‘ਵਿਕਸਤ ਭਾਰਤ ਸੰਕਲਪ ਯਤਾਰਾ’ ਸਬੰਧੀ ਡਿਪਟੀ ਸੈਕਟਰੀ ਅੰਕੁਰ ਯਾਦਵ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਹੇਠਲੇ ਪੱਧਰ ਤੱਕ ਜਾਣਕਾਰੀ ਅਤੇ ਲਾਭ ਪਹੁੰਚਾਉਣ ਲਈ ‘ਵਿਕਸਤ ਭਾਰਤ ਸੰਕਲਪ ਯਤਾਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ ਜੋ ਕਿ 15 ਜਨਵਰੀ 2024 ਤੱਕ ਚੱਲੇਗੀ। ਇਸ ਜਾਗਰੂਕਤਾ […]

Continue Reading

ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ। […]

Continue Reading

ਪੰਜਾਬ ਸਰਕਾਰ ਨੇ ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ `ਤੇ ਰੱਖੇ : ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ’ਤੇ ਰੱਖਣ […]

Continue Reading

ਸੂਬੇ ਵਿੱਚ ਸਨਅਤ ਪੱਖੀ ਮਹੌਲ ਬਣਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਦਿੱਤਾ ਜਾ ਰਿਹਾ ਵਿਸ਼ੇਸ਼ ਧਿਆਨ – ਰਮਨ ਬਹਿਲ

ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਗੁਰਦਾਸਪੁਰ, 18 ਨਵੰਬਰ ( ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਮਾਨ ਸਰਕਾਰ ਦੇ 18 ਮਹੀਨਿਆਂ ਵਿੱਚ ਸੂਬੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਅਬਾਦ ਸਿੱਖਿਆ ਤਹਿਤ ਕੇਂਦਰੀ ਜੇਲ੍ਹ ਵਿੱਚ ਕੰਪਿਊਟਰ ਸੈਂਟਰ ਅਤੇ ਕਿੱਤਾਮੁੱਖੀ ਕੇਂਦਰ ਦਾ ਉਦਘਾਟਨ

ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਿੱਚ ਅਹਿਮ ਰੋਲ ਅਦਾ ਕਰੇਗੀ ਇਹ ਕਿੱਤਾਮੁਖੀ ਸਿਖਲਾਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੇਂਦਰੀ ਜੇਲ੍ਹ ਵਿੱਚ ਸੀ.ਐੱਮ. ਯੋਗਸ਼ਾਲਾ ਦਾ ਉਦਘਾਟਨ ਕੀਤਾ ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਸਿੱਖਿਆ ਤਹਿਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਲਈ ਕੰਪਿਊਟਰ […]

Continue Reading

Relation Advice for Relationship: How to Speak

The most important part of matrimony connection advice is to keep in touch. It’s simple to overlook the fact that a spouse needs to be heard and understood just as much as we https://www.merriam-webster.com/words-at-play/beautiful-useless-obscure-words do. Fine connection entails listening and conversing while avoiding the use of hurtful or unfavorable language. It even entails comprehending how […]

Continue Reading

Avoid Stereotypes When Dateing Latin Ladies

You’ve probably heard a lot of different myths about dating Latina women. While some of these are advantageous, others could be detrimental to your connection. It’s significant to learn more about Latin women https://womenshistory.si.edu/ so that you can minimize hazards and make the most of your day up, even if you have some predetermined beliefs […]

Continue Reading

ਗਰੀਬਾਂ ਨੂੰ ਘਰ ਘਰ ਆਟਾ ਪਹੁੰਚਾਉਣ ਦੀ ਬਜਾਏ ਕਣਕ ਦੇਵੇ ਮਾਨ ਸਰਕਾਰ- ਬਾਜਵਾ

ਚੰਡੀਗੜ, ਗੁਰਦਾਸਪੁਰ 17 ਨਵੰਬਰ (ਸਰਬਜੀਤ ਸਿੰਘ)– ਆਟਾ ਸਕੀਮ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਕ ਹੋਰ ਗਲਤ ਸਕੀਮ ਵਿਰੁੱਧ ਚੇਤਾਵਨੀ ਦਿੱਤੀ ਹੈ।  ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਨਾ ਸਿਰਫ ਲਾਭਪਾਤਰੀਆਂ ਨੂੰ ਘਟੀਆ ਪੱਧਰ ਦਾ ਆਟਾ ਮਿਲਣ […]

Continue Reading

ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਮਾਨਸਾ ਚ ਨਸ਼ਿਆਂ ਵਿਰੁੱਧ ਮੁੜ ਫੈਸਲਾਕੁੰਨ ਲੜਾਈ ਵਿਢਣ ਦੀ ਚੇਤਾਵਨੀ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਲਿਆ ਪ੍ਰਣ ਪੁਲਸ ਪ੍ਰਸ਼ਾਸਨ ਨਸ਼ੇ ਵੇਚਣ ਵਾਲਿਆਂ ਵਿਰੁੱਧ ਨਹੀਂ ਕਰ ਰਿਹਾ ਕੋਈ ਐਕਸ਼ਨ-ਰਾਣਾ, ਝੋਟਾ ਮਾਨਸਾ, ਗੁਰਦਾਸਪੁਰ 17 ਨਵੰਬਰ (ਸਰਬਜੀਤ ਸਿੰਘ)- ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲ੍ਵੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਮਾਨਸਾ ਜ਼ਿਲ੍ਹੇ ਤੋਂ ਮੁੜ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਵਿਢਣ ਦਾ ਐਲਾਨ ਕੀਤਾ ਹੈ,ਕਮੇਟੀ ਨੇ […]

Continue Reading

ਪੰਜਾਬ ਪੁਲਸ ਵਿੱਚ ਹਰ ਸਾਲ ਹੀ ਭਰੀਆਂ ਜਾਣਗੀਆਂ 2100 ਅਸਾਮੀਆਂ – ਮੁੱਖ ਮੰਤਰੀ ਭਗਵੰਤ ਮਾਨ

ਲੁਧਿਆਣਾ, ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ […]

Continue Reading