ਕਮਿਊਨਿਸਟ ਮੈਨੀਫੈਸਟੋ ਦੇ 175 ਸਾਲਾਂ ਦੇ ਸਫਰ ਨੂੰ ਸਮਰਪਿਤ ਹੋਵੇਗਾ ਜੋੜ ਮੇਲੇ ਦਾ ਦੂਜਾ ਦਿਨ, ਤਿੰਨ ਚਿੰਤਨੀ ਬੈਠਕਾਂ-ਸੁਖਦਰਸ਼ਨ ਸਿੰਘ ਨੱਤ

ਪੰਜਵਾਂ ਪੂਰਨਮਾਸ਼ੀ ਪੰਜਾਬੀ ਜੋੜ ਮੇਲਾ ਢੁੱਡੀਕੇ ਮਾਨਸਾ, ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)–ਕੇਂਦਰੀ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਬੀਤੇ ਦਿਨ੍ਹੀ ਪੱਛਮੀ ਯੂਰਪ ਦੇ ਬੁਰਜੂਆ ਮੱਧ ਵਰਗ ਨੇ ਕਿਰਤੀਆਂ ਕਿਸਾਨਾਂ ਦੇ ਸਹਿਯੋਗ ਨਾਲ ਰਜਵਾੜਾਸ਼ਾਹੀ ਖ਼ਿਲਾਫ਼ ਵਿਦਰੋਹ ਵਿੱਢ ਦਿੱਤੇ। ਪੁਰਾਣੇ ਢਾਂਚੇ ਦੀਆਂ ਨੀਹਾਂ ਹਿੱਲ ਗਈਆਂ ਤਾਂ ਬੁਰਜੂਆ ਜਮਾਤ ਨੇ ਕਿਰਤੀਆਂ ਨੂੰ ਬੇਦਾਵਾ ਦੇ ਕੇ […]

Continue Reading

ਭਗਵੰਤ ਮਾਨ ਦੀ ਅਗਵਾਈ ‘ਚ ਅਮਨ-ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ: ਬਾਜਵਾ 

ਚੰਡੀਗੜ, ਗੁਰਦਾਸਪੁਰ 19 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਉਣ ‘ਚ ਅਸਫਲ ਰਹਿਣ ‘ਤੇ ਤਿੱਖੀ ਆਲੋਚਨਾ ਕੀਤੀ ਹੈ।  ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲੁਧਿਆਣਾ ਦੀ ਕੱਪੜਾ ਫੈਕਟਰੀ ਦਾ ਮਾਲਕ ਸੰਭਵ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇੱਕ ਪਾਗਲ ਮੁੱਖ ਮੰਤਰੀ ਹੈ, ਇਸ ਕਰਕੇ ਬਾਦਲ ਨੇ ਅਪਮਾਨਜਨਕ ਸ਼ਬਦ ਪੰਜਾਬ ਦੇ ਸੀ.ਐਮ ਨੂੰ ਬੋਲੇ ਭਾਜਪਾ ਵਾਲਿਆਂ ਦਾ 15 ਲੱਖ ਤਾਂ ਖਾਤਿਆਂ ‘ਚ ਕਿ ਆਉਣਾ ਸੀ ਗੁਰਦਾਸਪੁਰ ਵਾਲਿਆਂ ਕੋਲ ਤਾਂ […]

Continue Reading

ਪੰਜਾਬ ਕਿਸਾਨ ਯੂਨੀਅਨ 26, 27 ਅਤੇ 28 ਨੂੰ ਚੰਡੀਗੜ੍ਹ ਦੇ ਮੋਰਚੇ ਵਿਚ 150 ਟਰੈਕਟਰ ਟਰਾਲੀਆਂ ਦੇ ਕਾਫਲੇ ਨਾਲ ਸ਼ਾਮਲ ਹੋਵੇਗੀ-ਬੱਖਤਪੁਰਾ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਵਿੱਚ ਚੰਡੀਗੜ੍ਹ ਮੋਰਚੇ ਦੀ ਤਿਆਰੀ ਹਿਤ ਮਾਂਝਾ ਦੁਆਬਾ ਪਧਰੀ ਯੂਨੀਅਨ ਆਗੂਆਂ ਦੀ ਮੀਟਿੰਗ ਫੈਜਪੁਰਾ ‌ਰੋਡ ਬਟਾਲਾ ਲਿਬਰੇਸ਼ਨ ਦਫ਼ਤਰ ਵਿਖੇ ਕੀਤੀ ਗਈ। ਮੀਟਿੰਗ ਵਿੱਚ ਬੋਲਦਿਆਂ ਮਜ਼ਦੂਰ ਆਗੂ ਅਤੇ ਲਿਬਰੇਸ਼ਨ ਦੇ ਸੂਬਾ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਰੁਲਦੂ ਸਿੰਘ ਮਾਨਸਾ […]

Continue Reading

25 ਨਵੰਬਰ ਦੀ ਫਰੀਦਕੋਟ ਰੈਲੀ ਮਾਨ ਸਰਕਾਰ ਨੂੰ ਗਰੰਟੀਆ ਯਾਦ ਕਰਵਾਏਗੀ- ਐਡਵੋਕੇਟ ਉੱਡਤ

ਜੰਨ ਸੰਪਰਕ ਮੁਹਿੰਮ ਤਹਿਤ ਪਿੰਡ ਬਰਨਾਲਾ ਵਿੱਖੇ ਜਨਤਕ ਮੀਟਿੰਗ ਕੀਤੀ ਮਾਨਸਾ, ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਮਾਨਸਾ ਬਦਲਾਅ ਦੇ ਨਾਮ ਤੇ ਸੱਤਾ ਤੇ ਕਾਬਜ ਹੋਈ ਮਾਨ ਸਰਕਾਰ ਨੂੰ ਚੌਣਾ ਤੋ ਪਹਿਲਾ ਮਜਦੂਰ ਵਰਗ ਨੂੰ ਦਿੱਤੀਆ ਆਪਣੀਆ ਗਰੰਟੀਆ ਚੇਤੇ ਕਰਵਾਉਣ ਲਈ ਪੰਜਾਬ ਖੇਤ ਮਜਦੂਰ ਸਭਾ ਵੱਲੋ 25 ਨਵੰਬਰ ਨੂੰ ਫਰੀਦਕੋਟ ਵਿੱਖੇ ਕੀਤੀ ਜਾ ਸੂਬਾ ਪੱਧਰੀ ਰੈਲੀ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ

ਗੁਰਦਾਸਪੁਰ ਸ਼ਹਿਰ ਦੀ ਪੰਛੀ ਕਲੋਨੀ ਅਤੇ ਆਈ.ਟੀ.ਆਈ ਮੁਹੱਲਾ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਇਆ ਚੇਅਰਮੈਨ ਰਮਨ ਬਹਿਲ ਨੇ 15 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ […]

Continue Reading

ਅੱਜ ਜ਼ਿਲ੍ਹਾ ਪ੍ਰਸ਼ਾਸਨ ਫਿਸ਼ ਪਾਰਕ ਗੁਰਦਾਸਪੁਰ ਵਿੱਚ ਵੱਡੀ ਸਕਰੀਨ ਲਗਾ ਕੇ ਲਾਈਵ ਦਿਖਾਏਗਾ ਭਾਰਤ-ਆਸਟਰੇਲੀਆ ਦਾ ਫਾਈਨਲ ਮੈਚ

ਡਿਪਟੀ ਕਮਿਸ਼ਨਰ ਵੱਲੋਂ ਖਿਡਾਰੀਆਂ, ਨੌਜਵਾਨਾਂ ਅਤੇ ਦਰਸ਼ਕਾਂ ਨੂੰ ਮੈਚ ਦੇਖਣ ਦਾ ਸੱਦਾ ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 19 ਨਵੰਬਰ ਨੂੰ ਕ੍ਰਿਕਟ ਦੇ ਵਿਸ਼ਵ ਕੱਪ ਦਾ ਭਾਰਤ-ਆਸਟਰੇਲੀਆ […]

Continue Reading

ਮੈਡੀਕਲ ਸਟੋਰ ਤੋਂ ਫੜੀਆਂ ਡੇਢ ਦਰਜਨ ਬਿਨਾਂ ਬਿਲ ਦੀਆਂ ਦਵਾਈਆਂ, ਸੀਲ

ਬੇਲੌੜੀ ਨਸ਼ੇ ਲਈ ਖਾਣ ਲਈ ਮਨੁੱਖੀ ਸਿਹਤ ਲਈ ਘਾਤਕ ਹਨ ਇਹ ਦਵਾਈਆਂ- ਮਾਨਸਾ, ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਐਂਟੀ ਡਰੱਗ ਫੋਰਸ ਟੀਮ ਦੀ ਸੂਚਨਾ ’ਤੇ ਮਾਨਸਾ ਦੇ ਲੱਲੂਆਣਾ ਰੋਡ ਸਥਿਤ ਡਰੱਗ ਵਿਭਾਗ ਨੇ ਇੱਕ ਮੈਡੀਕਲ ਸਟੋਰ ਤੋਂ ਬਿਨਾਂ ਬਿਲ ਦੇ ਡੇਢ ਦਰਜਨ ਕਰੀਬ ਦਵਾਈਆਂ ਬਰਾਮਦ ਕਰਕੇ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਹੈ। ਦੁਕਾਨਦਾਰ ਇਸਦਾ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ 17 ਨਵੰਬਰ ਤੋਂ 21 ਤੱਕ ਚੱਲਣ ਵਾਲੇ ਛੇ ਰੋਜ਼ਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ, ਅੱਜ ਕੱਢਿਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਗੁਰੂ ਨਾਨਕ ਪਾਤਸ਼ਾਹ ਜੀ ਦੇ ਆਗਮਨ ਦਿਵਸ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸਲਾਨਾ ਛੇ ਰੋਜ਼ਾ ਗੁਰਮਤਿ ਸਮਾਗਮ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ […]

Continue Reading

ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ:) ਇਕਾਈ ਗੁਰਦਾਸਪੁਰ ਦੀ ਚੌਣ ਸਫ਼ਲਤਾ ਪੂਰਵਕ ਸੰਪੰਨ

ਸਰਵਸੰਮਤੀ ਨਾਲ ਅਸ਼ਵਨੀ ਫੱਜੂਪੁਰ ਜ਼ਿਲ੍ਹਾ ਪ੍ਰਧਾਨ ਤੇ ਸੁਖਦੀਪ ਸਿੰਘ ਜੌਲੀ ਜਨਰਲ ਸਕੱਤਰ ਬਣੇ ਗੁਰਦਾਸਪੁਰ 18 ਨਵੰਬਰ (ਸਰਬਜੀਤ ਸਿੰਘ )– ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਦੀਆਂ ਪੂਰੇ ਪੰਜਾਬ ਵਿੱਚ ਹੋ ਰਹੀਆਂ ਜਥੇਬੰਧਕ ਚੌਣਾਂ ਦੇ ਸੰਬੰਧ ਵਿੱਚ ਐਲੀਮੈਂਟਰੀ ਟੀਚਰਜ ਯੂਨੀਅਨ ਜ਼ਿਲ੍ਹਾਂ ਇਕਾਈ ਗੁਰਦਾਸਪੁਰ ਦੀ ਚੌਣ ਸਫ਼ਲਤਾ ਪੂਰਵਕ ਸੰਪੰਨ ਹੋ ਗਈ। ਅੱਜ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਹਰਜਿੰਦਰਪਾਲ […]

Continue Reading