ਸੀ.ਪੀ.ਆਈ (ਐਮ ਐਲ) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਨਿੱਜੀ ਵਿੱਤੀ ਕੰਪਨੀਆਂ ਦੀਆਂ ਧੱਕੇਸ਼ਾਹੀਆ ਵਿਰੁੱਧ ਰੈਲੀ ਕੀਤੀ
ਬਟਾਲਾ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਕਸਬਾ ਭਾਮ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਨਿਜੀ ਵਿੱਤੀ ਕੰਪਨੀਆਂ ਦੀਆਂ ਧਕੇਸਾਹੀਆ ਵਿਰੁੱਧ ਰੈਲੀ ਕੀਤੀ ਗਈ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੁਲਜ਼ਾਰ ਸਿੰਘ ਭੁੰਬਲੀ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਇਨ੍ਹਾਂ ਕੰਪਨੀਆਂ ਨੇ […]
Continue Reading

