ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 95 ਥਾਵਾਂ ’ਤੇ ਰੋਜ਼ਾਨਾਂ ਲੱਗ ਰਹੀਆਂ ਮੁਫ਼ਤ ਯੋਗਾ ਕਲਾਸਾਂ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੀਐੱਮ ਦੀ ਯੋਗਸ਼ਾਲਾ ਵਿੱਚ ਯੋਗਾ ਕੀਤਾ ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ […]

Continue Reading

ਚੇਅਰਮੈਨ ਰਮਨ ਬਹਿਲ ਨੇ ਡਿਪਟੀ ਕਮਿਸ਼ਨਰ ਅਤੇ ਪਾਵਰਕਾਮ ਦੇ ਚੀਫ ਇੰਜੀਨੀਅਰ ਨਾਲ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦਾ ਦੌਰਾ ਕੀਤਾ

ਅਧਿਕਾਰੀਆਂ ਨੇ ਇੰਡਸਟਰੀਅਲ ਅਸਟੇਟ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਇੰਡਸਟਰੀਅਲ ਅਸਟੇਟ ਵਿਖੇ ਸਨਅਤਕਾਰਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹੱਲ ਕਰਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਅੱਜ ਚੇਅਰਮੈਨ ਰਮਨ ਬਹਿਲ ਵੱਲੋਂ ਡਿਪਟੀ ਕਮਿਸ਼ਨਰ […]

Continue Reading

ਅਬਾਦ ਖੇਡ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ 6 ਜਨਵਰੀ ਨੂੰ ਹੋਵੇਗਾ

ਗੁਰਦਾਸਪੁਰ, 30 ਦਸੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਦਾ ਸਮਾਪਤੀ ਸਮਾਰੋਹ 6 ਜਨਵਰੀ 2024 […]

Continue Reading

Dating Continental People: Stereotypes

Western females are well-known for their attractiveness, but they also have a solid sense of family and home. They frequently live pretty near to their kids, and they may continue to live there even after relationship. However, this is not a bad thing http://whatisavoteworth.org/josephine-st-pierre-ruffin-trust-the-women-the-crisis-august-1915/ because it demonstrates how devoted and compassionate they are. Additionally, it’s […]

Continue Reading

ਧਾਰੀਵਾਲ ਕਸਬਾ ‘ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਮਿੱਲ ਗਰਾਊਂਡ ‘ਚ ਖੜ੍ਹੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ, ਦੋ ਗੁੱਟਾਂ ਵਿਚਾਲੇ ਪੁਰਾਣੀ ਦੁਸ਼ਮਣੀ ਦਾ ਮਾਮਲਾ ਸਾਹਮਣੇ ਆਇਆ

ਗੁਰਦਾਸਪੁਰ, 29 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਕਸਬਾ ਧਾਰੀਵਾਲ ਵਿਖੇ ਬੀਤੀ ਸ਼ਾਮ ਦੋ ਗੁੱਟਾਂ ਦੀ ਪੁਰਾਣੀ ਰੰਜਿਸ਼ ਕਾਰਨ ਧਾਰੀਵਾਲ ਦੇ ਮੇਲ ਗਰਾਊਂਡ ਵਿਚ ਖੜ੍ਹੇ ਇਕ ਨੌਜਵਾਨ ਨੂੰ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ, ਜਿਸ ਨੂੰ ਇਲਾਜ ਲਈ ਏ. ਗੁਰਦਾਸਪੁਰ ਦੇ ਪ੍ਰਾਈਵੇਟ ਹਸਪਤਾਲ ‘ਚ ਕੀਤਾ ਜਾ ਰਿਹਾ ਹੈ। […]

Continue Reading

ਪੁਲਸ ਨੇ ਚਾਈਨਾ ਡੋਰ ਦੇ ਗੱਟੂ ਕੀਤੇ ਬਰਾਮਦ, ਨੌਜਵਾਨ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 29 ਦਸੰਬਰ (ਸਰਬਜੀਤ ਸਿੰਘ)– ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਇਕ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਉਸ ਕੋਲੋਂ ਪਾਬੰਦੀਸ਼ੁਦਾ ਚਾਈਨਾ ਡੇਰ ਗੱਟੂ ਬਰਾਮਦ ਕੀਤਾ ਹੈ। ਥਾਣਾ ਫਤਿਹਗੜ੍ਹ ਚੂੜੀਆਂ ਦੇ ਐਸਐਚਓ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਥਾਣਾ ਸਦਰ ਦੇ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ […]

Continue Reading

ਸਹਾਇਕ ਲਾਈਨਮੈਨਾਂ ਦੇ ‘ਪੱਕੇ ਮੋਰਚੇ’ ਨੂੰ ਮਿਲਿਆ ਬਿਜਲੀ ਮੰਤਰੀ ਨਾਲ ਪੈਨਲ ਮੀਟਿੰਗ ਦਾ ਲਿਖਤੀ ਪੱਤਰ

ਟੀਐਸਯੂ ਤੇ ਜੁਆਇੰਟ ਫੋਰਮ ਦੀ ਸੂਬਾਈ ਲੀਡਰਸ਼ਿਪ ਨੇ ਮੋਰਚੇ ‘ਚ ਪਹੁੰਚ ਕੇ ਦਿੱਤਾ ਸਮੱਰਥਨ ਪਟਿਆਲਾ, ਗੁਰਦਾਸਪੁਰ 29 ਦਸੰਬਰ (ਸਰਬਜੀਤ ਸਿੰਘ)– ਬਿਨਾ ਤਜ਼ਰਬਾ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਭਤੇੜੀ ਕਲਾ ਦੀ ਮੀਟਿੰਗ ਐਸਡੀਐਮ ਪਟਿਆਲਾ ਇਸ਼ਮੀਤ ਵਿਜੇ ਸਿੰਘ ਦੇ ਨਾਲ ਬੀਤੇ ਕੱਲ ਹੋਈ ਜਿਸ ਵਿੱਚ ਐਸਡੀਐਮ ਵੱਲੋਂ 5 ਜਨਵਰੀ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਹੋ ਨਿਬੜਿਆ ਸਾਲ 2023

ਆਪਣੀ ਬੇਹਤਰ ਕਾਰਗੁਜ਼ਾਰੀ ਸਦਕਾ ਜ਼ਿਲ੍ਹਾ ਗੁਰਦਾਸਪੁਰ ਨੇ ਕੌਮੀ ਅਤੇ ਰਾਜ ਪੱਧਰ ’ਤੇ ਐਵਾਰਡ ਹਾਸਲ ਕੀਤੇ ਸਾਲ 2024 ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 29 ਦਸੰਬਰ (ਸਰਬਜੀਤ ਸਿੰਘ)– ਸਾਲ 2023 ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਸਾਲ ਹੋ ਨਿਬੜਿਆ ਹੈ। ਮੁੱਖ ਮੰਤਰੀ ਪੰਜਾਬ […]

Continue Reading

ਪੀ ਐਚ ਡੀ ਡਿਗਰੀ ਵਾਲੇ ਸਬਜ਼ੀਆਂ ਬੇਚਣ ਲਈ ਮਜ਼ਬੂਰ ਤੇ ਮੁੱਖ ਮੰਤਰੀ ਰੁਜ਼ਗਾਰ ਦੇਣ ‘ਤੇ ਬੋਲਦੇ ਹਨ ਝੂਠ: ਬਾਜਵਾ

ਚੰਡੀਗੜ, ਗੁਰਦਾਸਪੁਰ, 28 ਦਸੰਬਰ ( ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਝੂਠੇ ਦਾਅਵਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚੋਂ ਬੇਰੁਜ਼ਗਾਰੀ ਖਤਮ ਕਰਨ […]

Continue Reading

ਭਾਜਪਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਨਾਮ ਤੋਂ ਸ਼ਹਾਦਤੀ ਸ਼ਬਦ ਦੂਰ ਕਰਕੇ ਵੀਰਬਾਲ ਦਿਵਸ ਮਨਾਉਣਾ ਬਿੱਲਕੁੱਲ ਗਲਤ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)–ਅੱਜ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਹਾਕਮ ਵੱਲੋਂ ਸਾਰੀਆਂ ਈਨਾਂ ਮਨਾਉਣ’ਚ ਅਸਫ਼ਲ ਰਹਿਣ ਤੋਂ ਉਪਰੰਤ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰਨ ਦੇ ਫਤਵੇ ਤੋਂ ਬਾਅਦ ਦਾਦੀ ਮਾਂ ਮਾਤਾ ਗੁੱਜਰ ਕੌਰ ਜੀ ਨਾਲ ਠੰਡੇ ਬੁਰਜ ਦੀ ਆਖਰੀ ਰਾਤ ਹੈ? ਹਾਕਮ ਵੱਲੋਂ ਸਵੇਰੇ ਸ਼ਹੀਦ ਕਰਨ ਦੇ ਹੁਕਮ ਜਦੋਂ ਸਾਹਿਬਯਾਦਿਆਂ ਨੇ ਮਾਤਾ ਗੁੱਜਰ ਕੌਰ ਜੀ […]

Continue Reading