ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਦੋ ਘੰਟੇ ਲਹਿਰਾਗਾਗਾ ਰੋੜ ਜਾਮ ਕੀਤਾ

ਲਹਿਰਾਗਾਗਾ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿਛਲੇ 36 ਦਿਨਾਂ ਤੋਂ ਸੁਖਵਿੰਦਰ ਸਿੰਘ ਹੈਪੀ ਦੇ ਵਾਰਸਾਂ ਨੂੰ ਇਨਸਾਫ ਦਿਵਾਉਣ ਚੱਲ ਰਹੇ ਮੋਰਚੇ ਦੇ ਫੈਸਲੇ ਦੇ ਤਹਿਤ ਅੱਜ ਦੋ ਘੰਟੇ ਲਹਿਰਾਗਾਗਾ ਰੋੜ ਜਾਮ ਕੀਤਾ ਗਿਆ ਹੈ ਲੋਕਾਂ ਸਬੋਧਨ ਮੋਕੇ ਗੋਬਿੰਦ ਸਿੰਘ ਛਾਜਲੀ ਸੂਬਾ ਆਗੂ ਗੁਰਮੀਤ ਸਿੰਘ ਨੰਦਗੜ੍ਹ ਪੰਜਾਬ ਕਿਸਾਨ ਯੂਨੀਅਨ […]

Continue Reading

ਪੰਜਾਬ ਪੁਲਸ ਵੱਲੋਂ ਫਿਰੋਜ਼ਪੁਰ ਵਿਖੇ ਇੱਕ ਮੁਕਾਬਲੇ ਦੌਰਾਨ ਕਾਬੂ ਕੀਤੇ ਸਮਾਜ਼ ਵਿਰੋਧੀ ਅਨਸਰ ਵਾਲੀ ਕਾਰਵਾਈ ਸ਼ਲਾਘਾਯੋਗ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)–ਜਦੋਂ ਤੋਂ ਲੋਕਾਂ ਨੇ ਨਸ਼ਿਆਂ ਵਿਰੁੱਧ ਪਿੰਡੋਂ ਪਿੰਡ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਵਿਰੁੱਧ ਆਪਣੇ ਤੌਰ ਤੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਅਤੇ ਸਮੁਚੀਆਂ ਕਿਸਾਨ ਸੰਘਰਸ਼ ਜਥੇਬੰਦੀਆਂ ਵੀ ਇਸ ਵਿਢੀ ਇਤਿਹਾਸਕ ਮੁਹਿੰਮ ਨੂੰ ਪੂਰਾ ਪੂਰਾ ਸਮਰਥਨ ਕਰ ਰਹੀਆਂ ਹਨ, ਉਦੋਂ ਤੋਂ ਪੰਜਾਬ ਪੁਲਸ ਨੇ ਵੀ ਇਨ੍ਹਾਂ ਸਮਾਜ ਵਿਰੋਧੀ ਨਸ਼ਾ ਤਸਕਰਾਂ […]

Continue Reading

ਅੱਜ ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ ਇੱਕ ਰੋਜਾ ਜਿਲਾ ਪੱਧਰੀ ਕਿਸਾਨ ਮੇਲਾ-ਰੰਧਾਵਾ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)–ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਕਿਸਾਨ ਵੀਰਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਵਿੱਚ ਆਉਣ ਵਾਲੀ ਸਮੱਸਿਆਵਾਂ ਤੇ ਪਰਾਲੀ ਨੂੰ ਨਾ ਸਾੜਨ ਪ੍ਰਤੀ ਜਾਗਰੂਕਤਾ ਮੁਹਿੰਮ ਤਹਿਤ ( ਕੱਲ 12 ਅਕਤੂਬਰ 2023 ਦਿਨ ਵੀਰਵਾਰ ਨੂੰ ਗਿੱਲ ਪੈਲੇਸ,ਡੇਰਾ ਬਾਬਾ […]

Continue Reading

ਇਜ਼ਰਾਈਲ ਫਲੀਸਤੀਨੀਆ ਵਿਰੁੱਧ ਫਾਸਿਸਟ ਜ਼ੰਗੀ ਹਮਲੇ ਬੰਦ ਕਰੇ- ਲਿਬਰੇਸ਼ਨ ਆਗੂ ਬੱਖਤਪੁਰਾ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਇਜ਼ਰਾਈਲ ਦੁਆਰਾ ਫਲੀਸਤੀਨੀ ‌ਖਿਤੇ ਗਾਜ਼ਾ ਦੀ ਮੁਕੰਮਲ ਘੇਰਾਬੰਦੀ ਕਰਨ ਸਮੇਤ ਫਲੀਸਤੀਨੀਆ ਦੀ ਪੂਰਣ ਤਬਾਹੀ ਕਰਨ ਦੇ ਐਲਾਨ ਨੂੰ ਫਾਸਿਸਟ ਧਮਕੀਕਿਹਾ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਅਤੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਫਲੀਸਤੀਨੀ […]

Continue Reading

ਮਸ਼ਹੂਰ ਲੇਖਿਕਾ ਅਰੁੰਧਤੀ ਰਾਏ ਵਿਰੁੱਧ ਕੇਸ ਚਲਾਏ ਜਾਣ ਨੂੰ ਮਨਜ਼ੂਰੀ ਨਵੇਂ ਹਮਲੇ ਦੀ ਤਿਆਰੀ

ਦਿੱਲੀ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕਸੈਨਾ, ਜੋ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰਦਾ ਹੈ, ਨੇ ਕਥਿਤ ਭੜਕਾਊ ਭਾਸ਼ਣਾਂ ਨਾਲ ਸਬੰਧਤ 2010 ਦੇ ਇੱਕ ਕੇਸ ਵਿੱਚ ਲੇਖਿਕਾ ਅਰੁੰਧਤੀ ਰਾਏ ਅਤੇ ਇਕ ਸਾਬਕਾ ਕਸ਼ਮੀਰੀ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਕਸ਼ਮੀਰ ਦੇ ਇਕ […]

Continue Reading

ਪੀ.ਜੀ.ਆਈ ਚੰੜੀਗਡ ਬਾਰੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਣੂ

ਚੰਡੀਗੜ੍ਹ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਪੀ .ਜੀ.ਆਈ. ਚੰਡੀਗੜ੍ਹ ਵਿੱਚ ਅੱਧੇ ਮਰੀਜ਼ ਆਪਣਾ ਟਾਇਮ ਤੇ ਪੈਸਾ ਖਰਾਬ ਕਰਕੇ ਡਾਕਟਰ ਨੂੰ ਬਿਨਾਂ ਮਿਲੇ ਨਿਰਾਸ਼ ਹੋ ਕੇ ਮੁੜਦੇ ਆ ਕਾਰਨ ਕਿ ਉਹ ਪਹਿਲਾਂ ਵਾਂਗੂ ਸਿੱਧੀ ਪਰਚੀ ਦੇ ਭੁਲੇਖੇ ਚੇ ਆ ਜਾਂਦੇ ਆ ।ਸਭ ਨੂੰ ਜਾਣਕਾਰੀ ਦੇਣਾ ਚਾਹੁੰਦੇ ਹਾਂ ਕਿ ਘਰੇ ਬੈਠੇ ਹੀ ਸਵੇਰੇ 8 ਵਜੇ ਤੋਂ 9.30 […]

Continue Reading

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਨਸ਼ੇ ਰੁਕਵਾਉਣ ਲਈ ਜੋਰਦਾਰ ਰੋਸ ਪ੍ਰਦਰਸ਼ਨ ਕੀਤੇ

ਮਾਨਸਾ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਹਜ਼ਾਰਾਂ ਕਿਸਾਨਾਂ ਤੇ ਔਰਤਾਂ ਨੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਪੰਜਾਬ ਚੋਂ ਨਸ਼ੇ ਰੁਕਵਾਉਣ ਲਈ ਜੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਜਵਾਨੀ ਦੀ ਬਰਬਾਦੀ ਤੇ ਆਰਥਿਕ ਕੰਗਾਲੀ ਦਾ ਕਾਰਨ ਬਣ ਰਹੇ ਚਿੱਟੇ ਤੇ ਹੋਰ ਨਸ਼ਿਆਂ ਦੀ ਪੈਦਾਵਾਰ, ਵਪਾਰ ਤੇ ਵੰਡ ਵੰਡਾਈ ਬੰਦ ਕਰਾਉਣ ਅਤੇ […]

Continue Reading

ਮਾਨ ਸਰਕਾਰ ਵੱਲੋਂ ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਦੀ ਸੰਭਾਲ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਵਚਨਬੱਧ – ਸੇਖਵਾਂ ਵਿਰਾਸਤੀ ਮੰਚ ਬਟਾਲਾ ਵੱਲੋਂ ਚੇਅਰਮੈਨ ਸੇਖਵਾਂ ਨਾਲ ਵਿਰਾਸਤਾਂ ਦੀ ਸੰਭਾਲ ਸਬੰਧੀ ਵਿਚਾਰਾਂ ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪਿੰਡ ਸੇਖਵਾਂ ਵਿਖੇ ਵਿਰਾਸਤੀ ਮੰਚ, ਬਟਾਲਾ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੈਦੋਵਾਲ ਖੁਰਦ ਵਿਖੇ ਮਿਸ਼ਨ ’ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ

ਅਬਾਦ ਕੈਂਪ ਦੌਰਾਨ 350 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ – ਡਿਪਟੀ ਕਮਿਸ਼ਨਰ ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੀ ਸਲਾਹ ਨਾਲ […]

Continue Reading

ਕਿਸਾਨ ਖੇਤੀ ਮਸ਼ੀਨਰੀ ਦੀ ਉਪਲਬਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ

ਮਸ਼ੀਨਰੀ ਨਾਲ ਪਰਾਲੀ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 80 ਫੀਸਦੀ ਸਬਸਿਡੀ ’ਤੇ ਸਹਿਕਾਰੀ ਸਭਾਵਾਂ ਅਤੇ 50 ਫੀਸਦੀ ਸਬਸਿਡੀ ’ਤੇ ਵਿਅਕਤੀਗੜ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ […]

Continue Reading