ਸੰਵਿਧਾਨ ਬਚਾਓ-ਦੇਸ਼ ਬਚਾਓ ਕਨਵੈਨਸ਼ਨ 6 ਦਸੰਬਰ ਨੂੰ

ਮਾਨਸਾ, ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਪੰਜਾਬ ਖੇਤ ਮਜਦੂਰ ਸਭਾ ਜਿਲ੍ਹਾ ਮਾਨਸਾ ਵੱਲੋਂ ਭਾਰਤ ਰਤਨ, ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਜੀ ਦੇ 67ਵੇਂ ਪ੍ਰੀ-ਨਿਰਮਾਣ ਦਿਵਸ ਮੌਕੇ ਸੰਵਿਧਾਨ ਬਚਾਓ-ਦੇਸ਼ ਬਚਾਓ ਕਨਵੈਨਸ਼ਨ 6 ਦਸੰਬਰ ਨੂੰ ਸਵੇਰੇ 11 ਵਜੇ ਤੇਜਾ ਸਿੰਘ ਸਵਤੰਤਰ ਭਵਨ ਮਾਨਸਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਵਿੱਚ ਸਮੂਹ ਬੁੱਧੀਜੀਵੀਆਂ ਨੂੰ ਸ਼ਾਮਲ ਹੋਣ […]

Continue Reading

ਅੱਜ ਡੀ.ਸੀ ਦਫ਼ਤਰ ਬਰਨਾਲਾ ਦੇ ਸਾਹਮਣੇ ਕਲੈਰੀਕਲ ਮੁਲਾਜ਼ਮ ਕਰਨਗੇ ਰੋਸ਼ ਪ੍ਰਦਰਸ਼ਨ

ਬਰਨਾਲਾ, ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਸਮੂਹ ਕਲੈਰੀਕਲ ਮੁਲਾਜ਼ਮ ਡੀ.ਸੀ ਦਫ਼ਤਰ ਬਰਨਾਲਾ ਦੇ ਸਾਹਮਣੇ ਪਹੁੰਚ ਜਾਣ।ਆਪਾਂ ਸਾਰਿਆਂ ਨੇ ਆਪਣੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਰੋਸ ਪ੍ਰਦਰਸ਼ਨ ਕਰਨਾ ਹੈ। ਇਹ ਜੰਗ ਕਿਸੇ ਇਕ ਵਿਅਕਤੀ ਦੀ ਨਹੀਂ ਸਗੋਂ ਸਾਡੀ ਸਾਰਿਆਂ ਦੀ ਸਾਂਝੀ ਹੈ, ਭਾਵੇਂ ਸਰਕਾਰ ਨੇ ਸਾਨੂੰ ਮੀਟਿੰਗ ਦਾ ਸਮਾਂ ਦੇ ਦਿੱਤਾ ਹੈ ਪਰ ਸਾਡਾ ਸਰਕਾਰ ਉਪਰ ਦਬਾਅ […]

Continue Reading

ਰਾਜਸਥਾਨ ਚੋਣਾਂ ਤੇ ਭੀਲਵਾੜਾ ਦੇ ਮਜਦੂਰਾਂ ਦੀਆਂ ਹਾਲਤਾਂ

ਰਾਜਸਥਾਨ, ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)- 25 ਨਵੰਬਰ ਨੂੰ ਰਾਜਸਥਾਨ ਵਿਧਾਨ ਸਭਾ ਦੀਆਂ ਚੋਣਾਂ ਮੁਕੰਮਲ ਹੋਈਆਂ ਜਿਸ ਦਾ ਨਤੀਜਾ 3 ਦਸੰਬਰ ਨੂੰ ਐਲਾਨਿਆ ਜਾਵੇਗਾ। ਇਸ ਵਿੱਚ ਮੁੱਖ ਟੱਕਰ ਸੂਬੇ ਵਿੱਚ ਸੱਤ੍ਹਾ ਉੱਤੇ ਬੈਠੀ ਕਾਂਗਰਸ ਤੇ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਜਾਂ ਭਾਜਪਾ ਵਿੱਚ ਹੈ। ਆਮ ਲੋਕਾਈ ਨੂੰ ਭਰਮਾਉਣ ਲਈ ਤੇ 5 ਸਾਲ ਸੱਤ੍ਹਾ ਦਾ ਸੁੱਖ […]

Continue Reading

ਚੋਣਾਂ ਵਿਚ ਭਾਜਪਾ ਦੀ ਜਿੱਤ ਲਈ ਕਾਂਗਰਸ ਦੀ ਹਾਉਮੇ ਜਿੰਮੇਵਾਰ-ਕਾਮਰੇਡ ਬੱਖਤਪੁਰਾ

ਭਾਜਪਾ ਦੀ ਜਿੱਤ 2024 ਦੀਆਂ ਚੋਣਾਂ ਵਿੱਚ ਜਿੱਤ ਵਜੋਂ ਕੋਈ ਸੰਕੇਤ ਨਹੀਂ ਮੰਨਿਆ ਜਾਣਾ ਚਾਹੀਦਾ ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਸੀ.ਪੀ.ਆਈ (ਐਮ .ਐਲ) ਲਿਬਰੇਸ਼ਨ ਨੇ ਚਾਰ ਰਾਜਾ ਦੀਆਂ ਚੋਣਾਂ ਉਪਰ ਵਿਚਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਭਾਜਪਾ ਦੀ ਜਿੱਤ ਲਈ ਕਾਂਗਰਸ ਦੀ ਹਾਉਮੇ ਜਿੰਮੇਵਾਰ ਹੈ। ਇਸ ਸਬੰਧੀ‌ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ […]

Continue Reading

ਪ੍ਰਸਿੱਧ ਭਾਜਪਾ ਆਗੂ ਦੇ ਘਰ ਦਾਖਲ ਹੋ ਕੇ ਹਥਿਆਰਾਂ ਨਾਲ ਲੈਸ ਸ਼ਰਾਰਤੀ ਅਨ੍ਹਸਰਾਂ ਨੇ ਵਿਖਾਈ ਗੁੰਡਾਗਰਦੀ

ਪੁਲਸ ਮਾਮਲੇ ਦੀ ਜਾਂਚ ਵਿੱਚ ਲੱਗੀ ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਹਨੂੰਮਾਨ ਚੌਂਕ ਵਿੱਚ ਪੈਂਦੇ ਬੇਰੀਆਂ ਮੁਹੱਲੇ ਵਿੱਚ ਬੀਤੀ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਸੱਤ ਨੌਜਵਾਨ ਚਾਰ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਤੇਜਧਾਰ ਅਤੇ ਦਸਤੀ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਭਾਜਪਾ ਦੇ ਉੱਘੇ ਆਗੂ ਅਤੇ ਸਾਬਕਾ ਕੌਂਸਲਰ ਜਤਿੰਦਰ ਪਰਦੇਸੀ ਦੇ […]

Continue Reading

ਜਗਰੂਪ ਸਿੰਘ ਸੇਖਵਾਂ ਨੇ 1854 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਦਿੱਲੀ ਦੇ ਮੁੱਖ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਕੀਤਾ ਵਿਸ਼ੇਸ਼ ਸਨਮਾਨ ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਬੀਤੇ […]

Continue Reading

ਪਿੰਡ ਖੋਖਰ ਕਲਾਂ ਵਿੱਚ ਕਾਮਰੇਡ ਸ਼ੇਰੀ ਦੀ ਯਾਦ ਵਿੱਚ ਕੀਤੀ ਕਾਨਫਰੰਸ

ਲਹਿਰਾਗਾਗਾ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)–ਸੰਗਰੂਰ ਦੇ ਪਿੰਡ ਖੋਖਰ ਕਲਾਂ ਵਿੱਚ ਕਾਮਰੇਡ ਸ਼ਮਸ਼ੇਰ ਸਿੰਘ ਸ਼ੇਰੀ ਦੀ ਯਾਦ ਵਿੱਚ ਕਾਨਫਰੰਸ ਕੀਤੀ ਗਈ। ਜਗਜੀਤ ਸਿੰਘ ਭੁਟਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਕਾਮਰੇਡ ਸ਼ਮਸ਼ੇਰ ਸ਼ੇਰੀ ਦੀ ਅਠਾਰਵੀਂ ਬਰਸੀ ‘ਤੇ ਖੋਖਰ ਕਲਾਂ ਵਿਖੇ ਹੋਈ ਕਾਨਫਰੰਸ ਵਿੱਚ ਸਥਾਨਕ ਪਿੰਡ ਵਾਸੀ , ਇਲਾਕੇ ਦੀਆਂ ਬਹੁਤ ਸਾਰੀਆਂ ਸਨਮਾਨਯੋਗ ਸ਼ਖਸ਼ੀਅਤਾਂ,ਭਾਰਤੀ ਕਿਸਾਨ ਯੂਨੀਅਨ […]

Continue Reading

ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਜੋਨਲ ਧਰਨੇ ਇਕ ਹਫਤੇ ਤੱਕ ਰੱਦ -ਚਾਹਲ, ਨਾਭਾ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)- ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਇਕ ਵਫਦ ਦੀ ਮੀਟਿੰਗ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ ,ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਜੀ ਨਾਲ ਹੋਈ। ਵਫ਼ਦ ਵਿਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ, ਜਰਨਲ ਸਕੱਤਰ ਗੁਰਪ੍ਰੀਤ ਸਿੰਘ ਨਾਭਾ ਸੂਬਾਈ ਆਗੂ ਗੁਰਦੀਪ ਸਿੰਘ ਬਾਸੀ ਅਤੇ ਸੀਨੀਅਰ ਵੈਟਨਰੀ ਇੰਸਪੈਕਟਰ ਪਲਵਿੰਦਰ […]

Continue Reading

ਸਕੂਲ ਵਿੱਚ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨਾਲ 53 ਬੱਚਿਆਂ ਦੀ ਹਾਲਤ ਵਿਗੜੀ, ਹਸਪਤਾਲ ਚ ਭਰਤੀ-ਭਾਈ ਵਿਰਸਾ ਸਿੰਘ ਖਾਲਸਾ

ਖਾਣਾ ਸਪਲਾਈ ਕਰਨ ਵਾਲੇ ਠੇਕੇਦਾਰ ਤੇ ਪਰਚਾ ਦਰਜ ਕਰਕੇ ਗ੍ਰਿਫਤਾਰ ਸੰਗਰੂਰ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਸੰਗਰੂਰ ਜ਼ਿਲ੍ਹੇ ਦੇ ਇਕ ਸਕੂਲ ਵਿੱਚ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨਾਲ 53 ਬੱਚਿਆਂ ਦੀ ਹਾਲਤ ਵਿਗੜਨ ਕਰਕੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਉਹਨਾਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਸਨ,ਜਿੱਥੇ ਸਿਖਿਆ ਮੰਤਰੀ ਅਨੁਸਾਰ ਸਾਰੇ ਬੱਚੇ ਠੀਕ ਠਾਕ […]

Continue Reading

ਬਾਜਵਾ ਨੇ ਪਿਛਲੀਆਂ ਸਰਕਾਰਾਂ ਵਿੱਚ ਸ਼ੁਰੂ ਕੀਤੇ ਕੰਮਾਂ ਦਾ ਸਿਹਰਾ ਲੈਣ ਲਈ ‘ਆਪ’ ਦੀ ਆਲੋਚਨਾ ਕੀਤੀ

ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਹੱਦੋਂ ਵੱਧ ਤਾਕਤ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਕਾਂਗਰਸ ਸਰਕਾਰ ਸਮੇਤ ਪਿਛਲੀਆਂ ਸਰਕਾਰਾਂ ਦੌਰਾਨ ਸ਼ੁਰੂ ਕੀਤੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

Continue Reading