ਸਿੱਖ ਪੰਥ ਬਾਦਲ ਪਰਿਵਾਰ ਨੂੰ ਪੰਥਕ ਸਿਧਾਂਤਾਂ, ਪ੍ਰੰਪਰਾਵਾਂ ਅਤੇ ਸੰਸਥਾਵਾਂ ਦੇ ਕੀਤੇ ਘਾਣ ਲਈ ਕਦੇ ਵੀ ਮੁਆਫ਼ ਨਹੀਂ ਕਰੇਗਾ-ਪ੍ਰਤਾਪ ਬਾਜਵਾ
‘ਸੁਖਬੀਰ ਬਾਦਲ ਨੂੰ ਮੁਆਫ਼ੀ ਦਾ ਨਾਟਕ ਭਾਜਪਾ ਨਾਲ ਸਿਆਸੀ ਗਠਜੋੜ ਲਈ ਰਾਹ ਪੱਧਰਾ ਕਰਨ ਲਈ ਕੀਤਾ ਗਿਆ ’ ਚੰਡੀਗੜ੍ਹ, ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਮੰਗੀ […]
Continue Reading

