ਬਾਜਵਾ ਨੇ ਇੰਜੀਨੀਅਰਿੰਗ ਇੰਸਟੀਚਿਊਟ ਦੇ ਸਟਾਫ ਦੀ ਛਾਂਟੀ ਕਰਨ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ
ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਬਜਾਏ ‘ਆਪ’ ਮੌਜੂਦਾ ਨੌਕਰੀਆਂ ਖੋਹਣ ‘ਤੇ ਤੁਲੀ ਹੋਈ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ ਦੇ ਕਰੀਬ 100 ਕਰਮਚਾਰੀਆਂ ਦੀ ਛਾਂਟੀ ਦਾ […]
Continue Reading

