ਕੈਨੇਡੀਅਨ ਨਾਗਰਿਕਾਂ ਦਾ ਵੀਜ਼ਾ ਮੁਅੱਤਲ ਕਰਨ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਉਣ ‘ਚ ਅਸਫਲ ਰਹੀ ‘ਆਪ’- ਬਾਜਵਾ 

‘ਆਪ’ ਸਰਕਾਰ ਨੇ ਕੈਨੇਡਾ ‘ਚ ਰਹਿੰਦੇ ਪੰਜਾਬੀ ਭਾਈਚਾਰੇ ਦੀ ਅਣਦੇਖੀ ਕੀਤੀ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਮੁਅੱਤਲ ਕਰਨ ਦੇ ਫ਼ੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਕਾਕੀਨਾੜਾ ਵਿਖੇ 1923 ਵਿਚ ਕਾਂਗਰਸ ਦਾ ਅਜਲਾਸ ਹੋਇਆ

ਅਛੂਤ ਦਾ ਸਵਾਲ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– (ਕਾਕੀਨਾੜਾ ਵਿਖੇ 1923 ਵਿਚ ਕਾਂਗਰਸ ਦਾ ਅਜਲਾਸ ਹੋਇਆ। ਮੁਹੰਮਦ ਅਲੀ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ, ਅੱਜਕਲ੍ਹ ਦੀਆਂ ਅਨੁਸੂਚਿਤ ਜਾਤੀਆਂ ਦੇ ਮੈਂਬਰ, ਜਿਹਨਾਂ ਨੂੰ ਉਦੋਂ ਅਛੂਤ ਕਿਹਾ ਜਾਂਦਾ ਸੀ, ਨੂੰ ਹਿੰਦੂ ਤੇ ਮੁਸਲਮਾਨ ਮਿਸ਼ਨਰੀ ਸੰਸਥਾਵਾਂ ਵਿਚ ਵੰਡ ਦੇਣ ਦਾ ਸੁਝਾਅ ਦਿੱਤਾ। ਅਮੀਰ ਮੁਸਲਮਾਨ ਇਸ ਲਈ ਪੈਸੇ ਦੇਣ ਲਈ […]

Continue Reading

ਗੁਰੂ ਅਮਰਦਾਸ ਮਹਾਰਾਜ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ’ਚ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ

ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)-ਤੀਜੀ ਪਾਤਸ਼ਾਹੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਧਾਰਮਿਕ ਦੀਵਾਨ ਸਜਾ ਕੇ ਗੁਰੂ ਸਾਹਿਬ ਜੀ ਦੇ ਗੁਰ ਇਤਿਹਾਸ, ਗੁਰਗੱਦੀ ਅਤੇ ਜੀਵਨ ਵਿਚ ਕੀਤੀਆਂ ਗੁਰ ਸੇਵਾਵਾਂ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ, ਅਖੰਡ ਪਾਠਾਂ […]

Continue Reading

ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਐਸ.ਡੀ.ਓ ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਗੁਰਦਾਸਪੁਰ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਅੰਦਰ 10 ਅਕਤੂਬਰ ਨੂੰ ਜਰੂਰੀ ਮੁਰੰਮਤ ਦੇ ਚਲਦੇ ਬਿਜਲੀ ਬੰਦ ਰਹੇਗੀ। ਇਸ ਸਬੰਧੀ ਉਪ ਮੰਡਲ ਦਿਹਾਤੀ ਇੰਜੀ ਹਿਰਦੇਪਾਲ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11 ਕੇ.ਵੀ.ਜੀ.ਐਸ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ। […]

Continue Reading

ਸੰਯੁਕਤ ਕਿਸਾਨ ਮੋਰਚੇ ਦੀਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ ਨਜਾਇਜ਼ ਕਬਜ਼ਾ ਕਰਨ ਦੇ ਵਿਰੁੱਧ ਕੀਤੀ ਗਈ ਰੈਲੀ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੀਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਨੇ ਡੇਰਾ ਬਾਬਾ ਨਾਨਕ ਦੇ‌ ਪਿੰਡ ਘਣੀਆਂ ਕੇ ਬੇਟ ਦੇ ਦਲਿਤ ਪਰਿਵਾਰ ਜਗੀਰ ਸਿੰਘ ਸਾਹਬਾ ਦੀ ਜ਼ਮੀਨ ਉਪਰ ਕੁਝ ਧਨਾਢਾ ਵਲੋਂ ਨਜਾਇਜ਼ ਕਬਜ਼ਾ ਕਰਨ ਦੇ ਵਿਰੁੱਧ ਸੁਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਰੈਲੀ ਕੀਤੀ। ਰੈਲੀ ਵਿਚ ਬੋਲਦਿਆਂ ਮੋਰਚੇ ਦੇ ਆਗੂ ਰਾਜਗੁਰਵਿਦਰ ਸਿੰਘ, ਹਰਜੀਤ […]

Continue Reading

ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਜਗਰਾਉਂ , ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਸੱਦੇ ਤੇ ਅੱਜ ਜਗਰਾਉਂ ਵਿਖੇ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਵੱਲੋਂ ਆਨਲਾਈਨ ਨਿਊਜ਼ ‘ਨਿਊਜ਼ ਕਲਿੱਕ’ ਦੇ ਦਫ਼ਤਰ ਨੂੰ ਸੀਲ ਕਰਨ, ਇਸ ਨਾਲ ਸਬੰਧਤ ਪੱਤਰਕਾਰਾਂ ਦੇ ਟਿਕਾਣਿਆਂ ਉੱਪਰ ਛਾਪੇ ਮਾਰਨ, ਉਹਨਾਂ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਅਤੇ ਐਸ.ਵਾਈ.ਐਲ. ਨਹਿਰ ਦੇ ਮੁੱਦੇ […]

Continue Reading

ਅਸੀਂ ਕਿਸੇ ਵੀ ਕੀਮਤ ‘ਤੇ ਪਾਣੀ ਦੀ ਇੱਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵਾਂਗੇ- ਬਾਜਵਾ

ਸ਼ਾਂਤਮਈ ਢੰਗ ਨਾਲ ਮਾਰਚ ਕਰ ਰਹੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਰੁੱਧ ਵਾਟਰ ਕੈਨਨ ਦੀ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਹਾਇਸ਼ ਦੇ ਸਾਹਮਣੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ […]

Continue Reading

ਹਿਮਾਸ ਅਜਰਾਈਲ ਦੇ ਯੁੱਧ ਨੂੰ ਮੁੱਖ ਰੱਖਦਿਆਂ ਭਾਰਤ ਆਪਣੇ ਨਾਗਰਿਕਾਂ ਨੂੰ ਅਜਰਾਈਲ ਤੋਂ ਭਾਰਤ ਲਿਆਉਣ ਦਾ ਉਪਰਾਲਾ ਕਰੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)—ਹਿਮਾਸ ਦੇਸ਼ ਨੇ ਅਜਰਾਈਲ ਤੇ ਤਾਬੜਤੋੜ ਹਮਲੇ ਸ਼ੁਰੂ ਕਰ ਦਿੱਤੇ ਹਨ ਅਤੇ ਇਸ ਦੇ ਜੁਵਾਬ ਵਿਚ ਅਜਰਾਈਲ ਨੇ ਵੀ ਹਿਮਾਸ ਨੂੰ ਜਵਾਬ ਦਿੰਦਿਆਂ ਹਮਲਾ ਕਰ ਦਿੱਤਾ ਹੈ ,ਦੋਹਾਂ ਮੁਲਕਾਂ ਦੀ ਜ਼ਬਰਦਸਤ ਲੜਾਈ ਵਿੱਚ ਹੁਣ ਤੱਕ 1000 ਦੇ ਲਗਭਗ ਲੋਕ ਮਾਰੇ ਜਾ ਚੁਕੇ ਹਨ, ਇਸ ਹਮਲੇ ਸਬੰਧੀ ਕਨੇਡਾ ਦੇ ਪ੍ਰਧਾਨ ਮੰਤਰੀ ਨੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਪੰਜਾਬ ਮੈਡੀਕਲ ਕੌਂਸਲ ਦੇ ਨਵੇਂ ਚੁਣੇ ਗਏ ਮੈਂਬਰ ਡਾ. ਬੀ.ਐੱਸ. ਬਾਜਵਾ ਦਾ ਸਨਮਾਨ ਕੀਤਾ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਮੈਡੀਕਲ ਕੌਂਸਲ ਦੇ ਨਵੇਂ ਚੁਣੇ ਗਏ ਮੈਂਬਰ ਡਾ. ਬੀ.ਐੱਸ. ਬਾਜਵਾ ਦਾ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਾ. ਬੀ.ਐੱਸ. ਬਾਜਵਾ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਦੀਨਾਨਗਰ ਦੇ ਰਹਿਣ ਵਾਲੇ ਹਨ ਅਤੇ ਉਹ ਲੰਮਾਂ ਸਮਾਂ ਸਿਹਤ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ […]

Continue Reading

ਪਿਛਲੇ 8 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਕਿਸਾਨ ਪਲਵਿੰਦਰ ਸਿੰਘ ਸਹਾਰੀ ਬਣਿਆ ‘ਵਾਤਾਵਰਨ ਦਾ ਰਾਖਾ’

ਅੱਗ ਨਾ ਲਗਾਉਣ ਕਾਰਨ ਵਾਤਾਵਰਨ ਸ਼ੁੱਧ ਰਹਿਣ ਦੇ ਨਾਲ ਫ਼ਸਲਾਂ ਦਾ ਝਾੜ ਵੀ ਵਧਿਆ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨ ਪਲਵਿੰਦਰ ਸਿੰਘ ਨੂੰ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਆ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਹਾਰੀ ਦਾ ਕਿਸਾਨ ਪਲਵਿੰਦਰ ਸਿੰਘ ਪਿਛਲੇ ਅੱਠ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾ ਕੇ ਫ਼ਸਲਾਂ ਦੀ ਕਾਸ਼ਤ ਕਰਕੇ […]

Continue Reading