ਵੋਟਰ ਜਾਗਰੂਕਤਾ ਸਾਈਕਲ ਰੈਲੀ ਨੂੰ ਏ.ਡੀ.ਸੀ. ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਸਾਰੇ ਯੋਗ ਨਾਗਰਿਕਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਦੇ ਵਿਦਿਆਰਥੀਆਂ ਵੱਲੋਂ ਸਾਈਕਲ ਰੈਲੀ ਕੱਢੀ […]
Continue Reading

