ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਕਾਹਨੂੰਵਾਨ ਸਕੂਲ ਦੇ ਵਿਦਿਆਰਥੀਆਂ ਦੇ ਪੇਟਿੰਗ, ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਜਿਥੇ ਪਿੰਡ-ਪਿੰਡ ਜਾ ਕੇ ਕਿਸਾਨ ਜਾਗਰੂਕਤਾ […]

Continue Reading

ਕ੍ਰਿਸ਼ੀ ਵਿगिਆਨ ਕੇਂਦਰ ਗੁਰਦਾਸਪੁਰ ਵੱਲੋਂ ਮੱਧੂ ਮੱਖੀ ਪਾਲਣ ਸੰਬੰਧੀ ਸਿਖਲਾਈ ਕੋਰਸ ਲਗਾਇਆ ਗਿਆ

ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਿਗਆਨ ਕੇਂਦਰ, ਗੁਰਦਾਸਪੁਰ ਵਲੋਂ ਪੰਜ ਦਿਨਾਂ ਮੱਧੂ ਮੱਖੀ ਪਾਲਣ ਸੰਬੰਧੀ ਸਿਖਲਾਈ ਕੋਰਸ ਲਗਾਇਆ ਗਿਆ ਜਿਸ ਤੋਂ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 18 ਸਿਿਖਆਰਥੀਆਂ ਨੇ ਸਿਖਲਾਈ ਹਾਸਿਲ ਕੀਤੀ। ਇਸ ਮੌਕੇ ਡਾ. ਸਰਬਜੀਤ ਸਿੰਘ ਔਲਖ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਕਿਹਾ ਕਿ ਕਿਸਾਨਾਂ ਨੂੰ ਕਿਸਾਨੀ ਦੇ ਨਾਲ-ਨਾਲ […]

Continue Reading

ਤਿੱਬੜੀ ਛਾਊਣੀ ਵਿਖੇ ਸੈਨਾ ਭਰਤੀ ਰੈਲੀ 31 ਅਕਤੂਬਰ ਤੋਂ 10 ਨਵੰਬਰ ਤੱਕ

ਸੈਨਾ ਭਰਤੀ ਦਫ਼ਤਰ ਨੇ ਉਮੀਦਵਾਰਾਂ ਲਈ ਭਰਤੀ ਰੈਲੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ) – ਤਿੱਬੜੀ ਮਿਲਟਰੀ ਸਟੇਸ਼ਨ (ਗੁਰਦਾਸਪੁਰ) ਵਿਖੇ 31 ਅਕਤੂਬਰ ਤੋਂ 10 ਨਵੰਬਰ 2023 ਤੱਕ ਵੱਖ-ਵੱਖ ਸ਼੍ਰੇਣੀਆਂ ਦੇ ਅੰਤਰਗਤ ਜ਼ਿਲਾ ਗੁਰਦਾਸਪੁਰ, ਅੰਮਿ੍ਰਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਦੀ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟ੍ਰੇਡਸਮੈਨ ਦੀ ਭਰਤੀ […]

Continue Reading

ਕਿਸਾਨ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਗਨ ਜਾਰੀ, ਬੀਤੀ ਸ਼ਾਮ ਤੱਕ ਖਰੀਦ ਏਜੰਸੀਆਂ ਨੇ 76349 ਮੀਟ੍ਰਿਕ ਟਨ ਝੋਨਾ ਖਰੀਦਿਆ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ’ਤੇ ਹੀ ਕਟਵਾਉਣ ਅਤੇ ਸੁੱਕਾ ਹੋਇਆ […]

Continue Reading

ਨਾਨੋਵਾਲ ਕਲਾਂ ਦੇ ਗੁਰਪ੍ਰੀਤ ਸਿੰਘ ਕਿਸਾਨਾਂ ਲਈ ਬਣੇ ਪ੍ਰੇਰਨਾ ਸਰੋਤ

ਫ਼ਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਹੇ ਹਨ ਖੇਤੀ ਜ਼ਿਲ੍ਹਾ ਪ੍ਰਸ਼ਾਸਨ ਨੇ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਆ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਖੇਤਰ ਦੇ ਪਿੰਡ ਨਾਨੋਵਾਲ ਕਲਾਂ ਦਾ ਨੌਜਵਾਨ ਗੁਰਪ੍ਰੀਤ ਸਿੰਘ ਆਪਣੇ ਇਲਾਕੇ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੈ। ਗੁਰਪ੍ਰੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ […]

Continue Reading

ਸਿਹਤ ਵਿਭਾਗ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ) – ਸਿਹਤ ਵਿਭਾਗ ਵੱਲੋਂ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ […]

Continue Reading

ਕਿਸਾਨ ਖੇਤੀ ਮਸ਼ੀਨਰੀ ਦੀ ਉਪਲਬਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ

ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 80 ਫੀਸਦੀ ਸਬਸਿਡੀ ’ਤੇ ਸਹਿਕਾਰੀ ਸਭਾਵਾਂ ਅਤੇ 50 ਫੀਸਦੀ ਸਬਸਿਡੀ ’ਤੇ ਵਿਅਕਤੀਗੜ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ `ਫਸਲ ਦੀ ਰਹਿੰਦ-ਖੂੰਹਦ ਪ੍ਰਬੰਧਨ’ ਲਈ ਲੋੜੀਂਦੀ ਮਾਤਰਾ […]

Continue Reading

ਵਿਦਿਆਰਥੀ ਹੱਕਾਂ ਦੀ ਬਹਾਲੀ ਲਈ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਪ੍ਰਦਰਸ਼ਨ

ਮਾਨਸਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸਥਾਨਿਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਵਿਦਿਆਰਥੀਆ ਦੀ ਇੱਕਤਰਤਾ ਕਰਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਇਕਾਈ ਦਾ ਗਠਨ ਕੀਤਾ।ਜਿਸਦੇ ਪ੍ਰਧਾਨ ਲਖਵਿੰਦਰ ਸਿੰਘ,ਮੀਤ ਪ੍ਰਧਾਨ ਗੁਰਪ੍ਰੀਤ ਸਿੰਘ,ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਭੈਣੀਬਾਘਾ, ਸਕੱਤਰ ਗਗਨਜੋਤ ਸਿੰਘ,ਸਹਾਇਕ ਸਕੱਤਰ ਸੈਹਲਪ੍ਰੀਤ ਸਿੰਘ,ਖਜਾਨਚੀ ਜਸਪ੍ਰੀਤ ਸਿੰਘ ਅਤੇ […]

Continue Reading

ਜਮਹੂਰੀ ਕਿਸਾਨ ਸਭਾ ਵੱਲੋਂ ਮੰਗਾਂ ਨੂੰ ਲੈ ਕੇ ਸੌਂਪਿਆ ਗਿਆ ਮੰਗ ਪੱਤਰ

ਮਾਨਸਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਜਮਹੂਰੀ ਕਿਸਾਨ ਸਭਾ ਪੰਜਾਬ,ਜ਼ਿਲਾ ਮਾਨਸਾ ਦਾ ਇੱਕ ਵਫਦ,ਜ਼ਿਲਾ ਪ੍ਰਧਾਨ ਅਮਰੀਕ ਸਿੰਘ ਫੇਫੜੇ ਭਾਈਕੇ ਦੀ ਅਗਵਾਈ ਵਿੱਚ,ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਨੂੰ ਮਿਲਿਆ।ਵਫ਼ਦ ਨੇ ਖੇਤੀਬਾੜੀ ਅਫ਼ਸਰ ਨੂੰ ਮੰਗ ਪੱਤਰ ਦੇ ਕੇ,ਮੰਗ ਕੀਤੀ ਕਿ ਰਹਿੰਦੇ ਕਿਸਾਨਾਂ ਨੂੰ,ਨਰਮੇ ਦੇ ਬੀਜ ਦੀ ਬਣਦੀ ਸਬਸਿਡੀ ਤੁਰੰਤ ਦਿਤੀ ਜਾਵੇ,ਕਣਕ ਦੇ ਬੀਜ ਦੀ ਵੰਡ ਸਮੇਂ ਸਿਰ ਕੀਤੀ […]

Continue Reading

ਮੀਡੀਆ ਦੀ ਜੁਬਾਨ-ਬੰਦੀ ਦੇ ਕਦਮਾਂ ਦਾ ਵਿਰੋਧ ਕਰੋ, ਮੀਡੀਆ ਦੀ ਮੁਕੰਮਲ ਆਜ਼ਾਦੀ ਦੇ ਹੱਕ ਨੂੰ ਬੁਲੰਦ ਕਰੋ।

ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਮੀਡੀਆ ਨੂੰ ਕੰਟਰੋਲ ਕਰਨਾ ਮੋਦੀ ਹਕੂਮਤ ਦੇ ਲੋਕਾਂ ਖਿਲਾਫ਼ ਜਾਬਰ ਹਮਲੇ ਦਾ ਇੱਕ ਅਹਿਮ ਹਥਿਆਰ ਹੈ। ਇਸਨੇ ਵੱਡੇ ਵਪਾਰਕ ਮੀਡੀਆ ਘਰਾਣਿਆਂ ਨੂੰ ਤਾਂ ਖਰੀਦਿਆ ਹੋਇਆ ਹੈ ਤੇ ਆਪਣੀ ਬੋਲੀ ਬੋਲਣ ਲਾਇਆ ਹੋਇਆ ਹੈ ‌। ਜਿਹੜੇ ਖਰੀਦੇ ਨਹੀਂ ਜਾ ਸਕੇ ਉਹਨਾਂ ਦੀ ਸੰਘੀ ਘੁੱਟਣ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ। […]

Continue Reading