ਸਤਲੁਜ ਯਮੁਨਾ ਲਿੰਕ ਨਹਿਰ ‘ਤੇ ਸੁਪਰੀਮ ਕੋਰਟ ਦੀ ਟਿੱਪਣੀ

ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਕੀਤੀ ਅਪੀਲ ਕੌਮੀ ਅਤੇ ਅੰਦਰੂਨੀ ਤੌਰ ‘ਤੇ ਪ੍ਰਵਾਨਿਤ ਰਿਪੇਰੀਅਨ ਕਾਨੂੰਨਾਂ ਅਨੁਸਾਰ ਪੰਜਾਬ ਦਾ ਪਾਣੀਆਂ ‘ਤੇ ਪੂਰਾ ਹੱਕ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਬਾਰੇ ਸੁਪਰੀਮ ਕੋਰਟ ਵੱਲੋਂ ਹਾਲ ਹੀ ਵਿੱਚ […]

Continue Reading

ਪੱਤਰਕਾਰਾਂ ਨੂੰ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਨਿਖੇਧੀ- ਕਾਮਰੇਡ ਲਾਭ ਸਿੰਘ ਅਕਲੀਆ

ਤਪਾ, ਗੁਰਦਾਸਪੁਰ 5 ਅਕਤੂਬਰ (ਸਰਬਜੀਤ ਸਿੰਘ)– ਦਿੱਲੀ ਪੁਲਿਸ ਅਤੇ ਏਜੰਸੀਆਂ ਵੱਲੋਂ ਪਿਛਲੇ ਦਿਨੀਂ ਵੈਬ ਪੋਰਟਲ ਨਿਊਜ਼ ਕਲਿਕ ਅਦਾਰੇ ਦੇ ਦਫ਼ਤਰ ਅਤੇ ਦਰਜਨਾਂ ਪੱਤਰਕਾਰਾਂ ਅਤੇ ਟਿਪਣੀਕਾਰਾਂ ਦੇ ਘਰਾਂ ਉੱਪਰ ਛਾਪੇਮਾਰੀ ਕਰਕੇ ਅਨੇਕਾਂ ਪੱਤਰਕਾਰਾਂ ਨੂੰ ਪੁੱਛਤਾਸ ਦੇ ਬਹਾਨੇ ਗਿਰਫ਼ਤਾਰ ਕੀਤਾ ਗਿਆ ਹੈ। ਇਹਨਾਂ ਗਿਰਫ਼ਤਾਰੀਆਂ ਦੀ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੀ […]

Continue Reading

ਗ਼ਦਰੀ ਬਾਬਿਆਂ ਦੀ ਵਿਰਾਸਤ ਅਤੇ ਵਰਤਮਾਨ ਚੁਣੌਤੀਆਂ ਨੂੰ ਸਮਰਪਿਤ 30 ਅਕਤੂਬਰ ਨੂੰ ਹੋਵੇਗਾ ਸਭਿਆਚਾਰ ਮੇਲਾ

ਜਲੰਧਰ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਗ਼ਦਰੀ ਬਾਬਿਆਂ ਦੀ ਵਿਰਾਸਤ ਅਤੇ ਵਰਤਮਾਨ ਚੁਣੌਤੀਆਂ ਨੂੰ ਸਮਰਪਿਤ 32ਵਾਂ ਮੇਲਾ ਹੋਵੇਗਾ। ਮੇਲਾ ਗ਼ਦਰੀ ਬਾਬਿਆਂ ਦਾ ਸੀਨੀਅਰ ਟਰਸਟੀ ਸੁਰਿੰਦਰ ਕੁਮਾਰੀ ਕੋਛੜ ਗਦਰੀ ਝੰਡਾ ਲਹਿਰਾਉਣਗੇ। 30 ਅਕਤੂਬਰ ਦੀ ਸ਼ਾਮ ਪੁਸਤਕ ਸਭਿਆਚਾਰ ਦੇ ਨਾਂ ਬਹੁਤ ਸਾਰੀਆਂ ਕਲਾ ਵੰਨਗੀਆਂ, ਗੀਤ ਸੰਗੀਤ, ਭਾਸ਼ਣ, ਵਿਚਾਰ ਚਰਚਾਵਾਂ, ਪੁਸਤਕ ਮੇਲਾ, ਫੋਟੋ ਪ੍ਰਦਰਸ਼ਨੀ, ਪੇਂਟਿੰਗ ਮੁਕਾਬਲੇ ਆਦਿ ਹੋਣਗੇ।

Continue Reading

ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਹਿੱਸੇ ਦੀ ਜ਼ਮੀਨ ‘ਤੇ ਐਸ.ਵਾਈ.ਐਲ ਨਹਿਰ ਦੀ ਉਸਾਰੀ ਬਾਰੇ ਜਾਣਨ ਲਈ ਸਰਵੇਖਣ ਕਰਨ ਲਈ ਕਿਹਾ

ਨਵੀਂ ਦਿੱਲੀ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਕੇਂਦਰ ਨੂੰ ਪੰਜਾਬ ਵਿੱਚ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਨਿਰਮਾਣ ਲਈ ਜ਼ਮੀਨ ਦਾ ਸਰਵੇਖਣ ਕਰਨ ਲਈ ਕਿਹਾ ਹੈ ਤਾਂ ਕਿ ਇਹ ਜਾਣਿਆ ਜਾ ਸਕੇ ਕਿ ਕਿੰਨਾ ਕੰਮ ਹੋਇਆ ਹੈ। ਪੰਜਾਬ ਸਰਕਾਰ ਨੂੰ ਇਸ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ ਹੈ।ਜਸਟਿਸ ਸੰਜੇ ਕਿਸ਼ਨ ਕੌਲ […]

Continue Reading

ਸਰਕਾਰ ਵੱਲੋਂ ਇੰਗਲੈਂਡ ਜਾਣ ਵਾਲਿਆਂ ਲਈ ਵੀਜੇ ਤੇ 490 ਅਤੇ 115 ਪੌਂਡ ਦਾ ਵਾਧਾ ਕਰਨਾ ਨਿੰਦਣਯੋਗ ਫੈਸਲਾ-ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਭਾਰਤ ਕਨੈਡਾ ਵਿੱਚ ਖਾਲਸਤਾਨੀ ਪ੍ਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਮਾਮਲਾ ਘਟਨਾ ਦੀ ਬਜਾਏ ਤੂਲ ਫੜਦਾ ਜਾ ਰਿਹਾ ਹੈ, ਭਾਰਤ ਨੇ ਕਨੇਡਾ ਦੇ 41ਡਿਪਲੋਮੈਟਾ ਨੂੰ ਇੱਕ ਹਫ਼ਤੇ ਤੱਕ ਭਾਰਤ ਛੱਡਣ ਦਾ ਹੁਕਮ ਦੇ ਦਿੱਤਾ ਹੈ ਅਤੇ ਜਿਥੇ ਕਨੇਡਾ ਵਿਚ ਰਹਿੰਦੇ ਭਾਰਤੀਆਂ ਦੇ ਵਿਜੇ ਬੰਦ ਕੀਤੇ ਗਏ ਹਨ, ਉਥੇ ਸਰਕਾਰਾਂ […]

Continue Reading

ਨੌਜਵਾਨਾਂ ਨੇ ਭਾਜਪਾ ਨੂੰ ਪੰਜਾਬ ਦਾ ਲਿਆਉਣ ਦਾ ਮਨ ਬਣਾ ਲਿਆ -ਪਰਮਿੰਦਰ ਬਰਾੜ

ਚੰਡੀਗੜ੍ਹ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਸੈਕਟਰ 37ਏ ਚੰਡੀਗੜ੍ਹ ਵਿੱਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੇ ਪੰਜਾਬ ਦੀ ਸੱਤਾ ਵਿੱਚ ਬਦਲਾਅ ਕਰਕੇ ਭਾਜਪਾ ਨੂੰ ਪੰਜਾਬ ਦੀ ਸੱਤਾ ਵਿਚ ਲਿਆਉਣ ਦਾ ਮਨ ਬਣਾ ਲਿਆ ਹੈ ,ਇਸ ਗੱਲ ਦਾ […]

Continue Reading

ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦਾ ਵਿਸ਼ੇਸ਼ ਸਿਖ਼ਲਾਈ ਕੈਂਪ ਲਗਾਇਆ ਗਿਆ

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਅਰਵਿੰਦ ਕੁਮਾਰ, ਪੀ.ਸੀ.ਐੱਸ. ਉੱਪ ਮੰਡਲ ਮੈਜਿਸਟਰੇਟ ਦੀਨਾਨਗਰ ਵੱਲੋਂ ਇਸ ਟਰੇਨਿੰਗ ਸੈਸ਼ਨ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ। ਅਰਵਿੰਦ […]

Continue Reading

ਖੇਤੀਬਾੜੀ ਵਿਭਾਗ ਕਾਹਨੂੰਵਾਨ ਵੱਲੋਂ ਪਿੰਡ ਨਾਨੋਵਾਲ ਕਲਾਂ ਵਿਖੇ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਣਯੋਗ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਾਹਨੂੰਵਾਨ ਦੀ ਟੀਮ ਵੱਲੋਂ ਸਰਕਲ ਕਾਹਨੂੰਵਾਨ ਦੇ ਪਿੰਡ ਨਾਨੋਵਾਲ ਕਲਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ […]

Continue Reading

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 25 ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਤ

ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ – ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਪਿਛਲੇ ਕਈ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ 25 ਕਿਸਾਨਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ ਅਦਾਲਤ […]

Continue Reading