ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਰਾਜ ਦੇ ਨੌਜਵਾਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ […]

Continue Reading

Engaging Conversation Topics to Flirt

Participating discussion topics may attract your crush’s fascination and leave a lasting impact. It https://www.ted.com/topics/women+in+business can be difficult to communicate tone and body language through words messages, making flirting with someone over word challenging. It’s crucial to use affectionate conversation starters that are respectful and enjoyable without going overboard because flirting over text can also […]

Continue Reading

ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਪੰਜਾਬ ਦੇ 7 ਕਰਮਚਾਰੀਆਂ ਨੂੰ ਕੀਤਾ ਮੁਅੱਤਲ

ਚੰਡੀਗੜ੍ਗ, ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਪੰਜਾਬ ਦੇ 7 ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਸੀਆਈਏ ਸਟਾਫ਼ ਨੇ ਇੱਕ ਮੁਲਜ਼ਮ ਨੂੰ 21 ਗ੍ਰਾਮ ਹੈਰੋਇਨ, ਇੱਕ ਕੰਪਿਊਟਰ ਦੀ ਚਾਬੀ ਅਤੇ 9 ਹਜ਼ਾਰ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ਼ ਨੇ ਇੱਕ ਮੁਲਜ਼ਮ ਨੂੰ 21 ਗ੍ਰਾਮ ਹੈਰੋਇਨ, ਇੱਕ ਕੰਪਿਊਟਰ ਦੀ ਚਾਬੀ ਅਤੇ ਨੌਂ ਹਜ਼ਾਰ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਦੀਪਕ ਕੁਮਾਰ ਉਰਫ਼ ਦੀਪੂ ਉਰਫ਼ ਜਿੰਮੀ, ਵਾਸੀ ਕਾਦਰੀ ਮੁਹੱਲਾ […]

Continue Reading

30 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਕੋਇਲਾ ਨਗਰ ਮੈਦਾਨ ਵਿੱਚ ਵਿਸ਼ਾਲ ਇਕੱਠ ਵਿੱਚ ਸਮਾਪਤ ਹੋਈ

ਕਾਨਪੁਰ, ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਸੰਵਿਧਾਨ ਯਾਤਰਾ ਬੁੱਢਾ ਪਾਰਕ, ​​ਇੰਦਰਾ ਨਗਰ, ਕਾਨਪੁਰ ਤੋਂ ਲਗਭਗ 30 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਕੋਇਲਾ ਨਗਰ ਮੈਦਾਨ ਵਿੱਚ ਵਿਸ਼ਾਲ ਇਕੱਠ ਵਿੱਚ ਸਮਾਪਤ ਹੋਈ। ਜਿਸ ਨੂੰ ਈ ਈਸ਼ਵਰੂਆ, ਸੁਭਾਨੀ ਅਲੀ ਡਾ: ਬ੍ਰਿਜੇਸ਼ ਸਿੰਘ ਦੇਵੀ ਪ੍ਰਸਾਦ ਨਿਸ਼ਾਦ ਜਗਤ ਪਾਲ ਸਾਧਨਾ ਸਾਹੂ ਸਮੇਤ ਕਈ ਲੋਕਾਂ ਨੇ ਸੰਬੋਧਨ ਕੀਤਾ |

Continue Reading

ਚੰਡੀਗੜ ਵਿਚ ਲਗਾਏ ਜਾ ਰਹੇ ਤਿੰਨ ਰੋਜਾ ਧਰਨੇ ਵਿਚ ਸਾਮਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਗੜਸੰਕਰ ਦਾ ਜਥਾ ਰਵਾਨਾ

ਗੜਸੰਕਰ, ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ ਵਿਚ ਲਗਾਏ ਜਾ ਰਹੇ ਤਿੰਨ ਰੋਜਾ ਧਰਨੇ ਵਿਚ ਸਾਮਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਗੜਸੰਕਰ ਦਾ ਜਥਾ ਜਥੇਬੰਦੀ ਦੇ ਸੂਬਾ ਮੀਤ ਪ੍ਧਾਨ ਹਰਮੇਸ ਸਿੰਘ ਢੇਸੀ ਅਤੇ ਜਿਲਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਦੀ ਅਗਵਾਈ ਵਿਚ ਰਵਾਨਾ ਹੋਇਆ ਜਾਰੀ ਪ੍ਰੈਸ ਨੋਟ ਰਾਹੀ ਆਗੂਆ ਨੇ […]

Continue Reading

ਪੰਜਾਬ ਕਿਸਾਨ ਯੂਨੀਅਨ ਇਕਾਈ ਗੁਰਦਾਸਪੁਰ ਦੇ ਸਾਥੀ ਚੰਡੀਗੜ੍ਹ ਵਿਖੇ ਧਰਨੇ ਵਿੱਚ ਸ਼ਾਮਿਲ ਹੁੰਦੇ ਹੋਏl

ਚੰਡੀਗੜ੍ਗੁ, ਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)- ਪੰਜਾਬ ਕਿਸਾਨ ਯੂਨੀਅਨ ਇਕਾਈ ਗੁਰਦਾਸਪੁਰ ਦੇ ਸਾਥੀ ਚੰਡੀਗੜ੍ਹ ਵਿਖੇ ਧਰਨੇ ਵਿੱਚ ਸ਼ਾਮਿਲ ਹੁੰਦੇ ਹੋਏl

Continue Reading

ਬਾਜਵਾ ਨੇ ਨਸ਼ਿਆਂ ਵਿਰੁੱਧ ਮੁੱਖ ਮੰਤਰੀ ਦੀ ਢਿੱਲੀ ਮੁਹਿੰਮ ਦੀ ਆਲੋਚਨਾ ਕੀਤੀ

ਗੁਰਦਾਸਪੁਰ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਬੁਪਰੇਨੋਰਫਿਨ ਦੀਆਂ ਗੋਲੀਆਂ ਦੀ ਭਾਰੀ ਕਮੀ ਕਾਰਨ ਬੰਦ ਹੋਣ ਦੀ ਕਗਾਰ ‘ਤੇ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ 27 ਨਵੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ‘ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ […]

Continue Reading

ਪੰਜਾਬ ਦੇ ਮੁਲਾਜ਼ਮ ਕੇਂਦਰ ਦੇ ਮੁਲਾਜ਼ਮਾਂ ਨਾਲੋਂ 12% ਘੱਟ ਡੀ ਏ ਨਾਲ ਕਰ ਰਹੇ ਹਨ ਗੁਜ਼ਾਰਾ: ਡੀ ਟੀ ਐੱਫ

ਪੰਜਾਬ ਸਰਕਾਰ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਇਆ ਜਾਰੀ ਕਰੇ: ਡੀ ਟੀ ਐੱਫ ਗੜਸ਼ੰਕਰ, ਗੁਰਦਾਸਪੁਰ 27 ਨਵੰਬਰ (ਸਰਬਜੀਤ ਸਿੰਘ)– ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਤੇ ਅੱਖਾਂ ਮੀਟਣ ਵਾਲੇ ਵਿਵਹਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ […]

Continue Reading

ਫਰੀਦਕੋਟ ਰੈਲੀ ਲਈ ਕ੍ਰਿਸਨ ਚੋਹਾਨ , ਐਡਵੋਕੇਟ ਕੁਲਵਿੰਦਰ ਉੱਡਤ ਤੇ ਵੇਦ ਪ੍ਰਕਾਸ ਦੀ ਅਗਵਾਈ ਹੇਠ ਵੱਡੇ ਜੱਥੇ ਰਵਾਨਾ

ਮਾਨਸਾ, ਗੁਰਦਾਸਪੁਰ, 26 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਖੇਤ ਮਜਦੂਰ ਸਭਾ ਦੀ 33 ਵੀ ਸੂਬਾਈ ਕਾਨਫਰੰਸ ਦੇ ਸੁਰੂਆਤ ਵਿੱਚ ਫਰੀਦਕੋਟ ਵਿੱਖੇ ਕੀਤੀ ਜਾ ਰਹੀ ਇਤਿਹਾਸਕ ਰੈਲੀ ਵਿੱਚ ਸਮੂਲੀਅਤ ਕਰਨ ਲਈ ਮਾਨਸਾ , ਬੁਢਲਾਡਾ ਤੇ ਬਰੇਟਾ ਦੇ ਰੇਲਵੇ ਸਟੇਸਨਾ ਤੋ ਕਾਮਰੇਡ ਕਿ੍ਸਨ ਚੌਹਾਨ , ਐਡਵੋਕੇਟ ਕੁਲਵਿੰਦਰ ਉੱਡਤ ਤੇ ਵੇਦ ਪ੍ਰਕਾਸ ਬੁਢਲਾਡਾ ਦੀ ਅਗਵਾਈ ਹੇਠ ਵੱਡੇ ਜੱਥੇ […]

Continue Reading