ਅੱਜ ਬਿਜਲੀ ਰਹੇਗੀ ਬੰਦ-ਬਾਜਵਾ

ਗੁਰਦਾਸਪੁਰ, 30 ਅਕਤੂਬਰ ( ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਇੰਜੀ ਹਿਰਦੇਪਾਲ ਸਿੰਘ ਬਾਜਵਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 11 ਕੇ ਵੀ ਗੋਲ ਮੰਦਿਰ ਫੀਡਰ ਦੀ ਜਰੂਰੀ ਮੁਰੰਮਤ ਕਾਰਨ 30 ਅਕਤੂਬਰ 2023 ਦਿਨ ਸੋਮਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਇਸ ਕਾਰਣ ਮੋਹੱਲਾ […]

Continue Reading

ਆਮ ਆਦਮੀ ਪਾਰਟੀ ਦੇ ਨਕਲੀ ਆਮ ਆਦਮੀਆਂ ਦਾ ਹੰਕਾਰ ਕਾਬੂ ਤੋਂ ਬਾਹਰ ਹੋ ਗਿਆ ਹੈ- ਬਾਜਵਾ

ਵਿਧਾਇਕ ਵੱਲੋਂ ਡੀਸੀ ਖ਼ਿਲਾਫ਼ ਸ਼ਿਕਾਇਤ ਬਠਿੰਡਾ ਦੇ ਡਿਪਟੀ ਕਮਿਸ਼ਨਰ ‘ਤੇ ਕੇਸ ਦਰਜ ਕਰਨ ਦੀ ਬਜਾਏ ‘ਆਪ’ ਸਰਕਾਰ ਨੂੰ ਕਥਿਤ ‘ਸ਼ਾਮਲਾਤ ਜ਼ਮੀਨ’ ਹੜੱਪਣ ਦੀ ਕੋਸ਼ਿਸ਼ ਦੀ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ, ਜਿਸ ਵਿੱਚ ਵਿਧਾਇਕ ਦੇ ਪਰਿਵਾਰ ਦਾ ਨਾਮ ਸਾਹਮਣੇ ਆਇਆ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 30 ਅਕਤੂਬਰ ( ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ […]

Continue Reading

ਰਾਜਪਾਲ ਨੇ ਵਿਧਾਨ ਸਭਾ ਸੈਸ਼ਨਾਂ ਨੂੰ ਗੈਰ-ਕਾਨੂੰਨੀ ਕਹਿਣ ਤੋਂ ਬਾਅਦ ਲਿਆ ਯੂ-ਟਰਨ, ਸਾਰੇ ਬਿੱਲਾਂ ਦੀ ਜਾਂਚ ਕਰਨ ਦਾ ਕੀਤਾ ਫੈਸਲਾ

ਚੰਡੀਗੜ੍ਹ, ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਐਤਵਾਰ ਨੂੰ ਉਸ ਵੇਲੇ ਯੂ-ਟਰਨ ਲੈ ਲਿਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਪਾਸ ਕੀਤੇ ਗਏ ਸਾਰੇ ਬਿੱਲਾਂ ਦੀ ਜਾਂਚ ਕਰਨਗੇ। ਇਸ ਤੋਂ ਪਹਿਲਾਂ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਇਜਲਾਸ […]

Continue Reading

ਕ੍ਰਿਕਟ ਦੀ ਚਮਕ ਪਿੱਛੇ ਲੁਕੀ ਖੇਡ ਸਨਅਤ ਦੇ ਮਜਦੂਰਾਂ ਦੀ ਲੁੱਟ-ਗੁਰਪ੍ਰੀਤ ਅੰਮ੍ਰਿਤਸਰ

ਅੰਮ੍ਰਿਤਸਰ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਇਨ੍ਹੀਂ ਦਿਨੀਂ ਭਾਰਤ ਵਿੱਚ ਆਈਸੀਸੀ ਦਾ ਕ੍ਰਿਕਟ ਵਿਸ਼ਵ ਕੱਪ ਚੱਲ ਰਿਹਾ ਹੈ। ਮੀਡੀਆ ਤੋਂ ਲੈ ਕੇ ਫਿਲਮੀ ਕਲਾਕਾਰਾਂ ਤੱਕ ਸਭ ਨੂੰ ਇਸਦੀ ਖੁਮਾਰੀ ਚੜੀ ਹੋਈ ਹੈ। ਇੱਕ ਅੰਦਾਜੇ ਮੁਤਾਬਕ ਇਸ ਵਿਸ਼ਵ ਕੱਪ ਦੇ ਪ੍ਰਸਾਰਣ ਦੌਰਾਨ ਇਸ਼ਤਿਹਾਰ ਲਗਵਾਉਣ ਦਾ ਮੁੱਲ 3600 ਡਾਲਰ ਪ੍ਰਤੀ ਸਕਿੰਟ ਹੈ। ਵਿਸ਼ਵ ਕੱਪ ਦੀ ਇਨਾਮੀ ਰਾਸ਼ੀ […]

Continue Reading

ਬਾਜਵਾ ਨੇ ਝੂਠੇ ਬਿਆਨਾਂ ਨਾਲ ‘ਆਪ’ ਕਾਡਰ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਦਾ ਮਜ਼ਾਕ ਉਡਾਇਆ

ਨਸ਼ਿਆਂ ਦੀ ਓਵਰਡੋਜ਼ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਆਮ ਗੱਲ ਬਣ ਗਈਆਂ ਹਨ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਝੂਠੀਆਂ ਕਹਾਣੀਆਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦਾ ਮਨੋਬਲ ਵਧਾਉਣ ਲਈ ਪੰਜਾਬ […]

Continue Reading

ਪ੍ਰੋਫੈਸਰ ਅਜਾਇਬ ਸਿੰਘ ਟਿਵਾਣਾ ਦੀ ਕਿਤਾਬ ‘ਪੰਜਾਬ ਸਟੂਡੈਂਟਸ ਯੂਨੀਅਨ ਇਤਿਹਾਸ ਦੀਆਂ ਝਲਕਾਂ’ ‘ਤੇ ਵਿਚਾਰ ਗੋਸ਼ਟੀ

ਵਿਚਾਰ ਗੋਸ਼ਟੀ ਵਿੱਚ 3 ਵਿਚਾਰ ਉਤੇਜਿਤ ਪਰਚੇ ਪੜੇ–ਕੇਂਦਰੀ ਕਮੇਟੀ ਮੈਂਬਰ ਲਿਬਰੇਸ਼ਨ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਭਾਰਤ ਦੇ ਫੈਡਰੇਸ਼ਨ ਢਾਂਚੇ ਨੂੰ ਮਜਬੂਤ ਕਰਨ ਤੇ ਜੋਰ ਦਿੱਤਾ-ਮਾਲਵਿੰਦਰ ਸਿੰਘ ਮਾਲੀ ਮਾਨਸਾ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਅੱਜ ਇਥੇ ਬੱਚਤ ਭਵਨ ਵਿਖੇ ਰੈਡੀਕਲ ਪੀਪਲਜ਼ ਫੋਰਮ ਅਤੇ ਜੁਟਾਨ ਵੱਲੋਂ ਸਾਂਝੇ ਤੌਰ ਤੇ ਪ੍ਰੋਫੈਸਰ ਅਜਾਇਬ ਸਿੰਘ ਟਿਵਾਣਾ ਦੀ ਇਤਿਹਾਸਕ ਅਹਿਮੀਅਤ […]

Continue Reading

ਪੱਛਮੀ ਸਾਮਰਾਜੀਓ‌‌ ਫਲੀਸਤੀਨੀਆ ਦੀ ‌ਨਸਲਕੁਸੀ ਬੰਦ ਕਰੋ-ਬੱਖਤਪੁਰਾ

ਬਟਾਲਾ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਅੱਜ ਸੀ ਪੀਬ ਆਈ,ਸੀ ਪੀ ਆਈ ਐਮ ‌ਐਲ ਲਿਬਰੇਸ਼ਨ,ਆਰ ਐਮ ਪੀ ਆਈ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਇਜ਼ਰਾਈਲ ਦੁਆਰਾ ਫਲਸਤੀਨ ਦੀ ਕੀਤੀ ਜਾ ਰਹੀ ਨਸਲਕੁਸ਼ੀ ਦੇ ਵਿਰੁੱਧ ਰੈਲੀ ਕਰਕੇ ਰੋਹਪੂਰਵਕ ਪ੍ਰਦਰਸ਼ਨ ਕੀਤਾ। ਇਸ ਸਮੇਂ ਬੋਲਦਿਆਂ ਜਰਨੈਲ ਸਿੰਘ, ਰਘਬੀਰ ਸਿੰਘ ਪਕੀਵਾਂ, ਰਾਜਗੁਰਵਿਦਰ ਸਿੰਘ ਲਾਡੀ ਘੁਮਾਣ ਅਤੇ ਕਾਮਰੇਡ ਗੁਰਮੀਤ ਸਿੰਘ […]

Continue Reading

ਜੋਸ਼ ਉਤਸਵ ਦੌਰਾਨ ਮਾਰਸ਼ਲ ਆਰਟ ਗਤਕੇ ਦੀ ਪੇਸ਼ਕਾਰੀ ਨੇ ਦਰਸ਼ਕਾਂ ਵਿੱਚ ਭਰਿਆ ਜੋਸ਼

ਜੋਸ਼ ਉਤਸਵ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀਆਂ ਨੂੰ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਹੈ ਪਸੰਦ ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਗੁਰਦਾਸਪੁਰ ਵਿਖੇ ਕਰਾਏ ਜਾ ਰਹੇ ਜੋਸ਼ ਉਤਸਵ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀਆਂ ਦੇਖਣ ਨੂੰ ਮਿਲ ਰਹੀਆਂ ਹਨ। ਬੀਤੀ ਸ਼ਾਮ ਜੋਸ਼ ਉਤਸਵ ਦੇ ਪਹਿਲੇ ਦਿਨ ਗਤਕੇ ਦੀ ਜੋਸ਼ […]

Continue Reading

ਜੋਸ਼ ਉਤਸਵ ਦੌਰਾਨ ਢਾਡੀ ਜਥੇ ਨੇ ਸਰਦਾਰ ਹਰੀ ਸਿੰਘ ਨਲੂਆ ਦੇ ਜੀਵਨ ਬਾਰੇ ਪ੍ਰਸੰਗ ਪੇਸ਼ ਕੀਤੇ

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਜੋਸ਼ ਉਤਸਵ ਦੀ ਨੌਜਵਾਨਾਂ ਵੱਲੋਂ ਸ਼ਲਾਘਾ ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– – ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਜੋਸ਼ ਉਤਸਵ (ਜਸ਼ਨ-ਏ-ਬਹਾਦਰੀ) ਕੱਲ ਦੁਪਹਿਰ ਤੋਂ ਸ਼ੁਰੂ ਹੋ ਗਿਆ ਹੈ। ਤਿੰਨ ਰੋਜ਼ਾ ਇਸ ਜੋਸ਼ ਉਤਸਵ ਦੀ ਪਹਿਲੀ ਸ਼ਾਮ ਹੋਰ ਪੇਸ਼ਕਾਰੀਆਂ ਦੇ ਨਾਲ ਢਾਡੀ […]

Continue Reading

ਜੋਸ਼ ਉਤਸਵ ਦੌਰਾਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੇ ਮਾਤਾ-ਪਿਤਾ ਦਾ ਵਿਸ਼ੇਸ਼ ਸਨਮਾਨ ਕੀਤਾ

ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੀ ਸ਼ਹਾਦਤ ’ਤੇ ਸਾਨੂੰ ਹਮੇਸ਼ਾਂ ਮਾਣ ਰਹੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਸਰਦਾਰ ਹਰੀ ਸਿੰਘ ਨਲੂਆ ਨੂੰ ਸਪਰਪਿਤ ਗੁਰਦਾਸਪੁਰ ਵਿਖੇ ਚੱਲ ਰਹੇ ਜੋਸ਼ ਉਤਸਵ ਦੌਰਾਨ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਦੇ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸ਼ਹੀਦ ਲੈਫਟੀਨੈਂਟ ਨਦੀਪ […]

Continue Reading