ਪ੍ਰਤਾਪ ਸਿੰਘ ਬਾਜਵਾ ਨੇ ਸ਼ਹੀਦ ਸੈਨਿਕ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ
ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਅਨੰਤਨਾਗ ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸਹੀਦ ਹੋਏ ਬਹਾਦਰ ਸੈਨਿਕ ਕਰਨਲ ਮਨਪ੍ਰੀਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਹੀਦ ਪਰਿਵਾਰਕ ਮੈਂਬਰਾ ਨਾਲ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਨੂੰ […]
Continue Reading

