ਵਿਧਾਇਕ ਸ਼ੈਰੀ ਕਲਸੀ ਤੇ ਏ.ਡੀ.ਸੀ ਸੁਭਾਸ਼ ਚੰਦਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ – ਵਿਧਾਇਕ ਸ਼ੈਰੀ ਕਲਸੀ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਅੱਜ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਅਗਾਜ਼ ਹੋਇਆ। ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ), […]

Continue Reading

ਭਾਰਤ ਸਰਕਾਰ ਵੱਲੋਂ ਨਵਾਂ ਪਿੰਡ ਸਰਦਾਰਾਂ ਨੂੰ ਦੇਸ਼ ਦਾ ਅੱਵਲ ਸੈਲਾਨੀ ਪਿੰਡ ਐਲਾਨੇ ਜਾਣ ’ਤੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ

ਇਸ ਪਿੰਡ ਦੇ ਆਲੇ-ਦੁਆਲੇ ਦੇ ਖੇਤਰ ਨੂੰ ਵੀ ਸੋਹਣਾ ਬਣਾ ਕੇ ਇਸਨੂੰ ਕਲਸਟਰ ਟੂਰਿਜ਼ਮ ਦੇ ਆਧਾਰ ’ਤੇ ਵਿਕਸਿਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)–ਭਾਰਤ ਸਰਕਾਰ ਵੱਲੋਂ ਬੀਤੇ ਕੱਲ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ‘ਨਵਾਂ ਪਿੰਡ ਸਰਦਾਰਾਂ’ ਨੂੰ ਦੇਸ਼ ਦਾ ‘ਅੱਵਲ ਸੈਲਾਨੀ ਪਿੰਡ’ ਐਲਾਨੇ ਜਾਣ ’ਤੇ ਡਿਪਟੀ ਕਮਿਸ਼ਨਰ ਡਾ. […]

Continue Reading

ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨੂੰ ਧਾਰਾ 12 (3) ਤਹਿਤ ਕੰਮ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ-ਪੰਜਾਬ ਸਰਕਾਰ

ਚੰਡੀਗੜ੍ਹ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)–ਬੀਤੇ 75 ਸਾਲ ਪੰਜਾਬ ਵਿੱਚ ਵੱਖ-ਵੱਖ ਰਿਵਾਇਤੀ ਪਾਰਟੀਆਂ ਨੇ ਰਾਜ ਕੀਤਾ ਹੈ। ਉਨ੍ਹਾਂ ਵੱਲੋਂ ਜਦੋਂ ਵੀ ਸੂਬੇ ਦੀਆਂ ਮਾਰਕਿਟ ਕਮੇਟੀਆਂ ਦੇਚੇਅਰਮੈਨ ਬਣਾਏ ਜਾਂਦੇ ਰਹਿ ਹਨ, ਉਨ੍ਹਾਂ ਵਿੱਚ ਪੂਰੀ ਮਾਰਕਿਟ ਕਮੇਟੀ ਦਾ ਗਠਨ ਕੀਤਾ ਜਾਂਦਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਹਰ ਵਰਗ ਦੇ ਆੜਤੀ ਤੋੰ ਲੈ ਕੇ ਜਿੰਮੀਦਾਰ, ਤੋਲੇ ਅਤੇ […]

Continue Reading

ਮੁਲਾਜ਼ਮਾਂ ਦੀਆਂ ਵਿਭਾਗੀ ਤਰੱਕੀਆਂ ਸਬੰਧੀ ਪੰਜਾਬ ਸਰਕਾਰ ਨੇ ਕੀਤਾ ਨਵੇਂ ਆਦੇਸ਼ ਜਾਰੀ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)–

Continue Reading

ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੈਂਦੇ ਚਾਰ ਗੋਦਾਮਾਂ ਵਿਖੇ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਕਣਕ ਦੇ ਸਟਾਕ ‘ਚ ਹੇਰਾਫੇਰੀ ਲਈ ਤੱਤਕਾਲੀ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਪਨਗ੍ਰੇਨ ਦੇ ਦੋ ਇੰਸਪੈਕਟਰਾਂ ਅਤੇ ਤਿੰਨ ਕਮਿਸ਼ਨ ਏਜੰਟਾਂ (ਆੜਤੀਆਂ) ਖ਼ਿਲਾਫ਼ […]

Continue Reading

ਕਿਰਤੀ ਦਾ ਕੰਮ ਦਿਹਾੜੀ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨਾ ਪੰਜਾਬ ਸਰਕਾਰ ਦਾ ਤੁਗਲਕੀ ਫਰਮਾਨ-ਕਾਮਰੇਡ ਮੰਗਤ ਰਾਮ ਪਾਸਲਾ

ਜਲੰਧਰ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ‘ਸੈਂਟਰ ਫਾਰ ਟਰੇਡ ਯੂਨੀਅਨਜ਼’ (ਸੀਟੀਯੂ) ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਮੰਗਤ ਰਾਮ ਪਾਸਲਾ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਦੇਸ਼ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਨਵ ਆਧਾਰ ਆਰਥਿਕ ਨੀਤੀਆਂ ਤੇ ਚੱਲ ਰਹੀ ਹੈ। ਭਾਜਪਾ ਦੀ ਸਰਕਾਰ ਹਰ ਇੱਕ ਸਰਕਾਰੀ ਸੰਪਤੀ ਵੇਚ ਕੇ ਲੋਕਾਂ […]

Continue Reading

ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਹਿਰ ਵਿਚ ਮਾਰਚ ਦਾ ਐਲਾਨ

ਡਰੱਗ ਮਾਫੀਏ ਵਲੋਂ ਕਤਲ ਕਰਵਾਈ ਗਈ ਡਰੱਗ ਕੰਟਰੋਲਰ ਨੇਹਾ ਸ਼ੋਰੀ ਦੇ ਪਿਤਾ ਕੈਪਟਨ ਸ਼ੋਰੀ ਤੇ ਬਲਵਿੰਦਰ ਸਿੰਘ ਸੇਖੋਂ ਹੋਣਗੇ ਸ਼ਾਮਲ ਹਾਈਕੋਰਟ ਨੂੰ ਨਸ਼ਿਆਂ ਬਾਰੇ ਸੀਲ ਬੰਦ ਰਿਪੋਰਟਾ ਖੋਹਲਣ ਤੇ ਕਾਰਵਾਈ ਦੀ ਅਪੀਲ ਜ਼ਿਲਾ ਕ੍ਰਿਕਟ ਐਸੋਸੀਏਸ਼ਨ ਵਲੋਂ ਪਰਵਿੰਦਰ ਝੋਟੇ ਦਾ ਸਨਮਾਨ ਮਾਨਸਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਨੇ ਸ਼ਹੀਦ ਭਗਤ ਸਿੰਘ […]

Continue Reading

ਸ਼੍ਰੀ ਗੁਰੂ ਰਾਮਦਾਸ ਮਹਾਰਾਜ ਜੀ ਨੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਤੇ ਘੋਰ ਤਪੱਸਿਆ ਬਾਅਦ ਉਹ ਚੌਥੇ ਗੱਦੀ ਤੇ ਬਿਰਾਜਮਾਨ ਹੋਏ- ਭਾਈ ਵਿਰਸਾ ਸਿੰਘ ਖਾਲਸਾ

ਗੁਰੂ ਰਾਮਦਾਸ ਸਰੋਵਰ ਨਾਤੇ ।। ਸਭਿ ਉਤਰੇ ਪਾਪ ਕਮਾਤੇ ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਚੌਥੇ ਪਾਤਸ਼ਾਹ ਗੁਰੂ ਰਾਮਦਾਸ ਮਹਾਰਾਜ ਜੀ ਨੇ ਗੁਰੂ ਨਾਨਕ ਦੇ ਘਰ ਦੀ ਤੀਜੀ ਪਾਤਸ਼ਾਹੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਚਰਨਾਂ’ਚ ਗੋਇੰਦਵਾਲ ਸਾਹਿਬ ਵਿਖੇ ਰਹੇ ਕਿ ਗੁਰੂ ਸੰਗਤਾਂ ਦੀ ਮਹਾਨ ਸੇਵਾ ਅਤੇ ਘੋਰ ਤਪੱਸਿਆ ਕਰਨ ਤੋਂ ਬਾਅਦ ਇੱਕ ਸੰਸਾਰੀ ਜਤੀਮ […]

Continue Reading

ਬਾਜਵਾ ਨੇ ਮੁਕਤਸਰ ਦੇ ਵਕੀਲ ‘ਤੇ ਹਮਲਾ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ 

‘ਆਪ’ ਦੇ ਕਈ ਵਿਧਾਇਕਾਂ ਅਤੇ ਮੰਤਰੀਆਂ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਅਤੇ ਪ੍ਰੈਕਟਿਸ ਕੀਤੀ ਪਰ ਉਹ ਆਪਣੇ ਭਾਈਚਾਰੇ ਲਈ ਆਵਾਜ਼ ਚੁੱਕਣ ‘ਚ ਅਸਫਲ ਰਹੇ: ਵਿਰੋਧੀ ਧਿਰ ਦੇ ਆਗੂ  ਚੰਡੀਗੜ, ਗੁਰਦਾਸਪੁਰ 28 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੇ 18 ਮਹੀਨਿਆਂ ਦੇ ਸ਼ਾਸਨ […]

Continue Reading

ਕਾਨੂੰਗੋ ਐਸੋਸੀਏਸ਼ਨ ਜਿਲ੍ਹਾ ਗੁਰਦਾਸਪੁਰ ਦੀ ਇੱਕ ਅਹਿਮ ਮੀਟਿੰਗ ਹੋਈ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)–ਦੀ ਕਾਨੂੰਗੋ ਐਸੋਸੀਏਸ਼ਨ ਜਿਲ੍ਹਾ ਗੁਰਦਾਸਪੁਰ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਨੱਤ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦਾ ਏਜੈਂਡਾ ਸੀ ਪੰਜਾਬ ਸਰਕਾਰ ਵੱਲੋਂ ਪਟਵਾਰ ਯੂਨੀਅਨ ਦੇ ਫੈਸਲੇ ਦੀ ਇੰਨ-ਬਿੰਨ ਪਾਲਣਾ ਕਰਨੀ ਅਤੇ ਨਵੇਂ ਅਹੁੱਦੇਦਾਰਾਂ ਦੀ ਚੋਣ ਕਰਨੀ। ਜਿਸ ਵਿੱਚ ਕੈਸ਼ੀਅਰ ਸੁਰਜੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਬਲਦੇਵ ਰਾਜ, […]

Continue Reading