ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤਾ ਜਾਵੇਗਾ ਕਣਕ ਦਾ ਤਸਦੀਕਸ਼ੁਦਾ ਬੀਜ਼

ਕਿਸਾਨ ਬੀਜ਼ ਲੈਣ ਲਈ 31 ਅਕਤੂਬਰ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ਉੱਪਰ ਕਰ ਸਕਦੇ ਹਨ ਅਪਲਾਈ – ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਨੂੰ ਕਣਕ ਦਾ ਤਸਦੀਕਸ਼ੁਦਾ (ਸਰਟੀਫਾਈਡ) ਬੀਜ਼ ਸਬਸਿਡੀ ਕੱਟ ਕੇ ਮੁਹੱਈਆ ਕਰਵਾਉਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਡਾ: ਕਿਰਪਾਲ ਸਿੰਘ […]

Continue Reading

ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ

ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਯੋਗ ਦੀਆਂ ਕਲਾਸਾਂ 7669 400 500 ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ […]

Continue Reading

ਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਕੇਜਰੀਵਾਲ ਨੇ 2017 ‘ਚ ਉਨ੍ਹਾਂ ਨੂੰ ਵਿਧਾਇਕ ਦੀ ਟਿਕਟ ਕਿਉਂ ਦਿੱਤੀ: ਬਾਜਵਾ

ਭਗਵੰਤ ਮਾਨ ਨੇ ਉਸ ਸਮੇਂ ਖਹਿਰਾ ਖ਼ਿਲਾਫ਼ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਕੇਸ ਕਿਉਂ ਕਿਹਾ ਸੀ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਭੁਲੱਥ ਤੋਂ ਕਾਂਗਰਸੀ ਵਿਧਾਇਕ ਦੀ ਗ੍ਰਿਫਤਾਰੀ ਨੂੰ ਬਦਲਾਖੋਰੀ ਦੀ ਸਿਆਸਤ ਦੀ ਵਧੀਆ ਉਦਾਹਰਨ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ […]

Continue Reading

1.40 ਕਿਲੋਗ੍ਰਾਮ ਸਮੇਤ 3 ਤਸੱਕਰ ਕਾਬੂ

ਕਰੀਬ 6 ਮਹੀਨੇ ਪਹਿਲਾਂ ਉਸ ਨੂੰ ਹੈਰੋਇਨ ਦੇ ਤਿੰਨ ਪੈਕਟ ਡੇਰਾ ਬਾਬਾ ਨਾਨਕ ਦੇ ਖੇਤਾਂ ‘ਚ ਕਣਕ ਦੀ ਵਾਢੀ ਕਰਦੇ ਸਮੇਂ ਪਏ ਮਿਲੇ ਸਨ ਤਸੱਕਰਾਂ ਦੇ ਫੜੇ ਜਾਣ ਦੇ 3 ਦਿਨ੍ਹਾਂ ਬਾਅਦ ਐਸ.ਐਸ.ਪੀ ਗੁਰਦਾਸਪੁਰ ਵੱਲੋਂ ਕੀਤੇ ਗਏ ਵੱਡੇ ਖੁਲਾਸੇ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਗੁਰਦਾਸਪੁਰ ਦੇ ਸੀਆਈਏ ਸਟਾਫ਼ ਅਤੇ ਸਦਰ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ […]

Continue Reading

ਲਿਬਰੇਸ਼ਨ ਵੱਲੋਂ ਨਿਊਜ਼ ਕਲਿੱਕ ਦੇ ਪੱਤਰਕਾਰਾਂ ਦੇ ਟਿਕਾਣਿਆਂ ਉਤੇ ਛਾਪੇਮਾਰੀ ਦੀ ਨਿੰਦਾ

ਮਾਨਸਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕੇਂਦਰੀ ਏਜੰਸੀ ਵਲੋਂ ਆਪ ਲਾਇਨ ਵੈਬ ਪੋਰਟਲ “ਨਿਊਜ਼ ਕਲਿੱਕ” ਦੇ ਪੱਤਰਕਾਰਾਂ ਦੇ ਘਰਾਂ ਉਤੇ ਕੀਤੀ ਛਾਪੇਮਾਰੀ ਅਤੇ ਕਰੀਬ 10 ਉਘੇ ਪੱਤਰਕਾਰਾਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਨਿੰਦਾ ਕੀਤੀ ਹੈ।ਪਾਰਟੀ ਦੇ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਵਲੋਂ ਇਥੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ […]

Continue Reading

ਪੰਜਾਬ ਸਰਕਾਰ ਵੱਲੋਂ 2 ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੇ.ਪੀ ਸੈਨਾ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨ ਮਾਲ ਪੰਜਾਬ ਨੇ ਦੋ ਜ਼‍ਿਲ੍ਹਾ ਮਾਲ ਅਫ਼ਸਰਾਂ ਗੁਰਜਿੰਦਰ ਸਿੰਘ ਬੈਨੀ ਪਾਲ ਮੋਹਾਲੀ ਤੋਂ ਮਲੇਰ ਕੋਟਲਾ ਅਤੇ ਅਮਨਦੀਪ ਸਿੰਘ ਚਾਵਲਾ ਮਲੇਰ ਕੋਟਲਾ ਤੋਂ ਐਸ.ਏ.ਐਸ ਨਗਰ ਮੋਹਾਲੀ ਤਬਾਦਲਾ ਕੀਤਾ ਗਿਆ ਹੈ। ਇਹ ਅਧਿਕਾਰੀ ਇਨ੍ਹਾਂ ਸਟੇਸ਼ਨਾਂ ਤੋਂ ਆਪਣੀ ਹਾਜਰੀ ਤੁਰੰਤ ਪੇਸ਼ […]

Continue Reading

ਜੇਲ੍ਹ ਵਿਭਾਗ ਵੱਲੋਂ ਜ਼ਿਲ੍ਹਾ ਜੇਲ੍ਹ ਸੁਪਰਡੰਟ ਮੁਅੱਤਲ

ਮਾਨਸਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਜੇਲ੍ਹ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਦੇ ਜੇਲ੍ਹ ਸੁਪਰਡੰਟ ਅਰਵਿੰਦ ਪਾਲ ਸਿੰਘ ਭੱਟੀ ਨੂੰ ਡੀ.ਆਈ.ਜੀ ਜਿਲ੍ਹਾ ਹੈਡ ਕੁਆਟਰ ਵੱਲੋਂ ਕੀਤੀ ਗਈ ਮੁੱਢਲੀ ਰਿਪੋਰਟ ਨੂੰ ਮੱਦੇਨਜਰ ਰੱਖਦੇ ਹੋਏ ਆਪਣੀ ਡਿਊਟੀ ਪ੍ਰਤੀ ਅਣਗਹਿਲੀ/ਲਾਪਰਵਾਹੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) 19 ਨਿਯਮਾਂ ਵਾਲੇ 1970 ਦੇ 4 ਏ ਤਹਿਤ ਤੁਰੰਤ ਪ੍ਰਭਾਵਿਤ ਮੁਅੱਤਲ […]

Continue Reading

ਪੰਜਾਬ ਦਾ ਸਿਹਤ ਖੇਤਰ ਹੁਣ ਛੁਹੂਗਾ ਨਵੀਆਂ ਬੁਲੰਦੀਆਂ-ਮੁੱਖ ਮੰਤਰੀ ਭਗਵੰਤ ਮਾਨ

ਪਟਿਆਲਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਤੋਂ ਪੰਜਾਬ ਦੇ ਵੱਡੇ ਹਸਪਤਾਲਾਂ ਦੀ ਕਾਇਆਪਲਟ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪਟਿਆਲਾ ਦਾ ਮਾਤਾ ਕੌਸ਼ਲਿਆ ਹਸਪਤਾਲ ਪੰਜਾਬ ਦੇ ਬਾਕੀ ਹਸਪਤਾਲਾਂ ਲਈ […]

Continue Reading

ਪੰਜਾਬ ਕਾਂਗਰਸ ਵੱਲੋਂ 6 ਬਲਾਕ ਪ੍ਰਧਾਨ ਕੀਤੇ ਨਿਯੁਕਤ

ਚੰਡੀਗੜ੍ਹ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਕਾਂਗਰਸ ਵੱਲੋਂ 6 ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ।

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਸਨਮਾਨ ਕੀਤਾ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) – ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ […]

Continue Reading