ਜ਼ਿਲ੍ਹਾ ਗੁਰਦਾਸਪੁਰ ’ਚ 27 ਨਵੰਬਰ ਤੋਂ ਸ਼ੁਰੂ ਹੋਵੇਗੀ ਵਿਕਸਤ ਭਾਰਤ ਸੰਕਲਪ ਯਾਤਰਾ
ਭਾਰਤ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਕੇਂਦਰ ਸਰਕਾਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 27 ਨਵੰਬਰ ਤੋਂ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਯਾਤਰਾ ਜ਼ਿਲ੍ਹੇ ਵਿੱਚ 15 ਜਨਵਰੀ 2024 […]
Continue Reading

