ਮੱਘਰ ਮਹੀਨੇ ਦੀ ਸੰਗਰਾਂਦ ਤੇ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਵਿਖੇ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ : ਭਾਈ ਖਾਲਸਾ

ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਗੁਰਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਅਖੰਡ ਪਾਠਾਂ ਦੇ ਭੋਗ ਤੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਸਮੂਹ ਬੁਲਾਰਿਆਂ ਦਾ ਮਹਾਂਪੁਰਸ਼ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਵੱਡੀ ਸਕਰੀਨ ਲਗਾ ਕੇ ਵਿਸ਼ਵ ਕ੍ਰਿਕਟ ਕੱਪ ਦਾ ਸੈਮੀਫਾਈਨਲ ਮੈਚ ਦਿਖਾਇਆ

ਵੱਡੀ ਗਿਣਤੀ ਵਿੱਚ ਖਿਡਾਰੀਆਂ, ਨੌਜਵਾਨਾਂ ਤੇ ਦਰਸ਼ਕਾਂ ਨੇ ਮੈਚ ਦਾ ਅਨੰਦ ਮਾਣਿਆ 19 ਨਵੰਬਰ ਨੂੰ ਵਿਸ਼ਵ ਕ੍ਰਿਕਟ ਕੱਪ ਦਾ ਫਾਈਨਲ ਮੈਚ ਵੀ ਸਟੇਡੀਅਮ ’ਚ ਵੱਡੀ ਸਕਰੀਨ ’ਤੇ ਦਿਖਾਇਆ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ […]

Continue Reading

The advantages and disadvantages of dating electronically

Due to changes in modern lifestyles, website dating has become more and more popular. Many aspiring loves have turned to internet chat rooms luxewomentravel.com/uruguay-women/ and expert online dating services as a result of long working hours and the breakdown of traditional modes of socializing. But, this strategy for approaching individuals has both advantages and disadvantages. […]

Continue Reading

173 ਮੰਡੀਆ ਖੋਲਣ ਦੇ ਨਿਰਦੇਸ਼

ਚੰਡੀਗੜ੍ਹ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੀਆਂ ਖਰੀਦ ਕੇਂਦਰ ਫੋਕਲ ਪੁਆਇੰਟ ਅਤੇ ਦਾਣਾ ਮੰਡੀਆ ਝੋਨੇ ਦੀ ਆਮਦ ਨੂੰ ਮੱਦੇਨਜਰ ਰੱਖਦੇ ਹੋਏ 173 ਮੰਡੀਆ ਖੋਲਣ ਦੇ ਨਿਰਦੇਸ਼ ਜਾਰੀ ਕੀਤੇ ਹਨ।

Continue Reading

ਕਮਿਊਨਿਸਟ ਮੈਨੀਫੈਸਟੋ ਦੇ 175 ਸਾਲਾਂ ਦੇ ਸਫਰ ਨੂੰ ਸਮਰਪਿਤ ਹੋਵੇਗਾ ਜੋੜ ਮੇਲੇ ਦਾ ਦੂਜਾ ਦਿਨ ਤਿੰਨ ਚਿੰਤਨੀ ਬੈਠਕਾਂ-ਪ੍ਰੋ. ਰਾਜੇਸ਼ ਸ਼ਰਮਾ

ਪਟਿਆਲਾ, ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸੰਨ 1848 ਪੱਛਮੀ ਯੂਰਪ ਦੇ ਬੁਰਜੂਆ ਮੱਧ ਵਰਗ ਨੇ ਕਿਰਤੀਆਂ ਕਿਸਾਨਾਂ ਦੇ ਸਹਿਯੋਗ ਨਾਲ ਰਜਵਾੜਾਸ਼ਾਹੀ ਖ਼ਿਲਾਫ਼ ਵਿਦਰੋਹ ਵਿੱਢ ਦਿੱਤੇ। ਪੁਰਾਣੇ ਢਾਂਚੇ ਦੀਆਂ ਨੀਹਾਂ ਹਿੱਲ ਗਈਆਂ ਤਾਂ ਬੁਰਜੂਆ ਜਮਾਤ ਨੇ ਕਿਰਤੀਆਂ ਨੂੰ ਬੇਦਾਵਾ ਦੇ ਕੇ ਰਜਵਾੜੇ ਰਾਠਾਂ ਨਾਲ ਯਾਰੀ ਗੰਢ ਲਈ। ਇਸ ਰਾਜਸੀ-ਵਿਚਾਰਧਾਰਕ ਧ੍ਰੋਹ ਦੀ ਪਿੱਠ ਭੂਮੀ ਕਿਰਤੀਆਂ ਦੇ ਨਜ਼ਰੀਏ […]

Continue Reading

ਗੁਰਦੁਆਰਾ ਟਿੱਬਾ ਸਾਹਿਬ ਵੱਲਾ ਵਿਖੇ ਬੰਦੀ ਛੋੜ ਦਿਵਸ ਤੇ ਧਾਰਮਿਕ ਦੀਵਾਨ ਸਜਾਏ ਤੇ ਮਹੱਲਾ ਖੇਡਿਆਂ-ਭਾਈ ਖਾਲਸਾ

ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵੱਲਾ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ’ਚ ਲਾਡਲੀਆਂ ਫੌਜਾਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ […]

Continue Reading

ਬਾਜਵਾ ਨੇ ਕੁਝ ਮੰਡੀਆਂ ‘ਚ ਖ਼ਰੀਦ ਰੋਕਣ ਲਈ ‘ਆਪ’ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ

ਇਸ ਕਦਮ ਨਾਲ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 16 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਭਰ ਦੀਆਂ 1559 ਅਨਾਜ ਮੰਡੀਆਂ ‘ਚ ਝੋਨੇ ਦੀ ਖ਼ਰੀਦ ਬੰਦ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ […]

Continue Reading

17 ਨਵੰਬਰ ਨੂੰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਵਿੱਚ ਲੱਗਣਗੇ ਅਬਾਦ ਸੰਜੀਵਨੀ ਮੈਡੀਕਲ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਸਿਹਤ ਸੇਵਾਵਾਂ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਮੁਫ਼ਤ ਮੈਡੀਕਲ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮਿਸ਼ਨ ਅਬਾਦ ਸੰਜੀਵਨੀ ਤਹਿਤ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ […]

Continue Reading

24 ਨਵੰਬਰ ਨੂੰ ਬੀ.ਐੱਲ.ਓਜ਼. ਡੋਰ-ਟੂ-ਡੋਰ ਜਾ ਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ-ਡਾ. ਹਿਮਾਂਸ਼ੂ ਅਗਰਵਾਲ

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ […]

Continue Reading

ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਗੁਰਦਾਸਪੁਰ ਤੋਂ ਰਵਾਨਾ ਕੀਤਾ

ਰਿਟਾ: ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੇ ਸਾਈਕਲ ਰੈਲੀ ਨੂੰ ਦਿਖਾਈ ਹਰੀ ਝੰਡੀ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਹਥਿਆਰਬੰਦ ਸੈਨਾ ਝੰਡਾ ਦਿਵਸ਼ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਅੱਜ ਗੁਰਦਾਸਪੁਰ ਤੋਂ ਰਵਾਨਾ ਕਰ ਦਿੱਤਾ ਗਿਆ। ਇਸ ਸਾਈਕਲ ਰੈਲੀ ਨੂੰ ਸਾਬਕਾ ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ, ਸੈਨਾ ਮੈਡਲ, ਸਾਬਕਾ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵੱਲੋਂ ਹਰੀ ਝੰਡੀ […]

Continue Reading