ਮੈਕਸਿਮ ਗੋਰਕੀ ਦਾ ਨਾਵਲ : ‘ਤਿੰਨ ਜਣੇ’ (ਪੁਸਤਕ ਜਾਣ-ਪਛਾਣ)

ਮੈਸੀਕੋ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਮਹਾਨ ਲੇਖਕ ਅਤੇ ਸਮਾਜਵਾਦੀ ਯਥਾਰਥਵਾਦ ਦੇ ਮੋਢੀ ਵਜੋਂ ਗੋਰਕੀ ਨੂੰ ਜਾਣਿਆ ਜਾਂਦਾ ਹੈ। ਮੈਕਸਿਮ ਗੋਰਕੀ (1869-1936) ਸਾਹਿਤ ਵਿੱਚ ਉਹ ਪਹਿਲੇ ਲੇਖਕ ਸਨ, ਜਿਨ੍ਹਾਂ ਨੇ ਸਾਫ ਤੌਰ ’ਤੇ ਮਜਦੂਰ ਜਮਾਤ ਦੀ ਯੁੱਗ ਪਲਟਾਊ ਤਾਕਤ ਨੂੰ ਪਹਿਚਾਣਿਆ, ਉਸਦੇ ਅੰਦਰ ਲੁਕੇ ਹੋਏ ਮਨੁੱਖਤਾ ਦੇ ਰੌਸ਼ਨ ਭਵਿੱਖ ਨੂੰ ਦੇਖਿਆ। ਮਨੁੱਖਤਾ ਅਤੇ ਜਿੰਦਗੀ ਪ੍ਰਤੀ […]

Continue Reading

ਮਾਨ ਸਰਕਾਰ ਵੱਲੋਂ ਸਿਵਲ ਸਕੱਤਰੇਤ ਦੇ ਸੁਪਰਟੈਂਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ

ਚੰਡੀਗੜ੍ਹ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਮਾਨ ਸਰਾਕਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਦੇ ਸੁਪਰਟੈਂਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਕੱਤਕ ਦੀ ਸੰਗਰਾਂਦ ਤੇ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਵਿਖੇ ਧਾਰਮਿਕ ਦੀਵਾਨ ਸਜਾਏ ਗਏ- ਸੰਤ ਬਾਬਾ ਅਮਰੀਕ ਸਿੰਘ

ਗੁਰਦਾਸਪੁਰ, 18 ਅਕਤੂੂਬਰ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਯਾਦਾ ਅਨੁਸਾਰ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਕਪੂਰਥਲਾ ਵਿਖੇ ਸੰਤ ਬਾਬਾ ਅਮਰੀਕ ਸਿੰਘ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕੱਤਕ ਦੀ ਸੰਗਰਾਦ ਮੌਕੇ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਸੁਨਹਿਰੀ […]

Continue Reading

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ

ਅਧਿਕਾਰੀਆਂ ਨੂੰ ਫੂਡ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਬੇਨਿਯਮੀਆਂ ਕਰਨ ਵਾਲੇ ਰਾਸ਼ਨ ਡੀਪੂ ਨੂੰ ਕੀਤਾ ਸਸਪੈਂਡ ਪੰਜਾਬ ਰਾਜ ਫੂਡ ਕਮਿਸ਼ਨ ਦੇ ਹੈਲਪ ਲਾਈਨ ਨੰਬਰ 98767-64545 ਉੱਪਰ ਕੀਤਾ ਜਾ ਹੈ ਸੰਪਰਕ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) […]

Continue Reading

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਜੂਡੋ ਮੁਕਾਬਲੇ ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਸ਼ੁਰੂ ਹੋਏ

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਖਿਡਾਰੀਆਂ ਅੰਦਰ ਨਵਾਂ ਜੋਸ਼ ਭਰਿਆ : ਡਿਪਟੀ ਕਮਿਸ਼ਨਰ ਖੇਡਾਂ ਵਤਨ ਪੰਜਾਬ ਦੀਆਂ ਨਾਲ ਸੂਬੇ ਨੂੰ ਰੰਗਲਾ ਬਣਾਉਣ ਦੀ ਹੋਈ ਸ਼ੁਰੂਆਤ : ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵੇਖੇ ਸੁਪਨੇ ਤਹਿਤ […]

Continue Reading

25 ਤੋਂ 29 ਅਕਤੂਬਰ ਤੱਕ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਵੇਗਾ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਫੈਸਟੀਵਲ’ – ਡਿਪਟੀ ਕਮਿਸ਼ਨਰ

ਜੋਸ਼ ਫੈਸਟੀਵਲ ਦੌਰਾਨ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਉੱਪਰ ਸੈਮੀਨਾਰ, ਨਾਟਕ ਤੇ ਹੋਰ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ 25 ਤੋਂ 29 ਅਕਤੂਬਰ ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੂੰ ਸਮਰਪਿਤ ਰਾਜ ਪੱਧਰੀ ‘ਜੋਸ਼ ਫੈਸਟੀਵਲ’ ਕਰਵਾਇਆ ਜਾ ਰਿਹਾ ਹੈ। ਸਰਦਾਰ ਹਰੀ ਸਿੰਘ ਨਲਵਾ ਜੋਸ਼ ਫੈਸਟੀਵਲ ਦੀਆਂ […]

Continue Reading

ਪੰਜਾਬ ਦੇ ਮੁੱਖ ਮੰਤਰੀ ਨੇ ਅੰਮ੍ਰਿਤਪਾਲ ਸਿੰਘ ਨੂੰ ਦਿੱਤਾ ਸ਼ਹੀਦ ਦਾ ਦਰਜਾ

ਪਰਿਵਾਰ ਨੂੰ ਸਨਮਾਨ ਰਾਸ਼ੀ ਦਾ ਇੱਕ ਕਰੋੜ ਰੁਪਏ ਚੈੱਕ ਵੀ ਭੇਟ ਕੀਤਾ ਮਾਨਸਾ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹੁੰਚੇ। ਉਨ੍ਹਾਂ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ […]

Continue Reading

ਜਗਜੀਤ ਗੁਰਮ ਲਿਖਦੇ ਹਨ ਕਿ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਫਰਜ਼ ਜਦੋਂ ਕਾਮਰੇਡ ਕਹਿੰਦੇ ਸੀਦੇਸ਼ ਦੇ ਲੀਡਰਾਂ ਨੇਗੈਟ ਸਮਝੌਤੇ ਤੇਦਸਤਖ਼ਤ ਕਰਕੇਆਪਣੇ ਹੱਥ ਵਢਾ ਲਏ,ਡੰਕਲ ਤਜਵੀਜਾਂ,ਨਿੱਜੀਕਰਨ,ਵਪਾਰੀਕਰਨ ਦੇਬੜੇ ਮਾਰੂ ਪ੍ਰਭਾਵ ਪੈਣਗੇਸਾਨੂੰ ਉਹ ਗੱਲਾਂਫਜ਼ੂਲ ਲਗਦੀਆਂ। ਜਦੋਂ ਤਸਲੀਮਾ ਨਸਰੀਨ ਨੂੰਜਲਾਵਤਨੀ ਕੱਟਣੀ ਪਈਅਰੁੰਧਤੀ ਰਾਏ ਨੂੰਤਸ਼ੱਦਦ ਸਹਿਣਾ ਪਿਆਅਸੀਂ ਚੁੱਪ ਚਾਪਤਮਾਸ਼ਾ ਦੇਖਦੇ ਰਹੇ। ਜਦੋਂ ਜੰਮੂ ਕਸ਼ਮੀਰ ਦੇਹਰ ਘਰ ਨੂੰਜੇਲ੍ਹ ਵਿੱਚ ਬਦਲ ਦਿੱਤਾ ਗਿਆਅਸੀਂ ਅਜ਼ਾਦੀ ਦਿਵਸ ਮਨਾਉਂਦੇ ਰਹੇ। […]

Continue Reading

ਡੈਸਟੀਨੇਸ਼ਨ ਵੈਡਿੰਗ ਨੂੰ ਲੈ ਕੇ ਸ੍ਰੀ ਅਕਾਲੀ ਤਖਤ ਸਾਹਿਬ ਦਾ ਸਖਤ ਫੈਸਲਾ

ਅੰਮ੍ਰਿਤਸਰ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਨੰਦ ਕਾਰਜ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੇਸਟੀਨੇਸ਼ਨ ਆਨੰਦ ਕਾਰਜ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਰਅਸਲ, ਡੈਸਟੀਨੇਸ਼ਨ ਵੈਡਿੰਗ ਵਿੱਚ, ਲੋਕ ਥੀਮ ਅਧਾਰਤ ਵਿਆਹ ਕਰਦੇ ਸਨ, ਜਿਵੇਂ ਕਿ ਆਨੰਦ ਕਾਰਜ ਰਸਮਾਂ ਬੀਚ ਜਾਂ ਕਿਸੇ ਰਿਜੋਰਟ ਵਿੱਚ […]

Continue Reading

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰਨ ਤੇ ਜਿੱਤ ਸਕਦੇ ਹੋਏ ਇੱਕ ਲੱਖ ਰੁਪਏ- ਬਬੀਤਾ

ਚੰਡੀਗੜ੍ਹ, ਗੁਰਦਾਸਪੁਰ,17 ਅਕਤੂਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ […]

Continue Reading