ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ
ਬੀਤੀ ਸ਼ਾਮ ਤੱਕ 296809 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 495.57 ਕਰੋੜ ਰੁਪਏ ਮੰਡੀਆਂ ਵਿੱਚੋਂ 153562 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ […]
Continue Reading

