ਗੁਰਦਾਸਪੁਰ ਮੁਕੇਰੀਆਂ ਰੋਡ ‘ਤੇ ਟਿੱਪਰ ਨੇ ਕਾਰ ਸਵਾਰ ਨੂੰ ਮਾਰੀ ਟੱਕਰ, ਕਾਰ ਸਵਾਰ ਦੀ ਮੌਤ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਮੁਕੇਰੀਆ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ‘ਚ ਕਾਰ ‘ਚ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਦਾ ਨਾਮ ਰਮੇਸ਼ ਕੁਮਾਰ ਹੈ ਜੋ ਕਿ ਗੇਟ ਨੇੜੇ ਚੂਰਾ-ਪੋਸਤ ਵੇਚਦਾ ਸੀ। ਨੰਬਰ 1 ਪਿੰਡ ਨਵਾਂ ਸ਼ਾਲਾ ਦਾ ਰਹਿਣ ਵਾਲਾ ਹੈ।ਉਹ ਮਜ਼ਦੂਰੀ ਦਾ […]

Continue Reading

ਇੱਕ ਹਫ਼ਤੇ ਤੋਂ ਮੁੱਖ ਮੰਤਰੀ ਦੀ ਰੈਲੀ ਵਾਲੀ ਥਾਂ ’ਤੇ ਸਫ਼ਾਈ ਨਾ ਹੋਣ ਤੋਂ ਨਾਰਾਜ਼ ਵਿਧਾਇਕ ਪਾਹੜਾ ਨੇ ਨਗਰ ਕੌਂਸਲ ਪ੍ਰਧਾਨ ਤੇ ਕੌਂਸਲਰਾਂ ਸਮੇਤ ਮੌਕੇ ’ਤੇ ਪਹੁੰਚ ਕੇ ਸਫ਼ਾਈ ਮੁਹਿੰਮ ਸ਼ੁਰੂ ਕੀਤੀ

ਕਿਹਾ ਸ਼ਹਿਰ ਨੂੰ ਸਾਫ ਰੱਖਣਾ ਅਤੇ ਸੁੰਦਰ ਬਣਾਉਣਾ ਮੇਰਾ ਨੈਤਿਕ ਫਰਜ-ਵਿਧਾਇਕ ਪਾਹੜਾ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਇੰਪਰੂਵਮੈਂਟ ਟਰੱਸਟ ਤਿੱਬੜੀ ਰੋਡ ਦੀ ਸਕੀਮ ਨੰਬਰ 7 ਵਿਖੇ 2 ਦਸੰਬਰ ਨੂੰ ਹੋਈ ਸੀ.ਐਮ ਭਗਵੰਤ ਮਾਨ ਅਤੇ ਦਿੱਲੀ ਦੇ ਸੀ.ਐਮ ਅਰਵਿੰਦ ਕੇਜਰੀਵਾਲ ਦੀ ਸਾਂਝੀ ਰੈਲੀ ਦੀ ਸਫ਼ਾਈ ਨਾ ਹੋਣ ਕਾਰਨ ਆਪ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਮੈਦਾਨ ਵਿੱਚ […]

Continue Reading

ਬਾਜਵਾ ਨੇ ਕੇਂਦਰ ਵੱਲੋਂ ਦਿੱਤੀਆਂ ਗ੍ਰਾਂਟਾਂ ਦੀ ਵਰਤੋਂ ਨਾ ਕਰਨ ਲਈ ‘ਆਪ’ ਦੀ ਆਲੋਚਨਾ ਕੀਤੀ

‘ਆਪ’ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਏ 8000 ਕਰੋੜ ਰੁਪਏ ਦੀ ਵਰਤੋਂ ਅਜੇ ਤੱਕ ਨਹੀਂ ਕੀਤੀ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਿੱਤੀ ਸਾਲ 2023-24 ਵਿੱਚ ਕੇਂਦਰ ਸਰਕਾਰ ਵੱਲੋਂ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨਾਲ ਗੱਲਬਾਤ ਕਰਨ ਵਾਲੀ ਕਮੇਟੀ ਸਿਆਸੀਆਂ ਤੋਂ ਮੁਕਤ ਧਾਰਮਿਕ ਹੋਣੀ ਚਾਹੀਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਭਾਈ ਰਾਜੋਆਣਾ ਨੇ ਜਥੇਦਾਰ ਸਾਹਿਬਾਨਾਂ ਦੇ ਹੁਕਮ ਤੇ ਆਪਣੀ ਚਾਰ ਦਿਨਾਂ ਤੋਂ ਜੇਲ੍ਹ ‘ਚ ਕੀਤੀ ਭੁੱਖ ਹੜਤਾਲ ਹਰਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਜਲ ਸਕਣ ਤੋਂ ਉਪਰੰਤ ਖਤਮ ਕਰ ਦਿੱਤੀ ਹੈ ਅਤੇ 31 ਦਸੰਬਰ ਤੱਕ ਸਰਕਾਰ ਨੂੰ ਜਥੇਦਾਰ ਸਾਹਿਬ ਵੱਲੋਂ 12 ਸਾਲ ਪਹਿਲਾਂ ਕੀਤੀ ਭਾਈ ਰਾਜੋਆਣਾ ਦੀ ਰਹਿਮ ਅਪੀਲ ਤੇ […]

Continue Reading

ਗੁਰਦਾਸਪੁਰ ‘ਚ ਬਣੇ ਭਾਈ ਲਾਲੋ ਚੌਂਕ ਨੂੰ ਢਾਹੁਣ ਨੂੰ ਲੈ ਕੇ ਹੋਇਆ ਵਿਵਾਦ, ਰਾਮਗੜ੍ਹੀਆ ਭਾਈਚਾਰੇ ਨੇ ਚੌਂਕ ‘ਚ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਭਾਈ ਲਾਲੋ ਚੌਂਕ ਨੂੰ ਆਰਜ਼ੀ ਤੌਰ ‘ਤੇ ਢਾਹੇ ਜਾਣ ਦੇ ਵਿਰੋਧ ‘ਚ ਰਾਮਗੜ੍ਹੀਆ ਭਾਈਚਾਰੇ ਨੇ ਚਾਰੇ ਪਾਸਿਓਂ ਆਵਾਜਾਈ ਠੱਪ ਕਰਕੇ ਚੌਕ ‘ਚ ਧਰਨਾ ਦੇ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਇਸ ਨੂੰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਇਸ […]

Continue Reading

ਡਿਪਟੀ ਕਮਿਸ਼ਨਰ ਨੇ ਖੇਤੀ ਅਧਿਕਾਰੀ ਅਮਨਦੀਪ ਕੌਰ ਦੇ ਘਰ ਜਾ ਕੇ ਉਸਦੀ ਸਿਹਤ ਦਾ ਹਾਲ ਜਾਣਿਆ

ਪਰਾਲੀ ਨੂੰ ਅੱਗ ਨਾ ਲਗਾਉਣ ਦੀ ਮੁਹਿੰਮ ਵਿੱਚ ਵਧੀਆ ਸੇਵਾਵਾਂ ਨਿਭਾਉਣ ਲਈ ਅਮਨਦੀਪ ਕੌਰ ਨੂੰ ਕੀਤਾ ਸਨਮਾਨਿਤ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਖੇਤੀਬਾੜੀ ਵਿਭਾਗ ਦੀ ਅਧਿਕਾਰੀ ਖੇਤੀ ਵਿਸਥਾਰ ਅਫ਼ਸਰ ਅਮਨਦੀਪ ਕੌਰ ਦੇ ਘਰ ਜਾ ਕੇ ਉਸਦੀ ਸਿਹਤ ਦਾ ਹਾਲ ਜਾਣਿਆ ਹੈ ਅਤੇ ਨਾਲ ਹੀ ਉਸਨੂੰ ਵਧੀਆ ਸੇਵਾਵਾਂ ਲਈ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੀ ਨੈਸ਼ਨਲ ਲੋਕ ਅਦਾਲਤ

ਕੁੱਲ 7980 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 173519711 ਰੁਪਏ ਦੀ ਰਕਮ ਦੇ ਆਵਾਰਡ ਪਾਸ ਕੀਤੇ ਗਏ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)—ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਤਹਿਤ ਅਤੇ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

Continue Reading

Marriage Relationship Advice- How to Speak and Talk

The number one bit of marriage relationship guidance therapists and professionals give is to converse, but it’s one thing to say it’s important and another to actually perform it. Make sure you talk with each other about your time, desires, frustrations, and anxieties. It’s also important to talk. Avoid interrupting, offering solutions https://www.purewow.com/news/struck-astrology-dating-app overly immediately […]

Continue Reading

ਆਮ ਆਦਮੀ ਕਲੀਨਿਕ ਵਿੱਚ ਨਾ ਦਵਾਈਆ ਅਤੇ ਨਾ ਹੀ ਮਾਹਿਰ ਡਾਕਟਰ ਹਨ-ਬਾਜਵਾ

ਚੰਡੀਗੜ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)—ਵਿਰੋਧੀ ਧਿਰ ਦੇ ਆਗੂ, ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਉਸ ਵਿੱਚ ਕੋਈ ਵੀ ਮਨੁੱਖ ਨੂੰ ਤੰਦਰੁਸਤ ਕਰਨ ਵਾਲੀ ਸਹੂਲਤ ਉਪਲਬੱਧ ਨਹੀਂ ਹੈ। ਨਾ ਉਥੇ ਦਵਾਈਆਂ ਹਨ ਅਤੇ […]

Continue Reading

ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਟਾਂਡਾ ਅਤੇ ਐਸ.ਡੀ.ਐਮ ਗਗਨਦੀਪ ਸਿੰਘ ਟਾਂਡਾ ਨੇ ਅੱਖਾਂ ਦਾਨ, ਸ਼ਰੀਰ ਅੰਗਦਾਨ ਸਬੰਧੀ ਮੀਟਿੰਗ ਕੀਤੀ

ਗੜ੍ਹਦੀਵਾਲਾ, ਗੁਰਦਾਸਪੁਰ, 9 ਦੰਸਬਰ (ਸਰਬਜੀਤ ਸਿੰਘ)– ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਟਾਂਡਾ ਅਤੇ ਐਸ.ਡੀ.ਐਮ ਗਗਨਦੀਪ ਸਿੰਘ ਟਾਂਡਾ ਨੇ ਅੱਖਾਂ ਦਾਨ ਸਰੀਰ ਅੰਗ ਦਾਨ ਸਬੰਧੀ ਮੀਟਿੰਗ ਕੀਤੀ। ਐਸ.ਡੀ.ਐਮ ਗਗਨਦੀਪ ਸਿੰਘ ਟਾਂਡਾ ਨੇ ਕਿਹਾ ਕਿ ਸਾਨੂੰ ਮਰਨ ਉਪਰੰਤ ਅੱਖਾਂ ਦਾਨ, ਸਰੀਰ ਅੰਗਦਾਨ ਕਰਨੇ ਚਾਹੀਦੇ ਹਨ ਕਿਉਂਕਿ ਸਾਡੀਆਂ ਦਾਨ ਕੀਤੀਆਂ ਅੱਖਾਂ ਅਤੇ ਅੰਗ ਲੋੜਵੰਦਾਂ ਦੇ ਕੰਮ ਆ […]

Continue Reading