ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਵੱਲੋਂ ਅਮ੍ਰਿਤਪਾਲ ਸਿੰਘ ਦੀ ਸ਼ਹਾਦਤ ਤੇ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ

ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਜੰਮੂ ਕਸ਼ਮੀਰ ਦੇ ਪੁਣਛ‌ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਅਗਨੀਵੀਰ‌ ਅਮ੍ਰਿਤਪਾਲ ਸਿੰਘ ਦੀ ਸ਼ਹਾਦਤ ਤੇ ਪਰਿਵਾਰ ਨਾਲ ਗਹਿਰਾ ਦੁਖ ਸਾਂਝਾ ਕਰਦਿਆਂ ਫ਼ੌਜ ਵਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਨਾਂ ਕਰਨ ਦੀ‌ ਸਖਤ ਨਿੰਦਾ ਕੀਤੀ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ […]

Continue Reading

ਲਿਬਰੇਸ਼ਨ ਵੱਲੋਂ ਸ਼ਹੀਦ ਹੋਏ ਅਗਨੀ ਵੀਰ ਨੂੰ ਸੈਨਿਕ ਸਨਮਾਨ ਨਾਂ ਦੇਣ ਦੀ ਆਲੋਚਨਾ

ਪਰਿਵਾਰ ਨੂੰ ਇਕ ਕਰੋੜ ਰੁਪਏ ਆਰਥਿਕ ਮੱਦਦ ਤੇ ਫੈਮਲੀ ਪੈਨਸ਼ਨ ਦੇਣ ਦੀ ਮੰਗਮਾਨਸਾ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਅਗਨੀ ਵੀਰ ਸਕੀਮ ਤਹਿਤ ਫੌਜ ‘ਚ ਭਰਤੀ ਹੋਏ ਪਿੰਡ ਕੋਟਲੀ ਕਲਾਂ ਦੇ ਨੌਜਵਾਨ ਅੰਮ੍ਰਿਤ ਪਾਲ ਸਿੰਘ ਦੇ ਜੰਮੂ ਕਸ਼ਮੀਰ ਵਿਚ ਸ਼ਹੀਦ ਹੋ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕਿਹਾ ਹੈ ਕਿ […]

Continue Reading

ਆਮ ਆਦਮੀ ਪਾਰਟੀ ਨੇ ਬਲਾਕ ਤੇ ਸਰਕਲ ਪੱਧਰ ਦੀਆਂ ਅਹੁਦੇਦਾਰੀਆਂ ਕੀਤੀਆਂ ਭੰਗ

ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦੇਦਾਰੀਆਂ ਭੰਗ ਕੀਤੀਆਂ ਗਈਆਂ ਹਨ।

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ 6 ਹੋਰ ਆਮ ਆਦਮੀ ਕਲੀਨਿਕ ਬਣ ਕੇ ਤਿਆਰ, ਜਲਦ ਹੋਣਗੇ ਲੋਕ ਅਰਪਣ-  ਏ.ਡੀ.ਸੀ. ਸੁਭਾਸ਼ ਚੰਦਰ

ਤਿਓਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸੁਭਾਸ਼ ਚੰਦਰ ਵੱਲੋਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਚਲਾਏ […]

Continue Reading

ਵਰ੍ਹਦੇ ਮੀਂਹ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਮੰਡੀ ਦਾ ਦੌਰਾ ਕੀਤਾ

ਆੜ੍ਹਤੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਆਦਿ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਝੋਨੇ ਦੇ ਸੀਜ਼ਨ ਦੌਰਾਨ ਅਧਿਕਾਰੀ ਪੂਰੀ ਤਰਾਂ ਮੁਸ਼ਤੈਦ ਰਹਿੰਦੇ ਹੋਏ ਕਿਸਾਨਾਂ ਦੇ ਹਮਾਇਤੀ ਬਣ ਕੇ ਕੰਮ ਕਰਨ – ਡਿਪਟੀ ਕਮਿਸ਼ਨਰ ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀਆਂ ਦਾਣਾ ਮੰਡੀਆਂ ਵਿਖੇ ਝੋਨੇ ਦੀ ਖਰੀਦ ਨਿਰਵਿਗਨ ਜਾਰੀ ਹੈ। […]

Continue Reading

Актуальные рабочие ссылки Вавада на сегодня

Рабочие ссылки Вавада актуальные на сегодня Актуальные рабочие ссылки Вавада на сегодня Для тех, кто ищет надёжные пути доступа к азартным развлечениям, важно знать актуальные источники. Убедитесь, что вы используете проверенные платформы, чтобы избежать недоразумений. Ссылка на vavada casino обеспечит вам прямой доступ к необходимым услугам. Регулярно проверяйте ссылки, так как доступность может меняться. Обратите […]

Continue Reading

ਪੰਜਾਬ ਦੇ ਮੁੱਖ ਮੰਤਰੀ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਸ਼ ਪ੍ਰਤੀ ਦਿੱਤੀ ਸ਼ਹਾਦਤ ਨੂੰ ਕੀਤਾ ਸਲਾਮ

ਮਾਨਸਾ,ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਮਾਨਸਾ ਜ਼ਿਲ੍ਹੇ ਦੇ ਕੋਟਲੀ ਕਲਾਂ ਦੇ ਰਹਿਣ ਵਾਲੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਸ਼ ਪ੍ਰਤੀ ਦਿੱਤੀ ਸ਼ਹਾਦਤ ਨੂੰ ਦਿਲੋਂ ਸਲਾਮ ਕਰਦਾ ਹਾਂ…ਮਹਿਜ਼ 19 ਸਾਲ ਦੀ ਉਮਰੇ ਦੇਸ਼ ਲਈ ਦਿੱਤੀ ਇਹ ਸ਼ਹਾਦਤ ਚਿਰਾਂ ਤੱਕ ਯਾਦ ਰੱਖੀ ਜਾਵੇਗੀ। ਮੁਸ਼ਕਲ ਸਮੇਂ ਪਰਿਵਾਰ ਤੇ ਸਨੇਹੀਆਂ ਨਾਲ ਦਿਲੋਂ ਹਮਦਰਦੀ…ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ […]

Continue Reading

ਭਾਰਤ ਵਿੱਚ ਸੜਕ ਦੁਰਘਟਨਾ ਵਿੱਚ ਲੋਕ 168 ਲੱਖ ਮਰੇ ਅਤੇ 443 ਲੱਖ ਲੋਕ ਜਖਮੀ ਹੋਏ

ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)–ਗਲੋਬਲ ਹੰਗਰ (ਭੁੱਖ ਮਰੀ) ਦੀ 2023 ਦੀ ਰਿਪੋਰਟ ਅਨੁਸਾਰ 125 ਦੇਸ਼ਾਂ ਵਿੱਚੋਂ ਭਾਰਤ ਇਸ ਸਮੇਂ 111 ਨੰਬਰ ਸਥਾਨ ਤੇ ਆ ਗਿਆ ਹੈ। 2022 ਵਿੱਚ ਭਾਰਤ 107ਵੇਂ ਸਥਾਨ ਤੇ ਸੀ। ਪਰ ਹੁਣ ਭੁੱਖਮਰੀ ਵੱਧਣ ਕਰਕੇ ਇਸਦਾ ਪੱਧਰ ਹੋਰ ਵੀ ਥੱਲੇ ਚੱਲ ਗਿਆ ਹੈ ਕਿ ਭਾਰਤ ਦੇ ਲੋਕ ਜਿਆਦਾਤਰ ਭੁੱਖਮਰੀ ਦੇ ਸ਼ਿਕਾਰ ਨਾਲ […]

Continue Reading

ਅੱਜ ਸ਼ਹਿਰੀ ਅਤੇ ਗ੍ਰਾਮੀਣ ਇਲਾਕਿਆਂ ਦੀ ਬਿਜਲੀ ਸਪਲਾਈ ਰਹੇਗੀ ਬੰਦ-ਬਾਜਵਾ, ਕਲੇਰ

ਗੁਰਦਾਸਪੁਰ 14 ਅਕਤੂਬਰ (ਸਰਬਜੀਤ ਸਿੰਘ)– ਕੁਝ ਸ਼ਹਿਰੀ ਫੀਡਰਾਂ ਦੀ ਨਵੀਂ ਉਸਾਰੀ ਅਤੇ ਜਰੂਰੀ ਮੁਰੰਮਤ ਦੇ ਚਲਦੇ ਬਹੁਤ ਸਾਰੇ ਸ਼ਹਿਰੀ ਅਤੇ ਗ੍ਰਾਮੀਣ ਇਲਾਕਿਆਂ ਦੀ ਬਿਜਲੀ 14 ਅਕਤੂਬਰ ਨੂੰ ਬੰਦ ਰਹੇਗੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇ.ਵੀ ਇਮਪਰੂਵਮੈਂਟ ਟਰੱਸਟ ਫੀਡਰ ਅਤੇ ਸਾਹੋਵਾਲ ਫੀਡਰ ਦੀ ਜਰੂਰੀ […]

Continue Reading

ਬਾਗੀ ਹੋਈ ਪੌਣ–ਪੀਪਲਜ਼ ਫੋਰਮ ਬਰਗਾੜੀ

ਸੂਰਬੀਰਤਾ ਕੁਰਬਾਨੀ ਅਤੇ ਸਬਰ ਦੀ ਗਾਥਾ- ਕੇ.ਐਲ. ਗਰਗ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਇੰਗਲੈਂਡ ਵਸੇਂਦਾ ਮਹਿੰਦਰਪਾਲ ਸਿੰਘ ਧਾਲੀਵਾਲ ਪਰਵਾਸੀ ਚੇਤਨਾ ਦਾ ਪ੍ਰਮੁੱਖ ਨਾਵਲਕਾਰ ਹੈ। ਉਸ ਨੇ ਪਿਛਲੇ ਕੁਝ ਵਰ੍ਹਿਆਂ ਦੀ ਹੀ ਸਖ਼ਤ ਮਿਹਨਤ ਨਾਲ ਨਾਵਲਕਾਰੀ ਦੇ ਖੇਤਰ ਵਿੱਚ ਚੰਗਾ ਨਾਮਣਾ ਖੱਟ ਲਿਆ ਹੈ। ਅੱਧੀ ਦਰਜਨ ਤੋਂ ਵੱਧ ਨਾਵਲਾਂ ਦੀ ਰਚਨਾ ਕਰ ਕੇ ਹੁਣ ਉਹ ਚਰਚਿਤ […]

Continue Reading