ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੇ ਆਕਾ ਦੇ ਆਰਾਮ ਲਈ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰਨ ਲਈ ਆਲੋਚਨਾ ਕੀਤੀ
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣੇ 19 ਮਹੀਨਿਆਂ ਦੇ ਕਾਰਜਕਾਲ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਵਾਈ ਜਹਾਜ਼ ‘ਚ ਬਿਠਾ ਕੇ ਚੋਣਾਂ ਵਾਲੇ ਸੂਬਿਆਂ ‘ਚ ਪਹੁੰਚਾਉਣ ‘ਤੇ ਕਰੀਬ 50 ਕਰੋੜ ਰੁਪਏ ਖ਼ਰਚ ਕੀਤੇ। ਚੰਡੀਗੜ, ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ […]
Continue Reading

