ਏ.ਡੀ.ਜੀ.ਪੀ ਵੱਲੋਂ ਅੱਖਾਂ ਦਾਨ, ਸ਼ਰੀਰ ਦਾਨ, ਅੰਗਦਾਨ ਕਰਨ ਸਬੰਧੀ ਆਈ ਡੋਨਰ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਨੂੰ ਕੀਤਾ ਸਨਮਾਨਿਤ

ਟਾਂਡਾ, ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਸਿਲਵਰ ਔਕ ਇਨਟਰਨੈਸਨਲ ਸਕੂਲ ਵੰਡ ਸਮਾਰੋਹ ਵਿਖੇ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਡਾ. ਨਰੇਸ਼ ਅਰੋੜਾ, ਚੈਅਰਮੈਨ ਤਰਲੋਚਨ ਸਿੰਘ ਤੇ ਗੁਰਪ੍ਰੀਤ ਸਿੰਘ ਵੱਲੋਂ ਅੱਖਾਂ ਦਾਨ, ਸਰੀਰ ਦਾਨ, ਅੰਗਦਾਨ ਕਰਨ ਸਬੰਧੀ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ […]

Continue Reading

ਛੋਟੇ-ਵੱਡੇ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ ਵੱਡਾ ਗੁਰਮਤਿ ਸਮਾਗਮ ਕਰਵਾਇਆ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਹਰ ਮਹੀਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਆਈ ਸੰਗਤਾਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ […]

Continue Reading

ਚਿੱਟੇ ਦਾ ਟੀਕਾ ਲਾਉਣ ਕਾਰਨ 20 ਸਾਲਾਂ ਦੇ ਨੌਜਵਾਨ ਦੀ ਮੌਤ

ਮਾਨਸਾ, ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਦੇ ਕਨਵੀਨਰ ਕਾਮਰੇਡ ਰਾਜਵਿੰਦਰ ਰਾਣਾ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗਿਆਨੀ ਦਰਸ਼ਨ ਸਿੰਘ ਕੋਟ ਫੱਤਾ ਨੇ ਦੱਸਿਆ ਕਿ ਕੋਟ ਫੱਤਾ ਵਿਚ ਚਿੱਟੇ ਦਾ ਟੀਕਾ ਲਾਉਣ ਕਾਰਨ 20 ਸਾਲਾਂ ਦੇ ਨੌਜਵਾਨ ਗੁਰਸੇਵਕ ਸਿੰਘ ਪੁੱਤਰ ਰਾਮ ਸਿੰਘ ਦੀ ਉਵਰਡੋਜ ਕਾਰਨ ਮੌਤ ਹੋ ਗਈ ਇਹ ਗਰੀਬ […]

Continue Reading

ਅਧਿਆਪਕ ਪੱਕੇ ਹੋਣ `ਤੇ ਐਸੋਸੀਏਟ ਟੀਚਰ ਯੂਨੀਅਨ ਨੇ ਸ਼ੁਕਰਾਨਾ ਸਮਾਗਮ ਕਰਵਾਇਆ

ਚੇਅਰਮੈਨ ਰਮਨ ਬਹਿਲ, ਜਗਰੂਪ ਸੇਖਵਾਂ, ਬਲਬੀਰ ਪੰਨੂ, ਸ਼ਮਸ਼ੇਰ ਸਿੰਘ ਨੇ ਵੀ ਸ਼ੁਕਰਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਐਸੋਸੀਏਟ ਟੀਚਰ ਯੂਨੀਅਨ ਗੁਰਦਾਸਪੁਰ ਵੱਲੋਂ ਪੱਕੇ ਹੋਣ ਦੀ ਖੁਸ਼ੀ ਵਿੱਚ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਰਦਾਸਪੁਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾ ਕੇ ਸ਼ੁਕਰਾਨਾ ਅਰਦਾਸ ਕਰਵਾਈ ਗਈ। ਸ਼ੁਕਰਾਨਾ ਸਮਾਗਮ ਮੌਕੇ ਰਾਗੀ ਸਿੰਘਾਂ ਵੱਲੋਂ […]

Continue Reading

ਕੱਲ੍ਹ ਆਪਣੀ ਹੱਕੀ ਮੰਗਾਂ ਮਨਾਉਣ ਨੂੰ ਬਿਨਾਂ ਤਜੁਰਬਾ ਸੰਘਰਸ਼ ਕਮੇਟੀ ਪੰਜਾਬ ਪਟਿਆਲਾ ਵਿਖੇ ਕੀਤੀ ਜਾਵੇਗੀ ਰੋਸ਼ ਰੈਲੀ-ਵਿਕਰਮਜੀਤ ਅਬੋਹਰ

ਫਾਜਿਲਕਾ, ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਬਿਨਾਂ ਤਜੁਰਬਾ ਸੰਘਰਸ਼ ਕਮੇਟੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਜਨਰਲ ਸਕੱਤਰ ਵਿਕਰਮਜੀਤ ਅਬੋਹਰ ਵੱਲੋਂ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ 18 ਦਸੰਬਰ ਨੂੰ ਮੈਨੇਜਮੇਂਟ ਪੀ.ਐਸ. ਪੀ.ਸੀ.ਐਲ ਖਿਲਾਫ ਪਟਿਆਲਾ ਵਿਖੇ ਸੰਘਰਸ਼ ਉਲੀਕਿਆ ਗਿਆ ਹੈ। ਜਿਸ ਵਿੱਚ ਮੈਨੇਜਮੇੰਟ ਵੱਲੋਂ ਸੀ.ਆਰ.ਏ 295/19 ਤਹਿਤ 3500 ਸਹਾਇਕ ਲਾਇਨਮੈਨਾਂ ਦੀ ਭਰਤੀ ਕੀਤੀ ਗਈ। ਸਹਾਇਕ […]

Continue Reading

ਦੁਕਾਨ ਦੇ ਬਾਹਰ ਬੈਠੇ ਦੁਕਾਨਦਾਰ ਕੋਲੋ ਲੁਟੇਰੇ ਵੱਲੋ ਮੋਬਾਇਲ ਖੋਹਣ ਦੀ ਕੋਸ਼ਿਸ਼

ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)–ਪੁਰਾਣਾ ਧਾਰੀਵਾਲ ਵਿਖੇ ਦੁਕਾਨ ਦੇ ਬਾਹਰ ਬੈਠੇ ਦੁਕਾਨਦਾਰ ਕੋਲੋ ਲੁਟੇਰੇ ਵੱਲੋ ਮੋਬਾਇਲ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇੰਦਰਜੀਤ ਵਾਸੀ ਪੁਰਾਣਾ ਧਾਰੀਵਾਲ ਨੇ ਦੱਸਿਆ ਕਿ ਉਸਦੀ ਇੱਕ ਕਰਿਆਨੇ ਦੀ ਦੁਕਾਨ ਹੈ। ਦੁਕਾਨ ਦੇ ਬਾਹਰ ਧੁੱਪ ਚ ਬੈਠਾ ਹੋਇਆ […]

Continue Reading

ਬਾਜਵਾ ਨੇ ਬਠਿੰਡਾ ਡੀਈਓ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਆਲੋਚਨਾ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਠਿੰਡਾ ਦੇ ਡੀਈਓ (ਐਲੀਮੈਂਟਰੀ) ਅਤੇ ਡੀਈਓ (ਸੈਕੰਡਰੀ) ਨੂੰ ਅੱਧੀ ਦਰਜਨ ਸਕੂਲ ਖ਼ਾਲੀ ਕਰਾਉਣ ਦੇ ਤਾਨਾਸ਼ਾਹੀ ਹੁਕਮ ਜਾਰੀ ਹੋਣ ਤੋਂ ਬਾਅਦ ਬਲੀ ਦਾ ਬੱਕਰਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਦਿੱਲੀ […]

Continue Reading

ਸੰਸਦ ‘ਚ ਪ੍ਰੋਟੈਸਟ ਕਰਨ ਵਾਲੇ ਨੌਜਵਾਨਾਂ ਖਿਲਾਫ ਯੂਏਪੀਏ ਲਾਏ ਜਾਣ ਦੀ ਕੋਈ ਤੁੱਕ ਨਹੀਂ – ਲਿਬਰੇਸ਼ਨ

ਨੌਜਵਾਨਾਂ ਨੇ ਪ੍ਰੋਟੈਸਟ ਲਈ ਗਲਤ ਦਿਨ ਚੁਣਿਆ ਸਧਾਰਨ ਪਰਿਵਾਰਾਂ ਦੇ ਇਹ ਸਾਰੇ ਨੌਜਵਾਨ ਚੰਗੇ ਪੜ੍ਹੇ ਲਿਖੇ ਤੇ ਸਾਫ਼ ਸੁਥਰੇ ਕਿਰਦਾਰ ਵਾਲੇ ਹਨ-ਨੱਤ, ਬੱਖਤਪੁਰਾ ਮਾਨਸਾ, ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਦੇਸ਼ ਦੀ ਸਧਾਰਨ ਜਨਤਾ ਤੇ ਨੌਜਵਾਨਾਂ ਦੀਆਂ ਲਗਾਤਾਰ ਗੰਭੀਰ ਹੋ ਰਹੀਆਂ ਸਮਸਿਆਵਾਂ ਵੱਲ ਕੇਂਦਰ ਸਰਕਾਰ ਦਾ ਧਿਆਨ ਖਿੱਚਣ ਲਈ ਸੰਸਦ ਦੇ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਸੰਸਦ ਮਾਰਚ ਵਿੱਚ ਸ਼ਹੀਦ ਸ਼ਾਮ ਸਿੰਘ ਅਟਾਰੀ ਤਰਨਾ ਦਲ ਫ਼ੌਜਾਂ ਸਮੇਤ ਸ਼ਾਮਲ ਹੋਵੇਗਾ- ਜਥੇ ਸਤਨਾਮ ਸਿੰਘ, ਬੀਬੀ ਅਮਰਜੀਤ ਕੌਰ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਇੱਕ ਧਾਰਮਿਕ ਪ੍ਰੋਗ੍ਰਾਮ ਤੋਂ ਉਪਰੰਤ ਮਿਸਲ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਬਾਸਰਕੇ ਭੈਣੀ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਪੰਥਕ ਜਥੇਬੰਦੀਆਂ ਵੱਲੋਂ ਬੰਦੀ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. (ਮਾਪੇ ਅਧਿਆਪਕ ਮਿਲਣੀ ) ਹੋਈ

ਗੁਰਦਾਸਪੁਰ 17 ਦਸੰਬਰ (ਸਰਬਜੀਤ ਸਿੰਘ)– ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ/ਮਿਡਲ/ਹਾਈ/ਸੈਕੰਡਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ( ਮਾਪੇ ਅਧਿਆਪਕ ) ਮਿਲਣੀ ਕਰਵਾਈ ਗਈ ਜਿਸ ਵਿੱਚ ਬੱਚਿਆਂ ਦੇ ਮਾਪਿਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਸਾਹਿਤ ਗੱਲਬਾਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ […]

Continue Reading