ਪੰਜਾਬ ਦੇ ਮੁੱਖ ਮੰਤਰੀ ਵੱਲੋਂ ਟ੍ਰੇਨਿੰਗ ਪੂਰੀ ਕਰਕੇ ਭੇਜੇ ਗਏ ਪਟਵਾਰੀਆਂ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਖਾਲੀ ਸਰਕਲਾਂ ਵਿੱਚ ਕੀਤਾ ਤੈਨਾਤ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂਬੱਧ ਹੋਣ ਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜਿਲ੍ਹਿਆ ਵਿੱਚ ਆਪਣੀ ਤੈਨਾਤੀ ਲਈ ਭੇਜਿਆ ਗਿਆ। ਜਿਸ ਨੂੰ ਮੱਦੇਨਜਰ ਰੱਖਦੇ ਹੋਏ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੁੂ ਅਗਰਵਾਲ ਨੇ ਪਟਵਾਰੀਆਂ ਦੀਆਂ ਨਵੀਂ ਤੈਨਾਤੀਆਂ ਕੀਤੀਆਂ ਹਨ। ਜਗਦੀਪ ਸਿੰਘ ਪਟਵਾਰੀ ਬਿਜਲੀਵਾਲ […]

Continue Reading

ਸੰਸਦ ਵਿੱਚ ਪ੍ਰਤਾਪ ਬਾਜਵਾ ਦੀ ਮੰਗ ਨੂੰ ਸਪੀਕਰ ਨੇ ਕੀਤਾ ਅਣਗੋਲਿਆ

ਚੰਡੀਗੜ੍ਹ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਸਦ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਡੀ.ਏ ਦੀ ਬਕਾਇਆ ਕਿਸ਼ਤ ਬਾਰੀ ਅਤੇ ਪੇਅ ਕਮਿਸ਼ਨ ਦੀ ਮੰਗ ਕੀਤੀ ਤਾਂ ਸਪੀਕਰ ਵੱਲੋਂ ਇਸ ਗੱਲ ਨੂੰ ਅਣਗੋਲਿਆ ਕੀਤਾ ਗਿਆ।

Continue Reading

ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਹੁਸ਼ਿਆਰਪੁਰ, ਗੁਰਦਾਸਪੁਰ, 30 ਨਵੰਬਰ (ਸਰਬਜੀਤਕ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ […]

Continue Reading

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ : ਹਰਪਾਲ ਸਿੰਘ ਚੀਮਾ

ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਚੰਡੀਗੜ੍ਹ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ […]

Continue Reading

ਕਾਮਰੇਡ ਫਤਿਹਪੁਰੀ ਲਿਖਦੇ ਹਨ

ਆਸਟ੍ਰੇਲੀਆ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਇਹ ਹਨ ਆਸਟ੍ਰੇਲੀਆ ਦੇ ਪ੍ਰੋਫੈਸਰ ਆਫ ਇੰਜੀਨੀਅਰਿੰਗ Mr Arnold Dix ..ਸੁਰੰਗ ਚ ਫਸੇ ਮਜ਼ਦੂਰਾਂ ਨੂੰ ਜਦੋ ਪੀਰਾਂ ਪੇਂਗਮ੍ਬਰਾਂ ,ਭਗਵਾਨ ਦੇ ਨਾਮ ਦੇ ਹਵਨ ਕਰ, ਚਾਦਰਾ ਚੜਾ ,ਅਖੰਡ ਪਾਠ ਧਰਾ ਕੇ ਪੇਪਰ ਦੇਣ ਵਾਲੇ ਇੰਜੀਨਿਅਰ ਬਾਹਰ ਕੱਢਣ ਵਿਚ ਅਸਫਲ ਰਹੇ ਤਾ ਵਿਸ਼ਵ ਗੁਰੂ ਨੇ ਉਸ ਦੇਸ਼ ਦਾ ਬੂਹਾ ਖੜਕਾ ਇਸ […]

Continue Reading

ਮਾਈਕਰੋ ਵਿੱਤੀ ਕੰਪਨੀਆਂ ਦੇ ਕਰਜਾਧਾਰਕਾ ਦੀਆਂ ਮੰਗਾਂ ਦੇ ਹੱਕ ਵਿੱਚ ਐਸ ਡੀ ਐਮ ਅਜਨਾਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ

ਅਜਨਾਲਾ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਅੱਜ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਅਗਵਾਈ ਵਿੱਚ ਮਾਈਕਰੋ ਵਿੱਤੀ ਕੰਪਨੀਆਂ ਦੇ ਕਰਜਾਧਾਰਕਾ ਦੀਆਂ ਮੰਗਾਂ ਦੇ ਹੱਕ ਵਿੱਚ ਐਸ ਡੀ ਐਮ ਅਜਨਾਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਸਕੱਤਰ ਕਾਮਰੇਡ ਵਿਜੇ ਸੋਹਲ, ਦਲਬੀਰ ਭੋਲਾ ਮਲਕਵਾਲ, […]

Continue Reading

ਮੋਗੇ ਰੇਲਵੇ ਸਟੇਸ਼ਨ ਦੇ ਸਾਹਮਣੇ ਪੈਦੀ ਇੱਕ ਗਊਸ਼ਾਲਾ ਵਿੱਚ ਇੱਕ ਗਊ ਵੱਲੋਂ ਦੋ ਵੱਛਿਆਂ ਨੂੰ ਜਨਮ ਦੇਣਾ ਕਿਸੇ ਕੁਦਰਤੀ ਕ੍ਰਿਸ਼ਮੇ ਤੋਂ ਘੱਟ ਨਹੀਂ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਐਰਤਾ ਵੱਲੋਂ ਦੋ ਦੋ ਤਿੰਨ ਤਿੰਨ ਤੇ ਚਾਰ ਚਾਰ ਬੱਚਿਆਂ ਨੂੰ ਇੱਕੋ ਹੀ ਸਮੇਂ ਜਨਮ ਦੇਣ ਬਾਰੇ ਤਾਂ ਕਈ ਵਾਰ ਸੁਣਿਆ ਤੇ ਵੇਖਿਆ ਸੀ ਪਰ ਇੱਕ ਗਊ ਵੱਲੋਂ ਦੋ ਵੱਛਿਆਂ ਨੂੰ ਜਨਮ ਦੇਣ ਵਾਲੀ ਗੱਲ ਪਹਿਲੀ ਵਾਰ ਦੇਖੀ ਹੈ ਅਤੇ ਇਸ ਨੂੰ ਵੇਖਣ ਲਈ ਕਈ ਲੋਕ ਆ ਰਹੇ ਹਨ ਅਤੇ […]

Continue Reading

ਗੁਰਦਾਸਪੁਰ ਪੁਲਿਸ ਨੇ ਨਾਕੇ ਦੌਰਾਨ ਦਿੱਲੀ ਨੰਬਰ ਗੱਡੀ ਵਿਚੋਂ 45 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)–ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਵੱਲੋਂ ਨਸ਼ੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਥਾਣਾ ਸਦਰ ਦੀ ਪੁਲਸ ਨੇ ਨਜਾਇਜ ਸ਼ਰਾਬ ਦੀਆਂ 45 ਪੇਟੀਆ ਬਰਾਮਦ ਕਰਦੇ ਹੋਏ ਇੱਕ ਮੁਲਜਮ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਮੁੱਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਬੱਬਰੀ ਬਾਈਪਾਸ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ […]

Continue Reading

ਸਿੱਖਿਆ ਵਿਭਾਗ ਗੁਰਦਾਸਪੁਰ ਵੱਲੋਂ ਬਟਾਲਾ ਵਿਖੇ ਸਕੂਲੋਂ ਵਿਰਵੇ ਬੱਚਿਆਂ ਦੀ ਪਛਾਣ ਲਈ ਚਲਾਇਆ ਗਿਆ ਸਰਵੇਖਣ ਅਭਿਆਨ।

ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ, ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ :- ਪ੍ਰਕਾਸ਼ ਜੋਸ਼ੀ ਬਟਾਲਾ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)- ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ […]

Continue Reading

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਗੁਰਦਾਸਪੁਰ ਵਿਖੇ ਰੋਜ਼ਾਨਾਂ ਲਗਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 31 ਯੋਗਾ ਕਲਾਸਾਂ ਚੱਲ ਰਹੀਆ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਇਸ […]

Continue Reading