ਹੈਵੀ ਡਿਊਟੀ ਲਾਇਸੰਸ ਬਣਵਾਉਣ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਗੁਰਦਾਸਪੁਰ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿਲ ਸੈਂਟਰ
ਇਸ ਸੈਂਟਰ ਦੇ ਖੁੱਲਣ ਨਾਲ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਵਿਅਕਤੀਆਂ ਨੂੰ ਮਿਲੀ ਵੱਡੀ ਸਹੂਲਤ ਪਿਛਲੇ 12 ਦਿਨਾਂ ਵਿੱਚ 92 ਵਿਅਕਤੀਆਂ ਨੇ ਸਿਖਲਾਈ ਹਾਸਲ ਕਰਕੇ ਪ੍ਰਾਪਤ ਕੀਤੇ ਸਰਟੀਫਿਕੇਟ ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲਾ ਰੈੱਡ ਕਰਾਸ ਸੁਸਾਇਟੀ ਅਤੇ ਟਰਾਂਸਪੋਰਟ ਵਿਭਾਗ ਨਾਲ ਮਿਲ ਕੇ ਸ਼ੁਰੂ ਕੀਤਾ […]
Continue Reading

