ਪਬਲਿਕ ਸਕੂਲ ਗੁਰਦਾਸਪੁਰ ਵਿੱਚ ਮਾਂ ਅਤੇ ਬੱਚੇ ਦੇ ਆਪਸੀ ਪਿਆਰ ਨੂੰ ਦਰਸਾਉਂਦਾ ਉਮੰਗ ਪ੍ਰੋਗਰਾਮ ਕਰਵਾਇਆ ਗਿਆ

ਮਾਂ ਅਤੇ ਬੱਚੇ ਦੀ ਰੈਂਪ ਵਾਕ ਖਿੱਚ ਦਾ ਕੇਂਦਰ ਰਹੀ ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)। ਮਾਂ ਅਤੇ ਬੱਚੇ ਦੇ ਆਤਮਿਕ ਰਿਸ਼ਤੇ ਦੀ ਨਿੱਘ ਦਾ ਅਸਲ ਅਹਿਸਾਸ ਕਰਵਾਉਣ ਲਈ ਅੱਜ ਸਥਾਨਕ ਬਹਿਰਾਮਪੁਰ ਰੋਡ ‘ਤੇ ਸਥਿਤ ਗੁਰਦਾਸਪੁਰ ਪਬਲਿਕ ਸਕੂਲ ‘ਚ ਸਕੂਲ ਡਾਇਰੈਕਟਰ ਅਰਚਨਾ ਬਹਿਲ ਦੀ ਅਗਵਾਈ ‘ਚ ਬੇਮਿਸਾਲ ਦੋ ਰੋਜ਼ਾ ਉਮੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ | ਪ੍ਰੋਗਰਾਮ […]

Continue Reading

ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਪੰਜਾਬ ਸਿਵਲ ਸਕੱਤਰੇਤ ਦੀਆਂ ਚੌਣਾ ਵਿਚ ਖਹਿਰਾ ਗਰੁੱਪ ਦੇ ਉਮੀਦਵਾਰਾਂ ਦੀ ਹੂਝਾਂ ਫੇਰ ਜਿੱਤ ਤੇ ਖੁਸ਼ੀ ਜਤਾਈ -ਚਾਹਲ,ਨਾਭਾ,ਮਹਾਜ਼ਨ

ਪਠਾਨਕੋਟ, ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਅਜਾਇਬ ਸਿੰਘ , ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜ਼ਨ ਅਤੇ ਜਥੇਬੰਦੀ ਦੇ ਚਾਣਕਿਆ ਦਿਮਾਗ ਸਮਝੇ ਜਾਂਦੇ ਗੁਰਦੀਪ ਸਿੰਘ ਬਾਸੀ ਅਤੇ ਸਮੂੱਹ ਸੂਬਾ ਕਮੇਟੀ ਮੈਂਬਰਾ,ਜਿਲਾ ਪ੍ਰਧਾਨਾ ਤੇ ਸਮੂੱਹ ਕੇਡਰ ਨੇ ਪੰਜਾਬ ਭਰ ਦੇ ਮੁਲਾਜ਼ਮਾ ਦੇ ਸੰਘਰਸ […]

Continue Reading

ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ – ਚੇਅਰਮੈਨ ਰਮਨ ਬਹਿਲ

ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਬਣੇ ਨਵੇਂ ਟਾਇਲਟ ਬਲਾਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਖੇਡਾਂ ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ […]

Continue Reading

ਪੁਲਸ ਵਿਭਾਗ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਗੁਰਦਾਸਪੁਰ ਵਿਖੇ ‘ਮਿਸ਼ਨ ਨਿਛਚੈ’ ਤਹਿਤ ਮਿੰਨੀ ਮੈਰਾਥਨ ਦਾ ਆਯੋਜਨ

ਵੱਡੀ ਗਿਣਤੀ ਵਿੱਚ ਨੌਜਵਾਨਾਂ ਤੇ ਸਕੂਲੀ ਵਿਦਿਆਰਥੀਆਂ ਨੇ ਮੈਰਾਥਨ ਵਿੱਚ ਭਾਗ ਲੈ ਕੇ ਨਸ਼ਾ ਮੁਕਤ ਪੰਜਾਬ ਦਾ ਹੋਕਾ ਦਿੱਤਾ ਗੁਰਦਾਸਪੁਰ ਪੁਲਸ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰਾਂ ਵਚਨਬੱਧ – ਐੱਸ.ਐੱਸ.ਪੀ. ਹਰੀਸ਼ ਦਾਯਮਾ ਨਸ਼ਾ ਮੁਕਤ ਮੁਹਿੰਮ ਵਿੱਚ ਸਮਾਜ ਦਾ ਹਰ ਵਰਗ ਆਪਣਾ ਯੋਗਦਾਨ ਪਾਵੇ – ਰਮਨ ਬਹਿਲ ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ […]

Continue Reading

ਜ਼ਿਲਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੲੋੇ ਜ਼ਿਲਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲਾ  ਮੈਜਿਸਟਰੇਟ ਗੁਰਦਾਸਪੁਰ […]

Continue Reading

ਮੁਲਾਜ਼ਮਾਂ ਦੀ ਮੰਗਾਂ ਨਾ ਮੰਨਣ ਤੇ ਪੰਜਾਬ ਸਰਕਾਰ ਦਾ ਰਵੱਈਆ ਅਤਿ ਨਿੰਦਣਯੋਗ-ਡੀ.ਟੀ.ਐਫ

ਪਟਿਆਲਾ,ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਪੰਜਾਬ ਦੇ ਲੋਕਾਂ ਸਮੇਤ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਪ੍ਰਾਪਤ ਕਰਨ ਵਾਲੀ ‘ਆਪ’ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਪੂਰਾ ਕਰਨ ਦੀ ਥਾਂ, ਮੁੱਖ ਮੰਤਰੀ ਦੀਆਂ ਮੀਟਿੰਗਾਂ ਦੇ ਕੇ ਰੱਦ ਕਰਨ ਅਤੇ ਵੱਖ-ਵੱਖ ਤਰ੍ਹਾਂ ਦੇ ਪੱਤਰ ਜ਼ਾਰੀ ਕਰਦਿਆਂ ਸੰਘਰਸ਼ਾਂ ਨੂੰ ਜਬਰੀ ਦਬਾਉਣ ਦਾ ਰਾਹ ਅਖਤਿਆਰ ਕੀਤਾ ਜਾ ਰਿਹਾ ਹੈ, ਜੋ […]

Continue Reading

ਆਮ ਆਦਮੀ ਪਾਰਟੀ ਨੂੰ ਅਸਲ ਵਿੱਚ ਚੋਣਾਂ ਦੌਰਾਨ ਕਾਂਗਰਸ ਦੀਆਂ ਵੋਟਾਂ ਨੂੰ ਨੁਕਸਾਨ ਪਹੁੰਚਾਉਣ ਲਈ ਲਿਆਂਦਾ ਗਿਆ ਸੀ

ਚੰਡੀਗੜ੍ਹ, ਗੁਰਦਾਸਪੁਰ 11 ਦਸੰਬਰ (ਸਰਬਜੀਤ ਸਿੰਘ)— ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ‘ਤੇ ਭਾਰਤੀ ਜਨਤਾ ਪਾਰਟੀ ਦੀ ਧੁਨ ‘ਤੇ ਨੱਚਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਅਸਲ ‘ਚ ਇੰਡੀਅਨ ਨੈਸ਼ਨਲ ਕਾਂਗਰਸ ਦੀਆਂ ਵੋਟਾਂ ‘ਚ ਵੱਡੇ ਪੱਧਰ ‘ਤੇ ਕਮੀ ਕਰਨ ਲਈ ਲਿਆਂਦਾ ਗਿਆ ਸੀ। […]

Continue Reading

ਪ੍ਰਸਿੱਧ ਸਮਾਜ ਸੇਵਕ ਬਰਿੰਦਰ ਸਿੰਘ ਮਸੀਤੀ ਨੂੰ ਇੰਚਾਰਜ਼ ਨਿਯੁਕਤ ਕੀਤਾ ਗਿਆ

ਟਾਂਡਾ, ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਬਹੁ ਮੰਤਰੀ ਸਮਾਜ ਸੇਵੀ ਸੰਸਥਾ ਦਿਸ਼ਾ ਦੀਪ ਜੋ ਕਿ ਨੇਤਰਦਾਨ ਸੰਪੂਰਨ ਸਰੀਰ ਦਾਨ , ਖੂਨਦਾਨ, ਨਸ਼ਾ ਮੁਕਤ ਪੰਜਾਬ , ਐਚ ਆਈਵੀ ਏਡਸ ਅਤੇ ਵਾਤਾਵਰਨ ਲਈ ਰੁੱਖ ਲਗਾਓ ਮਨੁੱਖ ਬਚਾਓ ਨੂੰ ਪਿਛਲੇ 15 ਵਰਿਆਂ ਤੋਂ ਚਲਾ ਰਹੇ ਹਨ ਦੇ ਸੰਸਥਾਪਕ ਅਤੇ ਚੀਫ ਲਾਇਨ ਐਸ ਐਮ ਸਿੰਘ ਵੱਲੋਂ ਪ੍ਰਸਿੱਧ ਸਮਾਜ ਸੇਵਕ […]

Continue Reading

ਮਲੇਸ਼ੀਆ ‘ਚ ਪੈਸ਼ਿਆਂ ਖਾਤਿਰ ਚਾਚੇ ਵੱਲੋਂ ਸਾਥੀਆਂ ਨਾਲ ਮਿਲਕੇ ਭਤੀਜੇ ਦਾ ਕਤਲ

ਮਲੇਸ਼ੀਆ ਪੁਲਸ ਵਲੋਂ ਕਤਲ ਕਰਨ ਦੇ ਦੋਸ਼ ‘ਚ 8 ਪੰਜਾਬੀ ਗਿ੍ਫ਼ਤਾਰ, ਇਕ ਮਲੇਸ਼ੀਅਨ ਫਰਾਰ ਜਗਰਾਉ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਜਗਰਾਓ ਨੇੜਲੇ ਪਿੰਡ ਗਾਲਿਬ ਖੁਰਦ ਦੇ ਇਕ 23 ਸਾਲਾ ਨੌਜ਼ਵਾਨ ਦਾ ਮਲੇਸ਼ੀਆ ‘ਚ ਪੈਸ਼ਿਆਂ ਦੇ ਲਾਲਚ ਵਿਚ ਆ ਕੇ ਉਸ ਦੇ ਚਾਚੇ ਵਲੋਂ ਸਾਥੀਆਂ ਨਾਲ ਮਿਲਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਦਰਦਨਾਕ ਮਾਮਲਾ ਸਾਹਮਣੇ […]

Continue Reading