ਸੁੰਦਰਤਾ ਮੁਕਾਬਲੇ ਚ ਬਟਾਲਾ ਦੀ ਆਂਗਣਵਾੜੀ ਅਧਿਆਪਕਾ ਦਲਜੀਤ ਕੌਰ ਨੇ ਜਿੱਤਿਆ ਖ਼ਿਤਾਬ

ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਬਟਾਲਾ ਕਾਦੀਆਂ ਰੋਡ ਦੀ ਰਹਿਣ ਵਾਲੀ ਆਂਗਣਵਾੜੀ ਅਧਿਆਪਕਾ ਦਲਜੀਤ ਕੌਰ ਨੇ ਜੋ ਸ਼ੌਕ ਵਜੋਂ ਮਾਡਲਿੰਗ ਦੇ ਖੇਤਰ ਚ ਪਰਾਈਡ ਆਫ ਇੰਡੀਆ ਦਾ ਖਿਤਾਬ ਜਿਤਿਆ ਉਥੇ ਹੀ ਦੇਸ਼ ਭਰ ਚ ਦੂਸਰਾ ਸਥਾਨ ਹਾਸਿਲ ਕੀਤਾ ਦਿਲੀ ਚ ਹੋਏ ਨੈਸ਼ਨਲ ਪੱਧਰ ਦੇ ਮੁਕਾਬਲੇ ਚ ਫਸਟ ਰਨਰਅੱਪ ਦਾ ਖਿਤਾਬ ਆਪਣੇ ਨਾਮ ਕੀਤਾ ਹੈ। ਜ਼ਿਕਰਯੋਗ […]

Continue Reading

ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਮਾਗਮ ਦੇ ਤੀਜੇ ਤੇ ਆਖ਼ਰੀ ਗੇੜ’ਚ ਹਜ਼ਾਰਾਂ ਸੰਗਤਾਂ ਨੇ ਭਰੀ ਹਾਜਰੀ

ਮੱਖੂ, ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ,ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਯਾਦ’ਚ ਬਣੇ ਗੁਰਦੁਆਰੇ ਸ਼ਹੀਦਾਂ ਨੇੜੇ ਰੇਲਵੇ ਸਟੇਸ਼ਨ ਮੱਖੂ ਵਿਖੇ ਚੱਲ ਰਹੇ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਮਾਗਮ ਦੇ ਤੀਜੇ ਤੇ ਆਖ਼ਰੀ ਗੇੜ’ਚ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਬੁਲਾਰਿਆਂ […]

Continue Reading

ਨਵੇਂ ਵਰ੍ਹੇ ਦੀ ਆਮਦ ਮੌਕੇ ਫ਼ਲਸਤੀਨੀ ਲੋਕਾਂ ਦੇ ਹੱਕ ਚ ਆਵਾਜ਼ ਬੁਲੰਦ ਕਰਨ ਦਾ ਫੈਸਲਾ

ਅਮਰੀਕਾ ਦੀ ਸ਼ਹਿ ਤੇ ਇਜਰਾਇਲ ਦੇ ਰਾਸ਼ਟਰਪਤੀ ਨੂੰ ਜੰਗੀ ਅਪਰਾਧੀ ਐਲਾਨਿਆ ਜਾਵੇ ਅਤੇ ਉਸਦੇ ਮੁੱਕਦਮਾ ਚੱਲਾ ਕੇ ਫਾਂਸੀ ਦੀ ਸਜਾ ਦੇਣੀ ਚਾਹੀਦੀ ਹੈ-ਕਾਮਰੇਡ ਰਾਣਾ ਮਾਨਸਾ, ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)–ਅਮਰੀਕੀ ਸਾਮਰਾਜਵਾਦੀਆਂ ਦੀ ਸ਼ਹਿ ਤੇ ਇਜ਼ਰਾਇਲੀ ਹਕੂਮਤ ਵੱਲੋਂ ਕੀਤੇ ਜਾ ਫ਼ਲਸਤੀਨੀ ਲੋਕਾਂ ਦੇ ਘਾਣ ਖਿਲਾਫ ਨਵੇਂ ਵਰ੍ਹੇ ਦੀ ਆਮਦ ਮੌਕੇ ਸੂਬੇ ਭਰ ਚ ਜ਼ਿਲ੍ਹਾ ਪੱਧਰੀ ਰੋਸ […]

Continue Reading

ਡੀਸੀ ਪਟਿਆਲਾ ਵੱਲੋਂ ਦਿੱਤੇ ਭਰੋਸੇ ਤੋਂ 5 ਦਿਨਾਂ ਬਾਦ ਵੀ ਨਹੀਂ ਦਿੱਤਾ ਗਿਆ ਸਹਾਇਕ ਲਾਈਨਮੈਨਾਂ ਨੂੰ ਪੈਨਲ ਮੀਟਿੰਗ ਦਾ ਸੱਦਾ ਪੱਤਰ

ਬਿਨਾਂ ਤਜਰਬਾ ਸੰਘਰਸ ਕਮੇਟੀ ਵੱਲੋਂ ਤਨਖਾਹਾਂ ਨੂੰ ਲੈਕੇ ਜੁਆਇੰਟ ਫੋਰਮ ਨੂੰ ਦਿੱਤਾ ਗਿਆ ਸੱਦਾ ਪੱਤਰ ਪਟਿਆਲਾ, ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਸੂਬਾਈ ਆਗੂ ਰਾਜ ਕੰਬੋਜ ਨੇ ਦੱਸਿਆ ਕਿ ਜਰਨਲ ਸਕੱਤਰ ਵਿਕਰਮਜੀਤ ਦਾ ਮਰਨ ਵਰਤ ਖੁਲਵਾਉਣ ਸਮੇਂ ਡੀਸੀ ਸਾਹਿਬਾ ਵੱਲੋਂ 2 ਦਿਨਾਂ ‘ਚ ਪੈਨਲ ਮੀਟਿੰਗ ਦਾ ਪੱਤਰ ਦੇਣ ਦਾ ਭਰੋਸਾ ਦਿੱਤਾ ਸੀ, ਪਰ ਅੱਜ 5 ਦਿਨ […]

Continue Reading

ਕੜਕ ਦੀ ਠੰਡ ਵਿੱਚ ਬੇਸਹਾਰਾ ਲੋਕਾਂ ਲਈ ਗਰਮ ਕੱਪੜਿਆਂ ਅਤੇ ਕੰਬਲ ਵੰਡਣ ਲਈ ਸੀ.ਬੀ.ਏ ਇੰਨਫੋਟੈਕ ਨੇ ਕੀਤਾ ਨਿਵੇਕਲਾ ਉਪਰਾਲਾ

ਇਸ ਪਹਿਲਾਂ ਵੀ ਕਰੋਨਾ ਕਾਲ ਵਿੱਚ ਆਰਥਿਕ ਪੱਖੋਂ ਪੱਛੜੇ ਲੋਕਾਂ ਨੂੰ ਘਰੇਲੂ ਰਸੋਈ ਦਾ ਸਾਮਾਨ ਘਰ-ਘਰ ਵਿੱਚ ਪਹੁੰਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ ) -ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇੰਨਫੋਟੈਕ ਵਲੋਂ ਸਰਦੀ ਦੇ ਮੱਦੇਨਜ਼ਰ ਇਕ ਡੋਨੇਸ਼ਨ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਲੋੜਵੰਦ ਲੋਕਾਂ ਨੂੰ ਗਰਮ ਕੱਪੜੇ ਅਤੇ ਕੰਬਲ […]

Continue Reading

ਸ਼ਹਿਰ ਦੇ ਕੌਂਸਲਰ ਨੇ ਸਵੇਰੇ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਕਬਜ਼ਾ ਕਰਨ ਵਾਲੇ ਲੋਕਾਂ ਖਿਲਾਫ ਕਾਰਵਾਈ ਕੀਤੀ

ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– -ਨਗਰ ਕੌਂਸਲ ਗੁਰਦਾਸਪੁਰ ਨੇ ਅੱਜ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਸ਼ਹਿਰ ਦੇ ਦੁਕਾਨਦਾਰਾਂ ਨੂੰ ਹਟਾਇਆ ਜੋ ਕਿ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਥਾਂ-ਥਾਂ ਨਾਜਾਇਜ਼ ਕਬਜ਼ੇ ਕਰ ਰਹੇ ਸਨ ਅਤੇ ਕਈ ਦੁਕਾਨਦਾਰਾਂ ਦਾ ਸਾਮਾਨ ਵੀ ਜ਼ਬਤ ਕਰ ਲਿਆ ਗਿਆ।ਨਗਰ ਕੌਂਸਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੋਟਿਸ ਭੇਜਣ ਦੇ […]

Continue Reading

ਕਣਕ ਦੀ ਫ਼ਸਲ ਦੇ ਪੀਲੇਪਣ ਦਾ ਸਹੀ ਕਾਰਨ ਲੱਭ ਕੇ ਸਹੀ ਇਲਾਜ ਕਰਨਾ ਬਹੁਤ ਜ਼ਰੂਰੀ -ਮੁੱਖ ਖੇਤੀਬਾੜੀ ਅਫ਼ਸਰ ਡਾ. ਢਿਲੋਂ

ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਭਾਰੀ ਪਾਣੀ ਲੱਗਣ ਕਾਰਨ ਕਣਕ ਦੀ ਫਸਲ ਦੇ ਪੌਦਿਆਂ ਦੀ ਜੜ੍ਹ ਖੇਤਰ ਵਿਚਲੇ ਮਿੱਟੀ ਦੇ ਮੁਸਾਮ ਪਾਣੀ ਨਾਲ ਭਰ ਜਾਂਦੇ ਹਨ ਅਤੇ ਫ਼ਸਲ ਦੀਆਂ ਜੜ੍ਹਾਂ ਨੂੰ ਆਕਸੀਜਨ ਘੱਟ ਮਿਲਦੀ ਹੈ, ਨਤੀਜੇ ਵਜੋਂ ਫ਼ਸਲ ਦੇ ਮੁੱਢਲੇ ਵਾਧੇ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਫਸਲ ਪੀਲੀ ਪੈ ਜਾਂਦੀ ਹੈ, ਜਿਸ ਦਾ ਇਲਜ […]

Continue Reading

ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ

ਬੱਚਿਆਂ ’ਤੇ ਹੋਰ ਰਹੇ ਜੁਲਮਾਂ ਨੂੰ ਰੋਕਣ ਲਈ 1098 ਨੰਬਰ ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਚਲਾਈ ਜਾ ਰਹੀ ਹੈ। ਜੇਕਰ ਛੋਟੇ ਬੱਚਿਆਂ ਨੂੰ ਕੋਈ ਪਰੇਸ਼ਨੀ ਜਾਂ ਮੁਸਕਲ ਦਰਪੇਸ਼ ਹੋਵੇ ਤਾਂ ਉਹ ਚਾਈਲਡ ਹੈਲਪ ਲਾਈਨ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਦਾ ਦੌਰਾ

ਭਗਵੰਤ ਮਾਨ ਸਰਕਾਰ ਸੂਬੇ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਰਮਨ ਬਹਿਲ ਇਸ ਸਮੇਂ ਜ਼ਿਲੇ ਵਿੱਚ 35 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਦੇ ਰਹੇ ਹਨ ਮਿਆਰੀ ਸਿਹਤ ਸੇਵਾਵਾਂ ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਦੀਨਾਨਗਰ ਵਿਧਾਨ ਸਭਾ ਹਲਕੇ […]

Continue Reading

ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਆਈ ਸੰਗਤ ਸਿਆਸਤਦਾਨਾਂ ਦੀਆਂ ਸਿਆਸੀ ਸਟੇਜਾਂ ਦਾ ਬਾਈਕਾਟ ਕਰੇ- ਜਥੇ ਸਤਨਾਮ ਸਿੰਘ, ਬੀਬੀ ਅਮਰਜੀਤ ਕੌਰ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਦੀ ਪਵਿੱਤਰ ਸ਼ਹੀਦੀ ਧਰਤੀ ਫਤਿਹ ਗੜ੍ਹ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਵਾਨਾਂ ਨਾਲ ਨਕਮਸਤਕ ਹੋਣ ਆਈ ਸੰਗਤਾਂ ਨੂੰ ਜ਼ੋਰਦਾਰ ਸ਼ਬਦਾਂ’ਚ ਅਪੀਲ ਕਰਦਿਆਂ ਜਥੇਦਾਰ ਬਾਬਾ ਸਤਨਾਮ ਸਿੰਘ ਮੁਖੀ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ […]

Continue Reading