕਰਦਿਆਂ ਲਿਬਰੇਸ਼ਨ ਦੇ ਜ਼ਿਲਾ ਸਕੱਤਰ ਗੁਲਜ਼ਾਰ ਸਿੰਘ ਭੁੰਬਲੀ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਸ਼ਹੀਦ ਭਗਤ ਸਿੰਘ‌ ਨੇ ਸਮਾਜਵਾਦ,ਧਰਮ ਨਿਰਪੱਖਤਾ,ਸਚੀ ਸੁਚੀ […]

Continue Reading

ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਪਿੰਡ ਸਹਾਏਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ                                       

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)–ਨੈਸ਼ਨਲ ਗਰਨਿ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਜਰੀਏ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਜਾਗਰੂਕਤਾ ਮਹਿੰਮ ਤਹਿਤ ਖੇਤੀਬਾੜੀ ਤੇ […]

Continue Reading

3 ਤੋਂ 17 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਹੋਵੇਗੀ ਸਕਿਓਰਿਟੀ ਗਾਰਡ ਦੀ ਭਰਤੀ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵਲੋਂ ਮਿਤੀ 03 ਤੋਂ 17 ਅਕਤੂਬਰ 2023 ਤੱਕ […]

Continue Reading