ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਮਾਨਸਾ, ਗੁਰਦਾਸਪੁਰ 26 ਅਕਤੂਬਰ (ਸਰਬਜੀਤ ਸਿੰਘ )- ਫਲਸਤੀਨ ਤੇ ਕੀਤੇ ਇਜ਼ਰਾਇਲੀ ਹਮਲੇ ਦੇ ਵਿਰੋਧ ਚ ਅਤੇ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੀ ਲੈਕਚਰਾਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਚ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਪਰਚਾ ਦਰਜ ਕਰਵਾਏ ਜਾਣ ਦੀ ਮੰਗ ਨੂੰ ਲੈਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਰੋਸ ਪ੍ਰਦਰਸ਼ਨ ਕੀਤਾ […]

Continue Reading

520 ਗ੍ਰਾਮ ਹੈਰੋਇਨ ਅਤੇ 14.38 ਲੱਖ ਰੂਪਏ ਡਰੱਗ ਮਨੀ ਸਮੇਤ 2 ਤਸੱਕਰ ਕਾਬੂ

ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ 520 ਗ੍ਰਾਮ ਹੈਰੋਇੰਨ ਅਤੇ 14,38,500 ਰੁਪਏ ਡਰੱਗ ਮਨੀ ਸਮੇਤ 2 ਨੂੰ ਕਾਬੂ ਕੀਤਾ ਗਿਆ। ਸੀਨੀਅਰ ਕਪਤਾਨ ਪੁਲਸ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਸ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆਂ ਖਿਲਾਫ ਵਿੱਡੀ ਗਈ […]

Continue Reading

ਸਰਕਾਰ ਵੱਲੋਂ ਜਾਰੀ ਕੀਤੇ ਤਾਜੇ ਅੰਕੜਿਆਂ ਵਿੱਚ ਭਾਰਤ ਦੇ ਮਜਦੂਰਾਂ ਦੀਆਂ ਜੀਵਨ ਹਾਲਤਾਂ ਸਬੰਧੀ ਤੱਥ ਸਾਹਮਣੇ ਆਏ ਹਨ

ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਭਾਰਤ ਵਿੱਚ ਇੱਕ ਕੱਚੇ ਮਜਦੂਰ ਦੀ ਔਸਤ ਦਿਹਾੜੀ ਸਿਰਫ 403 ਰੁਪਈਏ ਹੈ ਜੋਕਿ ਤਕਰੀਬਨ 12 ਹਜਾਰ ਰੁਪਈਆ ਪ੍ਰਤੀ ਮਹੀਨਾ ਬਣਦੀ ਹੈ ਜੇਕਰ ਮਜਦੂਰ ਨੂੰ 30 ਦਿਨ ਕੰਮ ਮਿਲੇ (ਜੋ ਬਹੁਤੇ ਕੱਚੇ ਮਜਦੂਰਾਂ ਲਈ ਸੰਭਵ ਨਹੀਂ ਹੈ)। ਵਧਦੀ ਮਹਿੰਗਾਈ ਤੇ ਲੋਕਾਈ ਦੀਆਂ ਭੈੜੀਆਂ ਜੀਵਨ ਹਾਲਤਾਂ ਨੂੰ ਦੇਖਦਿਆਂ ਦੋਹੇਂ ਭਾਰਤ ਸਰਕਾਰ ਤੇ […]

Continue Reading

ਇਨਕਲਾਬ ਦਾ ਨਾਅਰਾ ਦੇ ਕੇ ਸੱਤਾ ਤੇ ਬੈਠੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਬੁਰੀ ਤਰ੍ਹਾਂ ਫੇਲ ਹੋ ਚੁੱਕੀ-ਰਾਣਾ

ਸੀਵਰੇਜ ਦਾ ਪਾਣੀ ਪੀਣ ਵਾਲੇ ਵਾਟਰ ਸਪਲਾਈ ਵਿੱਚ ਮਿਲ ਕੇ ਵੱਡੀਆਂ ਬੀਮਾਰੀਆਂ ਨੂੰ ਦੇ ਰਿਹਾ ਸੱਦਾ-ਕਾ. ਰਾਜਵਿੰਦਰ ਸਿੰਘ ਮਾਨਸਾ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਵੱਲੋਂ ਸਹਿਰ ਦੇ ਵਾਰਡਾਂ ਵਿੱਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸੀਵਰੇਜ ਬੋਰਡ ਮਾਨਸਾ ਦੇ ਦਫਤਰ ਨੂੰ ਕੁੰਡਾ ਲਾ ਕੇ ਦਫਤਰ […]

Continue Reading

ਲਿਬਰੇਸ਼ਨ ਨੇ ਸੂਬਾ ਪਧਰੀ ਮੀਟਿੰਗ ਵਿੱਚ ਪ੍ਰਾਂਤਕ, ਕੌਮੀ ਅਤੇ ਕੌਮਾਂਤਰੀ ਹਾਲਤਾਂ ਉਪਰ ਕੀਤੀ ਚਰਚਾ

ਬਟਾਲਾ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਗੁਲਜ਼ਾਰ ਸਿੰਘ ਭੁੰਬਲੀ ਦੀ ਪ੍ਰਧਾਨਗੀ ਹੇਠ ਕੀਤੀ ਆਪਣੀ ਦੋ ਦਿਨਾਂ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ, ਦੇਸ਼ ਅਤੇ ਕੌਮਾਂਤਰੀ ਹਾਲਤਾਂ ਉਪਰ ਗੰਭੀਰ ਵਿਚਾਰ ਚਰਚਾ ਕੀਤੀ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ […]

Continue Reading

ਸਿਰਮੌਰ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਜ਼ੀਰਵੀ ਦਾ ਕੈਨੇਡਾ ਵਿੱਚ ਦੇਹਾਂਤ

ਕੈਨੇਡਾ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਇਸਪਾਤੀ ਇਰਾਦੇ ਵਾਲੇ ਪਰ ਹਸਮੁਖ ਪੱਤਰਕਾਰ ਸੁਰਜਨ ਸਿੰਘ ਜ਼ੀਰਵੀ ਜੀ ਦਾ ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਟੋਰੰਟੋ ਇਲਾਕੇ ਵਿੱਚ ਦੇਹਾਤ ਹੋ ਗਿਆ ਹੈ। ਪੰਜਾਬ ਰਹਿੰਦਿਆਂ ਉਹ ਰੋਜ਼ਾਨਾ ਅਖ਼ਬਾਰ ਨਵਾਂ ਜ਼ਮਾਨਾ ਦੇ ਸੰਪਾਦਕ ਸਨ। ਉਨ੍ਹਾਂ ਨੂੰ ਬਾਬਾ ਗੁਰਬਖ਼ਸ਼ ਸਿੰਘ ਬੰਨੂਆਣਾ ਵਾਂਗ ਹੀ ਪੱਤਰਕਾਰਾਂ ਦੇ ਪੱਤਰਕਾਰ ਉਸਤਾਦ ਹੋਣ ਦਾ ਸ਼ਰਫ਼ ਹਾਸਲ […]

Continue Reading

ਮੁੱਖ ਮੰਤਰੀ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ; ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਉ

ਹੁਸ਼ਿਆਰਪੁਰ ਵਿੱਚ ਦੁਸਹਿਰਾ ਪ੍ਰੋਗਰਾਮ ਵਿੱਚ 1.5 ਲੱਖ ਲੋਕਾਂ ਨੇ ਕੀਤੀ ਸ਼ਿਰਕਤ ਹੁਸ਼ਿਆਰਪੁਰ, ਗੁਰਦਾਸਪੁਰ 25 ਅਕਤੂਬਰ ( ਸਰਬਜੀਤ ਸਿੰਘ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ‘ਤੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਇੱਥੇ ਸ੍ਰੀ ਰਾਮ ਲੀਲਾ ਕਮੇਟੀ […]

Continue Reading

ਯੂਨਾਈੇਟੇਡ ਨੈਸ਼ਨਲ ਮੰਚ

ਵਿਦੇਸ਼, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਯੂਨਾਇਟੇਡ ਨੈਸ਼ਨਲ ਵਿੱਚ ਮਿਲੀ ਰਿਪੋਰਟ ਅਨੁਸਾਰ ਸੰਸਥਾਂ ਵਿੱਚ ਸੁਧਾਰ ਕਰਨ ਅਤੇ ਇਸ ਨੂੰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ਹੈ।

Continue Reading

ਪੰਜਾਬ ਪੁਲਸ ਦੀ ਬਹਾਦੁਰੀ ਅਤੇ ਕੁਰਬਾਨੀਆਂ ਵਾਲਾ ਸਾਨਮੱਤਾ ਇਤਿਹਾਸ-ਡੀ.ਜੀ.ਪੀ

ਚੰਡੀਗੜ੍ਹ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਅੱਤਵਾਦੀਆਂ, ਅਪਰਾਧੀਆਂ ਨਾਲ ਲੋਹਾ ਲੈਂਦਿਆ ਜਾਨਾਂ ਕੁਰਬਾਨ ਕਰਨ ਵਾਲੇ ਬਹਾਦੁਰ ਪੁਲਸ ਜਵਾਨਾਂ ਨੂੰ ਸ਼ਰਧਾਂਜਲੀ ਭੇੰਟ ਕਰਨ ਲਈ ਪੰਜਾਬ ਆਰਮਡ ਪੁਲਸ (ਪੀ.ਏ.ਪੀ) ਹੈਡ ਕੁਆਟਰ ਵਿਖੇ 64ਵਾਂ ਸੂਬਾ ਪੱਧਰੀ ਯਾਦਗਰੀ ਦਿਵਸ ਮਨਾਇਆ ਗਿਆ। ਪੁਲਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇੰਟ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ […]

Continue Reading