ਦੇਸ਼ ਦੇ ਫੌਜੀਆ ਦਾ ਅਪਮਾਨ, ਨਹੀਂ ਸਹੇਗਾ ਹਿੰਦੋਸਤਾਨ

ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਮੋਦੀ ਸਰਕਾਰ ਦੀ ਠੇਕੇ ਤੇ ਫੌਜੀ ਰੱਖਣ ਦੀ ਬੇਹੱਦ ਘਟੀਆ ਸਕੀਮ ਅਗਨੀਵੀਰ ਤਹਿਤ, ਮਾਨਸਾ ਦੇ ਪਿੰਡ ਕੋਟਲੀ ਕਲਾਂ ਦੇ ਮਾਪਿਆਂ ਦਾ ਇਕਲੌਤਾ 20 ਸਾਲਾ ਨੌਜਵਾਨ ਪੁੱਤਰ ਅਮ੍ਰਿਤਪਾਲ ਸਿੰਘ ਨੇ ਮਹੀਨਾ ਕੁ ਪਹਿਲਾਂ ਹੀ ਭਰਤੀ ਹੋ ਕੇ ਜੰਮੂ-ਕਸ਼ਮੀਰ ‘ਚ ਡਿਊਟੀ ਸੰਭਾਲੀ ਸੀ।ਪਰ ਬੀਤੇ ਕੱਲ੍ਹ ਅਮ੍ਰਿਤਪਾਲ ਦੁਸ਼ਮਣਾਂ ਦੀ ਗੋਲੀ ਲੱਗਣ ਨਾਲ ਸ਼ਹੀਦ […]

Continue Reading

ਖੇਰੂੰ-ਖੇਰੂੰ ਹੋਇਆ ਸਵੀਡਨ ਤੇ ਸਕੈਂਡੀਨੇਵੀਆਈ ਮੁਲਕਾਂ ਦਾ ਆਰਥਿਕ ‘ਬਦਲ’-ਨਵਜੋਤ ਨਵੀ

ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਲੰਬੇ ਸਮੇਂ ਤੋਂ ਭਾਰਤ ਦੇ ਬੌਧਿਕ ਤਬਕੇ ਦਾ ਇੱਕ ਹਿੱਸਾ ਸਕੈਂਡੇਨੇਵੀਆਈ ਮੁਲਕਾਂ (ਸਵੀਡਨ, ਨਾਰਵੇ ਤੇ ਡੈਨਮਾਰਕ) ਵਿਚਲੇ ਆਰਥਿਕ ਢਾਂਚੇ (ਖਾਸਕਰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲ਼ੀਆਂ ਜਨਤਕ ਸਹੂਲਤਾਂ) ਨੂੰ ਸਰਮਾਏਦਾਰਾ ਪ੍ਰਬੰਧ ਵਿਚਲੀਆਂ ਸਮੱਸਿਆਵਾਂ, ਜਿਵੇਂ ਗਰੀਬੀ, ਬੇਰੁਜਗਾਰੀ, ਭੁੱਖਮਰੀ, ਲੋਕਾਈ ਲਈ ਬੁਨਿਆਦੀ ਸਹੂਲਤਾਂ ਦੀ ਤੋਟ, ਗੈਰ-ਬਰਾਬਰੀ ਆਦਿ, ਦੇ ਸਭ ਤੋਂ ਕਾਰਗਰ ਹੱਲ ਵਜੋਂ […]

Continue Reading

ਬਾਜਵਾ ਨੇ ਪੰਜਾਬ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਜਾਅਲੀ ਮਰੀਜ਼ਾਂ ਦੀਆਂ ਰਜਿਸਟਰੀਆਂ ਦੀ ਜਾਂਚ ਦੀ ਮੰਗ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਜਾਅਲੀ ਰਜਿਸਟ੍ਰੇਸ਼ਨ ਦਾ ਪਰਦਾਫਾਸ਼ ਹੋਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਗ਼ਲਤ ਸਿਹਤ ਮਾਡਲ ਸ਼ੁਰੂ ਕਰਨ ਦੀ ਆਲੋਚਨਾ ਕੀਤੀ। ਇੱਕ ਖ਼ਬਰ […]

Continue Reading

ਜੋਸ਼ ਨਿਊਜ ਵੈਬਸਾਈਟ ਗੁਰਦਾਸਪੁਰ ਵੱਲੋਂ ਦੇਸ਼ ਵਾਸੀਆਂ ਨੂੰ ਨਵਰਾਤਿਆਂ ਦੇ ਤਿਉਹਾਰ ਨੂੰ ਲੈ ਕੇ ਸ਼ੁਭਕਾਮਨਾਵਾਂ

ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)–ਜੋਸ਼ ਨਿਊਜ ਵੈਬਸਾਈਟ ਗੁਰਦਾਸਪੁਰ ਵੱਲੋਂ ਦੇਸ਼ ਵਾਸੀਆਂ ਨੂੰ ਨਵਰਾਤਿਆਂ ਦੇ ਤਿਉਹਾਰ ਨੂੰ ਲੈ ਕੇ ਸ਼ੁਭਕਾਮਨਾਵਾਂ

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੀਨਾਨਗਰ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ ਸਰਕਾਰ ਨੇ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਆਪਕ ਪ੍ਰਬੰਧ ਕੀਤੇ  ਕਟਾਰੂਚੱਕ ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੀਨਾਨਗਰ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਖਰੀਦ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਦੇ ਵਫ਼ਦ ਵੱਲੋਂ ਐਸ.ਡੀ.ਐਮ ਨਾਲ ਮੁਲਾਕਾਤ ਕੀਤਾ

ਗੁਰਦਾਸਪੁਰ 15 ਅਕਤੂਬਰ ( ਸਰਬਜੀਤ ਸਿੰਘ) ਸੀਨੀਅਰ ਸਿਟੀਜਨ ਫੋਰਮ ਰਜਿ: ਬਟਾਲਾ ਦੇ ਵਫ਼ਦ ਵੱਲੋਂ ਪ੍ਰਧਾਨ ਲਛਮਣ ਸਿੰਘ ਦੀ ਪ੍ਰਧਾਨਗੀ ਹੇਠ ਐਸ.ਡੀ.ਐਮ. ਬਟਾਲਾ ਸ਼ਾਇਰੀ ਭੰਡਾਰੀ ਨਾਲ ਮਿਲ ਕੇ ਸ਼ਹਿਰ ਬਟਾਲਾ ਵਿੱਚਲ਼ੀਆ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫੋਰਮ ਵੱਲੋਂ ਸਮੇਂ ਸਮੇਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ […]

Continue Reading

ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਹੋਣ ਕਰੇ ਕਲਾਨੌਰ ਦੀ ਅਨਾਜ ਮੰਡੀ ਵਿੱਚ ਭਿੱਜਿਆ ਝੋਨਾ

ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਹੋਣ ਕਰਕੇ ਕਲਾਨੌਰ ਦੀ ਅਨਾਜ ਮੰਡੀ ਵਿੱਚ ਪਿਆ ਝੋਨਾ ਭਿਜ ਗਿਆ ਅਤੇ ਖੇਤਾਂ ਵਿੱਚ ਖੜੀਆ ਫਸਲਾਂ ਵੀ ਨੁਕਸਾਨੀ ਗਈਆ ਅਤੇ ਭਾਰੀ ਬਾਰਿਸ਼ ਹੋਣ ਕਰਕੇ ਖੇਤ ਪਾਣੀ ਨਾਲ ਭਰੇ ਹੋਏ ਹਨ।ਜਿਸ ਕਾਰਨ ਝੋਨੇ ਦੀ ਕਟਾਈ ਵੀ ਪਿਛੜ ਗਈ ਹੈ। ਅਜਿਹਾ ਹੋਣ ਕਰਕੇ ਤਕਰੀਬਨ ਭਾਰੀ ਜਮੀਨਾਂ ਵਿੱਚ 10 […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੁਸ਼ਿਆਰਪੁਰ ਦੀਆਂ ਟਾਂਡਾ ਅਤੇ ਮੁਕੇਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਇਹ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਜਿਣਸ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਵਚਨਬੱਧ ਹੈ। ਉਨ੍ਗਾਂ  ਜ਼ਿਲ੍ਹੇ […]

Continue Reading

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਨਸ਼ਾ ਮੁਕਤ ਪੰਜਾਬ ਰੈਲੀ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ,ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਨਸ਼ਾ ਮੁਕਤ ਪੰਜਾਬ ਸਿਰਜਣ ਲਈ ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਯੰਗ ਪ੍ਰੋਗੈਸਿਵ ਸਿੱਖ ਫੋਰਮ ਦੇ ਸਹਿਯੋਗ ਨਾਲ ਨਸ਼ਾ ਮੁਕਤ ਪੰਜਾਬ ਰੈਲੀ ਕੱਢੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਭਰਵੀਂ ਰੈਲੀ ਨੂੰ ਸਥਾਨਕ ਪੋਲੋ ਗਰਾਊਂਡ ਤੋਂ ਰਵਾਨਾ ਕੀਤਾ।

Continue Reading

ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦਿੱਤੀ

ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਟਵੀਟ ਕਰਕੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਕੈਬਨਿਟ ਨੇ ਐਸ.ਏ.ਐਸ. ਨਗਰ […]

Continue Reading