ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੇ ਸੂਬੇ ਕਾਰਜਕਾਰੀ ਦੀ ਅਹਿਮ ਮੀਟਿੰਗ 10 ਨੂੰ
ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)–ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੇ ਸੂਬੇ ਕਾਰਜਕਾਰੀ ਦੀ ਅਹਿਮ ਮੀਟਿੰਗ 10 ਸਤੰਬਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਪਟਵਾਰ ਯੂਨੀਅਨ ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਇਹ ਮੀਟਿੰਗ ਸਵੇਰੇ 10 ਗੁਰਦੁਆਰਾ ਦੇਗ ਸਰ ਸਾਹਿਬ ਪਾਤਸ਼ਾਹੀ 6ਵੀਂ ਅਤੇ 10ਵੀਂ ਕਟਾਣਾ ਸਾਹਿਬ ਨੀਲੋਂ […]
Continue Reading

