ਜੋਸ਼ ਉਤਸਵ ਦੌਰਾਨ ਬੀ.ਐੱਸ.ਐੱਫ ਵੱਲੋਂ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਬਣੀ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਗੁਰਦਾਸਪੁਰ ਦੌਰਾਨ ਜਿਥੇ ਹੋਰ ਜੋਸ਼ ਭਰਪੂਰ ਪੇਸ਼ਕਾਰੀਆਂ ਦੇਖਣ ਨੂੰ ਮਿਲ ਰਹੀਆਂ ਹਨ ਓਥੇ ਬੀ.ਐੱਸ.ਐੱਫ. ਵੱਲੋਂ ਹਥਿਆਰਾਂ ਦੀ ਵਿਸ਼ੇਸ਼ ਨੁਮਾਇਸ਼ ਲਗਾਈ ਗਈ ਹੈ। ਇਸ ਨੁਮਾਇਸ਼ ਵਿੱਚ ਬੀ.ਐੱਸ.ਐੱਫ. ਵੱਲੋਂ ਅਤਿ-ਆਧੁਨਿਕ ਹਥਿਆਰਾਂ ਨੂੰ ਪ੍ਰਦਰਸ਼ਤ ਕੀਤਾ ਗਿਆ। ਨੌਜਵਾਨਾਂ ਵੱਲੋਂ ਬੀ.ਐੱਸ.ਐੱਫ. ਦੇ ਇਸ […]

Continue Reading

ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ’ ਦਾ ਦੂਜਾ ਦਿਨ

ਸਰਦਾਰ ਹਰੀ ਸਿੰਘ ਨਲੂਆ ਦੀ ਬਹਾਦਰੀ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ – ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਜੋਸ਼ ਉਤਸਵ ਸਮਾਗਮ ਵਿੱਚ ਹਰੀ ਸਿੰਘ ਨਲੂਆ ਦੀ ਜੀਵਨੀ ਨਾਲ ਸਬੰਧਤ ਨਾਟਕ, ਗੀਤ ਤੇ ਢਾਡੀ ਵਾਰਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪ੍ਰਸਿੱਧ ਪੰਜਾਬੀ ਲੋਕ ਗਾਇਕ ਗੁਰਵਿੰਦਰ ਬਰਾੜ ਨੇ ਆਪਣੀ ਕਲਾ ਦਾ ਲੋਹਾ ਮਨਵਾਇਆ ਜ਼ਿਲ੍ਹਾ ਵਾਸੀ 29 ਅਕਤੂਬਰ ਨੂੰ ਜੋਸ਼ […]

Continue Reading

ਪੰਜਾਬ ਵਿੱਚ 8 ਜ਼ਿਲ੍ਹਿਆਂ ਦੇ ਛੋਟੇ ਰੇਲਵੇ ਸਟੇਸ਼ਨਾਂ ਤੇ ਜੀ.ਆਰ.ਪੀ ਦੇ ਕਰਮਚਾਰੀਆਂ ਨੂੰ ਹਟਾਉਣ ਦਾ ਪੱਤਰ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਡਾਇਰੈਕਟਰ ਜਨਰਲ ਪੁਲਸ ਰੇਲਵੇ ਪੰਜਾਬ ਚੰਡੀਗੜ੍ਹ ਨੇ ਇੱਕ ਪੱਤਰ ਜਾਰੀ ਕਰਕੇ ਜੀ.ਆਰ.ਪੀ ਹੈਡ ਕੁਆਟਰ ਪਟਿਆਲਾ ਵਿਖੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਦੀਆਂ ਅਸਾਲਟ ਪੋਸਟਾਂ ਦੀ ਸਮੀਖਿਆ ਸਬੰਧੀ ਫੈਸਲਾ ਲਿਆ ਗਿਆ ਹੈ ਕਿ ਰੇਲਵੇ ਪੰਜਾਬ ਨੇ ਅਗਲੇ ਹੁਕਮਾਂ ਤੱਕ ਅਸਾਲਟ ਪੋਸਟਾਂ ਖਤਮ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚੋਂ ਤੈਨਾਤ ਕਰਮਚਾਰੀਆਂ […]

Continue Reading

ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਸਾਲ 2008 ਤੋਂ ਗੱਤਕਾ ਖੇਡ ਦੀ ਪ੍ਰਫੁੱਲਿਤਾ ਲਈ ਕੰਮ ਕਰ ਰਹੀ- ਪ੍ਰਧਾਨ ਭੁੱਲਰ

ਗੱਤਕਾ ਖੇਡ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਮਿਲਣੀ ਖਿਡਾਰੀਆਂ ਅਤੇ ਪ੍ਰੇਮੀਆਂ ਲਈ ਬਹੁਤ ਮਾਣ ਵਾਲੀ ਗੱਲ-ਕਾਰਜਕਾਰੀ ਪ੍ਰਧਾਨ ਸੋਹਲ ਮਾਛੀਵਾੜਾ ਸਾਹਿਬ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– 37 ਵੀਆਂ ਰਾਸ਼ਟਰੀ ਖੇਡਾਂ ਮਿਤੀ 25 ਅਕਤੂਬਰ ਤੋਂ 9 ਨਵੰਬਰ ਤੱਕ ਗੋਆ ਵਿਖੇ ਹੋ ਰਹੀਆਂ ਹਨ ਜਿਨ੍ਹਾਂ ’ਚ ਪਹਿਲੀ ਵਾਰ ਗੱਤਕਾ ਖੇਡ ਨੂੰ ਸ਼ਾਮਿਲ ਕੀਤਾ ਗਿਆ ਹੈ। ਗੱਤਕਾ ਫੈਡਰੇਸ਼ਨ ਆਫ਼ […]

Continue Reading

ਅਖੌਤੀ ਪੱਤਰਕਾਰ ਬਣ ਕੇ 50 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ 2 ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਅਖੌਤੀ ਪੱਤਰਕਾਰ ਬਣ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਆਪਣੇ ਆਪ ਨੂੰ […]

Continue Reading

ਦਹਾਕਿਆਂ ਤੋਂ ਖੱਬੀ ਧਿਰ ਨਾਲ ਜੁੜੇ ਸਾਥੀ ‌ਲਿਬਰੇਸਨ ਅਤੇ ਪੰਜਾਬ ਕਿਸਾਨ ਯੂਨੀਅਨ ਵਿੱਚ ਸ਼ਾਮਲ

ਦਸੂਹਾ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਦਸੂਹਾ ਵਿਖੇ ਪੰਜਾਬ ਕਿਸਾਨ ਯੂਨੀਅਨ ਅਤੇ ਖੱਬੇ ਪੱਖੀਆਂ ਦੀ ਮੀਟਿੰਗ ਚਰਨਜੀਤ ਸਿੰਘ‌‌ ਭਿੰਡਰ ਅਤੇ ਤੇਜਿਦਰ ਸਿੰਘ ‌ ਜੱਟ ਦੀ ਪ੍ਰਧਾਨਗੀ ਹੇਠ ਕੀਤੀ ਗਈ ।ਇਸ ਸਮੇਂ ਬੋਲਦਿਆਂ ਸੂਬਾ ਜਾਇੰਟ ਸਕੱਤਰ ਅਸ਼ੋਕ ਮਹਾਜਨ, ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ […]

Continue Reading

ਮਨਰੇਗਾ ਯੋਜਨਾ ਨੂੰ ਨਿੱਤ ਨਵੇਂ ਬਹਾਨੇ ਖੋਰਾ ਲਾਉਣ ਦੇ ਯਤਨ ਜਾਰੀ-ਰਤਨ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਇਸ ਸਾਲ ਦੇ ‘‘ਅਜਾਦੀ” ਦਿਹਾੜੇ ਉੱਤੇ ਭਾਰਤ ਦੀ ਯੂਨੀਅਨ ਸਰਕਾਰ ਨੇ ਮੱਧ ਪ੍ਰਦੇਸ਼ ਤੋਂ ਬਤਸੀਆਂ ਬਾਨੋ ਨੂੰ “ਸਨਮਾਨਿਤ” ਕਾਰਨ ਵਾਸਤੇ ਦਿੱਲੀ ਸੱਦਿਆ ਸੀ। ਬਤਸੀਆਂ ਬਾਨੋ ਇੱਕ ਮਜਦੂਰ ਔਰਤ ਹੈ ਜੋ ਮੱਧ ਪ੍ਰਦੇਸ਼ ਦੇ ਛਿੰਦਵਾੜਾ ਜਿਲ੍ਹੇ ਦੀ ਰਹਿਣ ਵਾਲ਼ੀ ਹੈ ਉਸ ਦੇ ਪਿੰਡ ਵਿੱਚ ਮਨਰੇਗਾ ਕੰਮ ਦੌਰਾਨ 95 ਦਿਨ ਕੰਮ ਕੀਤਾ […]

Continue Reading

ਹਜ਼ੂਰ ਸਾਹਿਬ ਵਿਖੇ ਮਾਤਾ ਸਾਹਿਬ ਦੇਵਾਂ ਜੀ ਦੇ ਸਲਾਨਾ ਜਨਮ ਦਿਹਾੜੇ ਮੌਕੇ ਨਿਹੰਗ ਸਿੰਘ ਦਲ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਲੱਖਾਂ ਸੰਗਤਾਂ ਨੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ ਸਜਾਏ ਗਏ- ਭਾਈ ਵਿਰਸਾ ਸਿੰਘ ਖਾਲਸਾ।

ਹਜੂਰ ਸਾਹਿਬ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)–ਹਜ਼ੂਰ ਸਾਹਿਬ ਵਿਖੇ ਮਾਤਾ ਸਾਹਿਬ ਦੇਵਾਂ ਜੀ ਦੇ ਸਲਾਨਾ ਜਨਮ ਦਿਹਾੜਾ ਮੌਕੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਸਮੇਤ ਦੇਸ਼ਾਂ ਵਿਦੇਸ਼ਾਂ ਦੀਆਂ ਲੱਖਾਂ ਸੰਗਤਾਂ ਨੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਨਕਮਸਤਕ ਹੋ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ […]

Continue Reading

ਬੇਕਸੂਰ ਫਿਲਸਤੀਨੀ ਲੋਕਾਂ ਦਾ ਕਤਲੇਆਮ ਤੁਰੰਤ ਬੰਦ ਹੋਵੇ – ਨੱਤ

ਪਾਰਟੀ ਵਲੋਂ ਮਾਨਸਾ ਵਿਖੇ ਰੋਸ ਵਿਖਾਵਾ, ਮੁਸਲਿਮ ਫਰੰਟ ਤੇ ਹੋਰ ਸੰਗਠਨ ਵੀ ਹੋਏ ਸ਼ਾਮਲ-ਰਾਣਾ ਮਾਨਸਾ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਅਸੀਂ ਮੰਗ ਕਰਦੇ ਹਾਂ ਕਿ ਇਸਰਾਈਲ ਵਲੋਂ ਹਵਾਈ ਤੇ ਜ਼ਮੀਨੀ ਹਮਲਿਆਂ ਵਿਚ ਕੀਤਾ ਜਾ ਰਿਹਾ ਬੇਗੁਨਾਹ ਫਿਲਸਤੀਨੀ ਲੋਕਾਂ ਦਾ ਕਤਲੇਆਮ ਕਰਨਾ ਤੁਰੰਤ ਬੰਦ ਕਰੇ, ਫੌਜੀ ਤਾਕਤ ਨਾਲ ਖੋਹੇ ਫਿਲਸਤੀਨ ਦੇ ਸਾਰੇ ਇਲਾਕੇ ਵਾਪਸ ਕਰੇ ਅਤੇ […]

Continue Reading

‘ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ’ ਦਾ ਸ਼ਾਨਦਾਰ ਆਗਾਜ਼

ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਮਨਾਉਣ ਦਾ ਮੁੱਖ ਮਕਸਦ ਨੌਜਵਾਨ ਪੀੜੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣਾ- ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਅਮੀਰ ਵਿਰਾਸਤ ਸੰਭਾਲਣ ਲਈ ਵਚਨਬੱਧ-ਚੇਅਰਮੈਨ ਰਮਨ ਬਹਿਲ ਜੋਸ਼ ਉਤਸਵ ਦੌਰਾਨ ਢਾਡੀ ਵਾਰਾਂ, ਗਤਕਾ, ਨਾਟਕ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪਹਿਲੇ ਦਿਨ ਪ੍ਰਸਿੱਧ ਪੰਜਾਬੀ ਲੋਕ ਗਾਇਕ ਨਛੱਤਰ ਗਿੱਲ ਤੇ ਰਾਜਵੀਰ ਜਵੰਦਾ ਨੇ ਕੀਲੇ ਸਰੋਤੋ ਗੁਰਦਾਸਪੁਰ, […]

Continue Reading