ਸੱਦਾ ਪੱਤਰ

ਬਠਿੰਡਾ,ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)-ਰੋਹੀ ਦਾ ਲਾਲ ਹਰਦੇਵ ਅਰਸ਼ੀ ਉਪਰ ਵਿਚਾਰ ਗੋਸ਼ਟੀ 13 ਨਵੰਬਰ ਸਵੇਰੇ 11 ਵਜੇ ਟੀਚਰ ਹੋਮ ਨੇੜੇ ਫੌਜੀ ਚੌਂਕ ਬਠਿੰਡਾ ਵਿਖੇ ਮਨਾਈ ਜਾ ਰਹੀ ਹੈ। ਜਿਸ ਵਿੱਚ ਬੁੱਧੀਜੀਵੀਆਂ ਨੂੰ ਹੁੰਮਹਮਾ ਕੇ ਪਹੁੰਚਣ ਦੀ ਸੱਦਾ ਪੱਤਰ ਦਿੱਤਾ ਗਿਆ ਹੈ।

Continue Reading

ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਇੱਕ ਮਹਾਨ ਸੁਤੰਤਰਤਾ ਸੈਨਾਨੀ, ਸਿੱਖਿਆ ਸ਼ਾਸਤਰੀ, ਪੱਤਰਕਾਰ ਅਤੇ ਲੇਖਕ ਸਨ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਰਾਸ਼ਟਰੀ ਸਿੱਖਿਆ ਦਿਵਸ ਭਾਰਤ ਵਿੱਚ ਹਰ ਸਾਲ 11 ਨਵੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦਾ ਉਦੇਸ਼ ਸਿੱਖਿਆ ਦੇ ਮਹੱਤਵ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਹ ਦਿਨ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੇ ਮੌਕੇ ‘ਤੇ ਮਨਾਇਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਦੇਸ਼ […]

Continue Reading

ਸਾਡੀ ਰਣਨੀਤੀ ਸਿਰਫ ਸਾਮਰਾਜ ਦਾ ਟਾਕਰਾ ਕਰਨ ਦੀ ਨਹੀਂ…ਸਗੋਂ ਇਸ ਨੂੰ ਘੇਰਾ ਪਾਉਣ ਦੀ ਹੋਣੀ ਚਾਹੀਦੀ ਹੈ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਸਾਡੀ ਰਣਨੀਤੀ ਸਿਰਫ ਸਾਮਰਾਜ ਦਾ ਟਾਕਰਾ ਕਰਨ ਦੀ ਨਹੀਂ…ਸਗੋਂ ਇਸ ਨੂੰ ਘੇਰਾ ਪਾਉਣ ਦੀ ਹੋਣੀ ਚਾਹੀਦੀ ਹੈ…!ਇਸ ਨੂੰ ਆਕਸੀਜਨ ਤੋਂ ਵਾਂਝਾ ਕਰਨਾ…ਇਸ ਨੂੰ ਸ਼ਰਮਸਾਰ ਕਰਨਾ…!ਇਸ ਦਾ ਮਜ਼ਾਕ ਉਡਾਉਣ ਲਈ…!ਸਾਡੀ ਕਲਾ, ਸਾਡੇ ਸੰਗੀਤ, ਸਾਡੇ ਸਾਹਿਤ…ਸਾਡੀ ਜ਼ਿਦ, ਸਾਡੀ ਖੁਸ਼ੀ, ਸਾਡੀ ਚਮਕ, ਸਾਡਾ ਨਿਰਵਿਘਨ…!ਅਤੇ ਸਾਡੀਆਂ ਆਪਣੀਆਂ…ਕਹਾਣੀਆਂ ਸੁਣਾਉਣ ਦੀ ਸਾਡੀ ਯੋਗਤਾ…!(ਅਰੁੰਧਤੀ “ਰਾਏ”)

Continue Reading

ਮਾਨਸਾ ਥਾਣੇ ਵਿੱਚ ਦਿੱਤੇ ਜਾ ਰਹੇ ਧਰਨੇ ਵਿੱਚ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਕੀਤੀ ਸ਼ਮੂਲੀਅਤ

ਨਸ਼ਿਆਂ ਖਿਲਾਫ ਚੱਲ ਰਹੇ ਅੰਦੋਲਨ ਨੂੰ ਤਕਰੀਬਨ ਚਾਰ ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੇ ਕੰਨ ਤੇ ਜੂੰਅ ਨਹੀਂ ਸਰਕੀ-ਬਲਵਿੰਦਰ ਸਿੰਘ ਘਰਾਗਣਾ ਮਾਨਸਾ, ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਥਾਣਾ ਸਿਟੀ 2 ਮਾਨਸਾ ਵਿਖੇ ਨਸ਼ਿਆਂ ਖਿਲਾਫ ਚੱਲ ਰਹੇ ਦਿਨ ਰਾਤ ਦੇ ਪੱਕੇ ਧਰਨੇ ਦੇ 118 ਵੇਂ ਦਿਨ ਤੇ ਅੱਜ ਸੀ ਪੀ ਆਈ ਐੱਮ […]

Continue Reading

ਡਾ. ਸਰਬਜੀਤ ਔਲਖ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਣੂ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਝੋਨੇ ਦੀ ਪਰਾਲੀ ਪ੍ਰਬੰਧਨ ਜਾਗਰੂਕਤਾ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ ਖੇਤਾਂ ਵਿੱਚ ਹੀ ਸੰਭਾਲਣ ਲਈ ਵੱਖ-ਵੱਖ ਤਕਨੀਕਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਐਸੋਸੀਏਟ ਡਾਇਰੈਕਟਰ (ਟੀਚਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਡਾ: ਸਰਬਜੀਤ ਸਿੰਘ ਔਲਖ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ […]

Continue Reading

ਪੰਜਾਬ ਸਰਕਾਰ ਨੇ ਬੰਦ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਇਸਦੇ ਨਾਲ ਹੀ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਬੰਦ […]

Continue Reading

ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਸ਼ੁਰੂ ਕਰਨ ਦਾ ਫੈਸਲਾ ਬੇਹੱਦ ਸ਼ਲਾਘਾਯੋਗ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 11 ਨਵੰਬਰ ( ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦੇ ਐਲਾਨ ਨਾਲ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹੁਣ ਸੂਬਾ ਵਾਸੀਆਂ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਜਰੀਏ ਦੇਸ਼ ਭਰ ਵਿੱਚ […]

Continue Reading

ਆਯੂਸ਼ ਵਿਭਾਗ ਨੇ 8ਵਾਂ ਰਾਸ਼ਟਰੀ ਆਯੂਰਵੈਦਾ ਦਿਵਸ ਅਤੇ ਧਨਵੰਤਰੀ ਦਿਵਸ ਮਨਾਇਆ

ਪੰਜਾਬ ਸਰਕਾਰ ਆਯੂਰਵੈਦ ਇਲਾਜ ਪੱਧਤੀ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ – ਰਮਨ ਬਹਿਲ ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ 8ਵਾਂ ਰਾਸ਼ਟਰੀ ਆਯੂਰਵੈਦਾ ਦਿਵਸ ਅਤੇ ਧਨਵੰਤਰੀ ਦਿਵਸ ਮਨਾਇਆ ਗਿਆ। ਇਸ ਸਬੰਧੀ ਕਰਵਾਏ ਵਿਸ਼ੇਸ਼ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ […]

Continue Reading

Dating an Asiatic girl has both benefits and drawbacks.

Many men are fascinated by Asian tradition https://astrotalk.com/astrology-blog/zodiac-signs-online-dating-style-whats-your-form/ and do adore dating an Asian woman. There are a few things to keep in mind before dating an Asian woman, though. It’s crucial to realize that every Asiatic woman is unique. She might be culturally diverse, have a variety of habits, and interests. So, before making […]

Continue Reading

ਬਿਜਲੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਵਿਰੁੱਧ ਯੂਨੀਅਨਾਂ ਵੱਲੋਂ ਰੋਸ਼ ਧਰਨਾ ਦਿੱਤਾ-ਪ੍ਰਧਾਨ ਜਤਿੰਦਰ ਪਾਲ ਸਿੰਘ  

ਲੁਧਿਆਣਾ, ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)– ਸੀਟੂ ਨਾਲ ਸਬੰਧਤ ਯੂਨੀਅਨਾਂ ਹੀਰਾ ਸਾਈਕਲ, ਬਜਾਜ ਸਨੇਜ ਅਤੇ ਰੇਹੜੀ ਫੜੀ ਯੂਨੀਅਨ ਪੰਜਾਬ ਦੇ ਸਾਥੀਆਂ ਨੇ ਫੋਕਲ ਪੁਆਇੰਟ ਲੁਧਿਆਣਾ ਬਿਜਲੀ ਦਫਤਰ ਅੱਗੇ ਬਿਜਲੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਵਿਰੁੱਧ ਰੋਸ਼ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜਤਿੰਦਰ ਪਾਲ ਸਿੰਘ ਪ੍ਰਧਾਨ ਅਤੇ ਸਕੱਤਰ ਪੰਜਾਬ ਸੀਟੂ ਨੇ ਕੇਂਦਰ ਦੀ ਮੋਦੀ […]

Continue Reading