ਨਾਵਲਕਾਰ ਨੇ ਜੋ ਲਿਖਿਆ ਪਾਠਕ ਨੂੰ ਉਸ ਤੋਂ ਅੱਗੇ ਪੜ੍ਹਣਾ ਚਾਹੀਦਾ-ਕਾਮਰੇਡ ਹਰਭਗਵਾਨ ਭੀਖੀ

ਮਾਨਸਾ, ਗੁਰਾਦਸਪੁਰ, 5 ਦਸੰਬਰ (ਸਰਬਜੀਤ ਸਿੰਘ)– ਹੁਣੇ ਹੁਣੇ ਚਰਚਾ ਆਇਆ ਸੁਖਵਿੰਦਰ ਪੱਪੀ ਦਾ ਨਾਵਲ ਧਰਤ ਵਿਹੁਣੇ ਕਿਰਤੀਆਂ ਦੇ ਹੱਕ ਵਿੱਚ ਸ਼ਾਹਕਾਰ ਰਚਨਾ ਹੈ। ਸੁਖਵਿੰਦਰ ਪੱਪੀ ਵਿਦਿਆਰਥੀ ਲਹਿਰ ਦਾ ਲੀਡਰ ਰਿਹਾ ਹੈ।ਇਸ ਗੱਲ਼ ਨੂੰ ਵੀ ਸਮਝਣਾ ਜ਼ਰੂਰੀ ਹੈ ਜਦ ਉਸ ਨੇ ਇਹ ਨਾਵਲ ਲਿਖਿਆ ਤਾਂ ਉਸ ਦੀ ਪਿੱਠ ਭੂਮੀ ਚ ਉਹ ਵਿਚਾਰ ਵੀ ਸਨ ਜਦ ਉਹ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਵਿਦਿਆਰਥੀ ਅੰਦੋਲਨ ਦੀ ਮਜ਼ਬੂਤੀ ਲਈ ਜਥੇਬੰਦਕ ਤਾਕਤ ਮਜ਼ਬੂਤ ਕਰਨ ਦਾ ਸੱਦਾ

ਮਾਨਸਾ, ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਵਾਏ ਜਾਣ, ਸਾਰਿਆਂ ਲਈ ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ, ਨਸ਼ਿਆਂ ਦੇ ਦੈਂਤ ਨੂੰ ਨੱਥ ਪਾਏ ਜਾਣ ਲਈ ਵਿੱਦਿਅਕ ਸੰਸਥਾਵਾਂ ਤੇ ਪਿੰਡ ਪੱਧਰ ਤੇ ਖੇਡ ਤੇ ਕਲਾ ਸਰਗਰਮੀਆਂ ਨੂੰ ਉਤਸ਼ਾਹਿਤ ਕਰਵਾਏ ਜਾਣ, ਵਿਦਿਆਰਥੀ ਬੱਸ ਪਾਸ ਸਾਰੀਆਂ ਸਰਕਾਰੀ ਤੇ ਗੈਰ ਸਰਕਾਰੀ ਬੱਸਾਂ ਤੇ ਲਾਗੂ ਕਰਵਾਏ ਜਾਣ […]

Continue Reading

ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹੇ ਦੇ ਆਯੂਸ਼ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਨੂੰ ਦਵਾਈਆਂ ਵੰਡੀਆਂ

ਪੰਜਾਬ ਸਰਕਾਰ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਵਚਨਬੱਧ-ਚੇਅਰਮੈਨ ਰਮਨ ਬਹਿਲ ਗੁਰਦਾਸਪੁਰ,5 ਦਸੰਬਰ (ਸਰਬਜੀਤ ਸਿੰਘ)- – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਿਹਤ ਕੇਂਦਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਹੋਰ ਸਿਹਤ ਕੇਂਦਰਾਂ ਵਿਚੋਂ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ […]

Continue Reading

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦਾ ਦੇਸ਼ ਭਰ ’ਚੋਂ ਸਭ ਤੋਂ ਵੱਧ ਭਾਅ ਦਿੱਤਾ – ਜਗਰੂਪ ਸੇਖਵਾਂ

ਰਾਜ ਸਰਕਾਰ ਦੇ ਇਸ ਫੈਸਲੇ ਨਾਲ ਗੰਨਾ ਕਾਸ਼ਤਕਾਰਾਂ ਨੂੰ ਆਰਥਿਕ ਤੌਰ ’ਤੇ ਵੱਡਾ ਫਾਇਦਾ ਮਿਲੇਗਾ ਗੁਰਦਾਸਪੁਰ, 5 ਦਸੰਬਰ  (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ […]

Continue Reading

‘ਕਿਲਕਾਰੀ’ ਪ੍ਰੋਜੈਕਟ ਤਹਿਤ ਗੁਰਦਾਸਪੁਰ ਵਿਖੇ ਲਗਾਇਆ ਪੰਘੂੜਾ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਤਿਆਰ

ਪੰਗੂੜੇ ਵਿੱਚ ਆਉਣ ਵਾਲੇ ਬੱਚਿਆਂ ਦੀ ਪਰਵਰਿਸ਼ ਦੀ ਜਿੰਮੇਵਾਰੀ ਪ੍ਰਮੁੱਖ ਸਮਾਜ ਸੇਵੀਆਂ ਨੇ ਲਈ ਪੰਗੂੜੇ ਵਿੱਚ ਬੱਚਾ ਰੱਖਣਾ ਪੂਰੀ ਤਰਾਂ ਸੁਰੱਖਿਅਤ ਅਤੇ ਉਸ ਬੱਚੇ ਦੀ ਸੰਭਾਲ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਭਵਨ ਗੁਰਦਾਸਪੁਰ ਦੇ ਸਾਹਮਣੇ ਸਥਾਪਤ […]

Continue Reading

ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਲਈ 09 ਦਸੰਬਰ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਸਪੈਸ਼ਲ ਕੈਂਪ

ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਸਬੰਧਤ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਵੋਟਰ – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ,5 ਦਸੰਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਕੀਤੀ ਜਾ ਰਹੀ ਹੈ। ਇਸ ਸਬੰਧੀ […]

Continue Reading

ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ।   9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਅਗਰਵਾਲ, ਜ਼ਿਲਾ ਅਤੇ ਸੈਸ਼ਨ […]

Continue Reading

ਝੋਟੀਆਂ ਅਤੇ ਵਹਿੜੀਆਂ ਡੇਅਰੀ ਫਾਰਮਿੰਗ ਦੇ ਧੰਦੇ ਦੀ ਜੜ੍ਹ – ਡਾ. ਸ਼ਾਮ ਸਿੰਘ

ਪਸ਼ੂਆਂ ਦੇ ਬੱਚਿਆਂ ਦੀ ਸੰਭਾਲ ਭਵਿੱਖ ਵਿੱਚ ਉਨਾਂ ਨੂੰ ਵੱਧ ਦੁੱਧ ਪੈਦਾਵਾਰ ਵਾਲੇ ਪਸ਼ੂ ਬਣਾਉਣ ਵਿੱਚ ਸਹਾਇਕ ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਝੋਟੀਆਂ ਅਤੇ ਵਹਿੜੀਆਂ ਡੇਅਰੀ ਫਾਰਮਿੰਗ ਦੇ ਧੰਦੇ ਦੀ ਜੜ੍ਹ ਹਨ। ਸਫ਼ਲ ਡੇਅਰੀ ਫਾਰਮਿੰਗ ਲਈ ਲਗਾਤਾਰ ਨਵੇਂ ਪਸ਼ੂ ਵੱਗ ਵਿੱਚ ਸ਼ਾਮਲ ਕਰਨੇ ਪੈਂਦੇ ਹਨ ਅਤੇ ਘੱਟ ਉਤਪਾਦਨ ਵਾਲੇ ਪਸ਼ੂਆਂ ਦੀ ਛਾਂਟੀ ਕਰਨੀ ਪੈਂਦੀ ਹੈ। […]

Continue Reading

Актуальные зеркала Вавада ссылки на сегодня

Актуальные зеркала Вавада ссылки на сегодня 2023 Актуальные зеркала Вавада ссылки на сегодня Если вы ищете, как зайти на популярный игровой сайт, не тратя время на поиски, то вот конкретное решение. В этом материале вы найдете информацию о текущих преимуществах игрового портала, а также актуальную ссылку для входа: зеркало vavada. Эта платформа предлагает разнообразные азартные […]

Continue Reading