ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਰੀਵਿਊ

ਬਿਆਸ ਦਰਿਆ ਦੇ ਧੁੱਸੀ ਬੰਨ ਨੂੰ ਮਜ਼ਬੂਤ ਕਰਨ ਦੇ ਨਾਲ ਕੁਝ ਥਾਵਾਂ ਤੋਂ ਬੰਨ ਨੂੰ 4 ਫੁੱਟ ਉੱਚਾ ਕੀਤਾ ਜਾਵੇਗਾ ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਫਲੱਡ ਜੋਨ ਮੈਪਿੰਗ ਕਰਵਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਤ ਖੇਤਰਾਂ ਦੀ ਨਿਸ਼ਾਨਦੇਹੀ ਕੀਤੀ ਜਾ ਸਕੇ। ਇਸ ਸਬੰਧੀ ਡਰੇਨਜ਼ ਵਿਭਾਗ ਵੱਲੋਂ ਕਾਰਵਾਈ ਅਰੰਭ […]

Continue Reading

ਅਗਨੀਪੱਥ ਯੋਜਨਾ ਬਾਰੇ ਮੁੜ ਤੋਂ ਵਿਚਾਰ ਕਰਨ ਸਰਕਾਰ-ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਆਲ ਇੰਡੀਆ ਡਿਫੈਂਸ ਬ੍ਰਦਰ ਹੁੱਡ ਦੇ ਪ੍ਰਧਾਨ ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅਗਨੀਪੱਥ ਸਕੀਮ ਦੇ ਅੰਤਰਗਤ ਪਹਿਲੇ ਬੈਚ ਦੇ ਜਿਨ੍ਹਾਂ 18 ਹਜਾਰ 899 ਅਗਨੀਵੀਰਾਂ ਨੇ ਵੱਖ-ਵੱਖ ਰੈਜੀਮੈਂਟਲ ਸੇਂਟਰ ਵਿੱਚੋਂ ਮੁੱਢਲੀ ਸਿਖਲਾਈ ਉਪਰੰਤ ਜੂਨ 2023 ਉਨ੍ਹਾਂ ਵਿੱਚੋਂ 12 ਹਜਾਰ 752 ਨੂੰ ਫੌਜ ਦੀਆਂ ਵੱਖ-ਵੱਖ ਯੂਨਿਟਾਂ ਵਿੱਚ ਸ਼ਾਮਲ ਕਰ ਲਿਆ […]

Continue Reading

ਨਿੱਜੀ ਹਸਪਤਾਲ ਦੇ ਬਾਹਰ ਮੋਟਰਸਾਇਕਲ ਚੋਰੀ

ਪੁਲਸ ਚੋਰ ਨੂੰ ਫੜਨ ਵਿੱਚ ਨਾਕਾਮ ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਬਲਜੀਤ ਸਿੰਘ ਪੁੱਤਰ ਸ਼ਿੰਦਰ ਪਿੰਡ ਔਜਲਾ ਦਾ ਮੋਟਰਸਾਇਕਲ ਸਪਲੈਂਡਰ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਉਕਤ ਨਾਮੀ ਵਿਅਕਤੀ ਨੇ ਦੱਸਿਆ ਕਿ ਉਸਦਾ ਗੁਰਦਾਸਪੁਰ ਤੋਂ ਕਲਾਨੌਰ ਨੂੰ ਜਾਣ ਵਾਲੇ ਇੱਕ ਪ੍ਰਾਇਵੇਟ ਹਸਪਤਾਲ ਵਿੱਚ ਨਿੱਜੀ ਰਿਸ਼ਤੇਦਾਰ ਬੀਮਾਰ ਸੀ। ਜਿਸਦਾ ਉਹ ਆਪਣੇ ਮੋਟਰਸਾਇਕਲ ਪੀਬੀ […]

Continue Reading

26 ਨਵੰਬਰ ਤੋਂ ਲੈ ਕੇ 28 ਨਵੰਬਰ ਤੱਕ ਚੰਡੀਗੜ੍ਹ ਵਿੱਚ ਟ੍ਰੈਕਟਰ ਟਰਾਲੀਆਂ ਨਾਲ ਵਹੀਰਾ ਘੱਤਣ ਦੀ ਤਿਆਰੀ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪ੍ਰੈਸ ਨੋਟ ਰਾਹੀਂ ਦੱਸਿਆ ਕਿ 26 ਨਵੰਬਰ ਤੋਂ ਲੈ ਕੇ 28 ਨਵੰਬਰ ਤੱਕ ਚੰਡੀਗੜ੍ਹ ਵਿੱਚ ਟ੍ਰੈਕਟਰ ਟਰਾਲੀਆਂ ਨਾਲ ਵਹੀਰਾ ਘੱਤਣ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸਦਾ ਏਜੰਡਾ ਇਹ ਹੈਕਿ ਐਮ.ਐਸ.ਪੀ ਕਾਨੂਨ ਬਣਾਉਣ ਤੇ ਸੀ ਜਮਾ 50 ਪ੍ਰਤੀਸ਼ਤ ਅਨੁਸਾਰ ਭਾਅ ਲੈਣ ਲਈ ਅੰਦੋਲਨ ਦੌਰਾਨ ਕਿਸਾਨਾਂ […]

Continue Reading

ਮਾਨਸਾ ਵਾਸੀਆਂ ਨੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਲਈ ਸਹੀਦ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ਕੋਲ ਕਾਲੇ ਚੋਲੇ ਪਾ ਕੇ ਧਰਨਾ ਦਿੱਤਾ

ਬਦਲਾਅ ਦਾ ਨਾਮ ਤੇ ਮਾਨ ਸਰਕਾਰ ਵੱਲੋਂ ਲਏ ਗਏ ਫੈਸਲੇ ਤੋਂ ਹਰ ਵਰਗ ਦੁੱਖੀ-ਕਾਮਰੇਡ ਰਾਣਾ ਮਾਨਸਾ,ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮਾਨਸਾ ਸ਼ਹਿਰ ਵਿੱਚ ਲੱਗੇ ਗੰਦੇ ਕੂੜੇ ਦੇ ਢੇਰਾਂ ਨੂੰ ਸ਼ਹਿਰ ਵਿਚੋਂ ਬਾਹਰ ਕੱਢਣ ਲਈ ਸ਼ਹਿਰ ਦੀਆਂ ਸੜਕਾਂ ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਮਾਨਸਾ ਸਹਿਰ ਦੇ ਵਾਰਡਾਂ ਦੇ ਐੱਮ […]

Continue Reading

ਮਾਈਕਰੋ ਫਾਈਨਾਂਸ ਕੰਪਨੀਆਂ ਗਰੀਬ ਪਰਿਵਾਰਾਂ ਤੋਂ ਕਰਜੇ ਦੀਆਂ ਜਬਰੀ ਕਿਸ਼ਤਾਂ ਲੈਣੀਆਂ ਬੰਦ ਕਰਨ- ਬੱਖਤਪੁਰਾ

ਮਾਨ ਸਰਕਾਰ ਚੋਣਾਂ ਦੌਰਾਨ ਕਰਜ਼ੇ ਮੁਆਫ਼ ਕਰਨ ਦੀ ਗਰੰਟੀ ਅਨੁਸਾਰ ਮਜ਼ਦੂਰਾਂ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਲਏ‌ ਕਰਜ਼ਿਆਂ ਦਾ ਭਾਰ ਆਪਣੇ ਨੈਤਿਕ ਜਿੰਮੇਵਾਰੀ ਸਮਝ ਕੇ ਮੁਆਫ ਕਰੇਂ-ਕਾਮਰੇਡ ਬੱਖਤਪੁਰਾ ਬਟਾਲਾ, ਗੁਰਦਾਸਪੁਰ , 15 ਨਵੰਬਰ (ਸਰਬਜੀਤ ਸਿੰਘ)– ਇੱਥੇ ਸੁਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਅਗਵਾਈ ਵਿੱਚ […]

Continue Reading

ਕੱਤਕ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਗਾਈ – ਭਾਈ ਖਾਲਸਾ।

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)—ਹਰ ਮਹੀਨੇ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਪ੍ਰਧਾਨ ਕਸ਼ਮੀਰਾ ਸਿੰਘ ਰਮੀਦੀ, ਮੈਂਬਰ ਕੇਵਲ ਸਿੰਘ ਰਮੀਦੀ ਮਾਸਟਰ ਸੁਰਜੀਤ ਸਿੰਘ ਰਮੀਦੀ ਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਸਿੱਖ਼ੀ ਪ੍ਰਚਾਰ ਦੀ […]

Continue Reading

ਫਿਰਕੂ ਫਾਸੀਵਾਦੀ ਮੋਦੀ ਹਕੂਮਤ ਦੇਸ ਦੀ ਜਮਹੂਰੀਅਤ ਲਈ ਖਤਰਨਾਕ- ਕਾਮਰੇਡ ਹਰਦੇਵ ਅਰਸੀ

ਅਮਰੀਕਨ ਸਾਮਰਾਜ ਦੇ ਇਸਾਰੇ ਤੇ ਇਜ਼ਰਾਈਲ ਵੱਲੋ ਜੋ ਫਲਸਤੀਨ ਲੋਕਾਂ ਤੇ ਅਤਿਆਚਾਰ ਕੀਤਾ ਜਾ ਰਿਹਾ ਹੈ ਤੇ ਮਾਨਵਤਾ ਦਾ ਘਾਣ ਕੀਤਾ ਜਾ ਰਿਹਾ , ਜੋ ਅਤਿ ਨਿੰਦਣਯੋਗ-ਕਾਮਰੇਡ ਅਰਸੀ 25 ਨਵੰਬਰ ਦੀ ਫਰੀਦਕੋਟ ਰੈਲੀ ਵਿੱਚ ਮਾਨਸਾ ਜਿਲ੍ਹੇ ਵਿੱਚੋ 600 ਵਰਕਰ ਸਮੂਲੀਅਤ ਕਰਨਗੇ : ਚੌਹਾਨ/ਉੱਡਤ ਮਾਨਸਾ, ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮਾਨਸਾ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ […]

Continue Reading

ਹਥਿਆਰਬੰਦ ਸੈਨਾ ਝੰਡਾ ਦਿਵਸ ਬਾਰੇ ਜਾਗਰੂਕਤਾ ਕਰਨ ਲਈ ਸਾਈਕਲ ਰੈਲੀ ਦਾ ਗੁਰਦਾਸਪੁਰ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੀ ਅਣਖ ਤੇ ਪ੍ਰਭੁਸਤਾ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਮਿਤੀ 07 ਦਸੰਬਰ ਨੂੰ ਭਾਰਤ ਦੇ ਹਰ ਕੋਨੇ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਦੀ ਮਹੱਤਤਾ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਚੰਡੀਗੜ੍ਹ ਤੋਂ ਸੁਰੂ ਹੋਈ ਸਾਈਕਲ ਰੈਲੀ ਦਾ ਜ਼ਿਲ੍ਹਾ […]

Continue Reading

ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ : ਜਗਰੂਪ ਸਿੰਘ ਸੇਖਵਾਂ

ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ ਮੁੱਖ ਉਦੇਸ਼ ਚਾਲੂ ਵਿੱਤੀ ਸਾਲ ਦੌਰਾਨ 13321 ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੇ […]

Continue Reading