ਮੁੱਖ ਮੰਤਰੀ ਨੂੰ ਕਿਸਾਨਾਂ ‘ਤੇ ਸਖ਼ਤੀ ਕਰਨ ਤੋਂ ਪਹਿਲਾਂ ਆਪਣੀ ਅਸਫ਼ਲਤਾ ਦੀ ਜਾਂਚ ਕਰਨੀ ਚਾਹੀਦੀ ਹੈ: ਬਾਜਵਾ
ਸਹਿਕਾਰੀ ਸਭਾਵਾਂ ਰਾਹੀਂ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਮਾਨ ਸਰਕਾਰ ਬੁਰੀ ਤਰ੍ਹਾਂ ਅਸਫ਼ਲ ਰਹੀ: ਵਿਰੋਧੀ ਧਿਰ ਦੇ ਆਗੂ ਚੰਡੀਗੜ, ਗੁਰਦਾਸਪੁਰ 10 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵਾਧੇ ਦੇ ਮੱਦੇਨਜ਼ਰ ਪੰਜਾਬ ਦੀ ਆਮ ਆਦਮੀ […]
Continue Reading

