ਛੋਟੇ ਸਾਹਿਬਜ਼ਾਦਿਆਂ ਦੇ ਚੱਲ ਰਹੇ ਸ਼ਹੀਦੀ ਸਮਾਗਮ ਦੇ ਦੂਜੇ ਗੇੜ’ਚ ਕਬੱਡੀ ਮੈਚ ਕਰਵਾਏ ਤੇ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਨੇੜੇ ਰੇਲਵੇ ਸਟੇਸ਼ਨ ਮੱਖੂ ਵਿਖੇ ਚੱਲ ਰਹੇ ਸ਼ਹੀਦੀ ਸਮਾਗਮ ਦੇ ਦੂਜੇ ਗੇੜ’ਚ ਕਬੱਡੀ ਦੇ ਮੈਚ ਕਰਵਾਏ ਗਏ ਅਤੇ ਜੀਤੂਆਂ ਨੂੰ ਸੰਤ ਮਹਾਂਪੁਰਸ਼ ਬਾਬਾ ਘੋਲਾ ਸਿਘ ਤੇ ਸਮਾਗਮ ਦੇ […]

Continue Reading

ਬਿਜਲੀ ਮੁਲਾਜ਼ਮਾਂ ਦੇ ਮੁੱਖ ਦਫਤਰ ਅੱਗੇ ਲੱਗੇ ਪੱਕੇ ਮੋਰਚੇ ਦੇ ਅੱਠਵੇਂ ਦਿਨ ਗੂੰਜੇ ਤਨਖਾਹ ਨਹੀਂ ਤਾਂ ਕੰਮ ਨਹੀਂ ਦੇ ਨਾਅਰੇ

26 ਨੂੰ ਸਖ਼ਤ ਐਕਸ਼ਨ ਦੀ ਤਿਆਰੀ ਵਜੋਂ ਸਹਾਇਕ ਲਾਈਨਮੈਨਾਂ ਨੂੰ ਜਿਆਦਾ ਤੋਂ ਜਿਆਦਾ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਅਜੇ ਤੱਕ ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਸਾਰ ਲਈ ਨਹੀਂ ਪੁੱਜਿਆ-ਯੂਨੀਅਨ ਆਗੂ ਪਟਿਆਲਾ, ਗੁਰਦਾਸਪੁਰ 26 ਦਸੰਬਰ (ਸਰਬਜੀਤ ਸਿੰਘ) — ਬਿਜਲੀ ਬੋਰਡ ਦੇ ਮੁੱਖ ਦਫਤਰ ਪਟਿਆਲਾ ਵਿਖੇ ਸਹਾਇਕ ਲਾਈਨਮੈਨਾ ਦਾ ਪੱਕਾ ਮੋਰਚਾ ਅੱਠਵੇਂ ਦਿਨ ਨੂੰ ਪਾਰ ਕਰ […]

Continue Reading

ਸੀਪੀਆਈ ਦਾ 98 ਵੇ ਸਾਲਾ ਦੇ ਸਾਨਾਮੱਤਾ ਇਤਿਹਾਸ ਲਾਸਾਨੀ ਕੁਰਬਾਨੀਆਂ ਭਰਿਆ- ਕਾਮਰੇਡ ਅਰਸੀ

ਪਾਰਟੀ ਸਥਾਪਨਾ ਦਿਵਸ ਮੌਕੇ ਪਾਰਟੀ ਦਫਤਰ ਵਿੱਖੇ ਝੰਡਾ ਲਹਿਰਾਇਆ ਤੇ ਲੱਡੂ ਵੰਡੇ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਪਾਰਟੀ ਪ੍ਰੋਗਰਾਮ ਨੂੰ ਆਮ ਲੋਕਾ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਮਾਨਸਾ, ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਗੈਰ ਜਮਹੂਰੀਅਤ ਅਤੇ ਸੰਵਿਧਾਨਿਕ ਸੰਸਥਾਵਾਂ ਦੀ ਮਰਿਆਦਾ ਨੂੰ ਭੰਗ ਕਰ , ਫਿਰਕੂ ਜਹਿਰ ਦੇ ਜਰੀਏ ਭਾਈਚਾਰਕ ਸਾਝ ਨੂੰ ਤੋੜ ਕੇ ਫਾਸੀਵਾਦੀ ਤਾਕਤਾ […]

Continue Reading

ਚੇਅਰਮੈਨ ਰਮਨ ਬਹਿਲ ਨੇ ਵੱਖ ਵੱਖ ਪਿੰਡਾਂ ‘ਚ ਪਹੁੰਚ ਕੇ ਈਸਾਈ ਭਾਈਚਾਰੇ ਦੇ ਲੋਕਾਂ ਨਾਲ ਮਨਾਈ ਕ੍ਰਿਸਮਸ, ਸ਼ੋਭਾ ਯਾਤਰਾ ਵਿੱਚ ਕੀਤੀ ਸ਼ਮੂਲੀਅਤ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਦਰਜਨ ਦੇ ਕਰੀਬ ਪਿੰਡਾਂ ਵਿੱਚ ਪਹੁੰਚ ਕੇ ਕ੍ਰਿਸ਼ਚਨ ਭਾਈਚਾਰੇ ਦੇ ਨਾਲ ਕ੍ਰਿਸਮਸ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਤਹਿਤ ਉਨ੍ਹਾਂ ਨੇ ਪਿੰਡ ਸਲੀਮਪੁਰ ਅਫਗਾਨਾ ਤੋਂ ਸਜਾਈ ਗਈ ਸ਼ੋਭਾ ਯਾਤਰਾ ਵਿੱਚ ਵੀ ਸ਼ਮੂਲੀਅਤ ਕੀਤੀ ਜਿਸ ਤੋਂ ਇਲਾਵਾ ਪਿੰਡ ਸਾਧੂਚੱਕ, […]

Continue Reading

3 ਮਹੀਨੇ ਪਹਿਲਾਂ ਬੱਚਿਆਂ ਦੀ ਆਪਸੀ ਰੰਜਿਸ਼ ਕਾਰਨ ਇਕ ਗਰੁੱਪ ਨੇ ਦੂਜੇ ਗਰੁੱਪ ਦੇ ਦੋ ਨੌਜਵਾਨਾਂ ਨੂੰ ਕੁੱਟਮਾਰ ਕਰਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– 3 ਮਹੀਨੇ ਪਹਿਲਾਂ ਪਿੰਡ ਬਲੱਗਣ ਵਿੱਚ ਬੱਚਿਆਂ ਦੀ ਆਪਸੀ ਰੰਜ਼ਿਸ਼ ਉਸ ਸਮੇਂ ਵੱਡੇ ਵਿਵਾਦ ਦਾ ਕਾਰਨ ਬਣ ਗਈ ਜਦੋਂ ਇੱਕ ਧੜੇ ਦੇ ਕੁਝ ਵਿਅਕਤੀਆਂ ਨੇ ਧੋਖੇ ਨਾਲ ਦੂਜੇ ਧੜੇ ਦੇ ਦੋ ਨੌਜਵਾਨਾਂ ਨੂੰ ਪਿੰਡ ਭੋਪਰ ਵਿਖੇ ਬੁਲਾ ਕੇ ਹਮਲਾ ਕਰ ਦਿੱਤਾ।ਜਿਨ੍ਹਾਂ ਵਿੱਚੋਂ ਨੌਜਵਾਨ ਵਿਅਕਤੀ ਮੰਗਤ ਰਾਮ ਪੁੱਤਰ ਮੋਹਨ ਲਾਲ ਗੰਭੀਰ […]

Continue Reading

ਸਰਕਾਰੀ ਸਕੂਲ ਕੋਟਲਾ ਨੋਧ ਸਿੰਘ ਵਿਖੇ ਅੱਖਾਂ ਦਾਨ, ਸਰੀਰ ਅੰਗਦਾਨ ਸਬੰਧੀ ਸੈਮੀਨਾਰ ਦਾ ਆਯੋਜਨ

ਨੇਤਰਦਾਨ ਨਾਲ ਇਕ ਵਿਅਕਤੀ ਮਰਨ ਉਪਰੰਤ ਨੇਤਰ ਦਾਨ ਕਰ ਕੇ ਕਿਸੇ 2 ਲੋੜਵੰਦ ਵਿਅਕਤੀਆਂ ਦੀ ਜ਼ਿੰਦਗੀ ਨੂੰ ਰੌਸ਼ਨ ਕਰ ਸਕਦਾ-ਮਸੀਤੀ ਗੜ੍ਹਦੀਵਾਲਾ, ਗੁਰਦਾਸਪੁਰ 25 ਦੰਸਬਰ (ਸਰਬਜੀਤ ਸਿੰਘ)– ਆਈ ਡੋਨਰ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਜੀ ਵੱਲੋਂ ਗਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸ.ਸੀ.ਸੈ.ਸ. ਕੋਟਲਾ ਨੋਧ ਸਿੰਘ ਵਿਖੇ ਅੱਖਾਂ ਦਾ ਜਾਗਰੂਕ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ, ਨੇਤਰਦਾਨ ਐਸੋਸੀਏਸ਼ਨ […]

Continue Reading

ਗੁਰਦੁਆਰਾ ਸ਼ਹੀਦਾਂ ਮੱਖੂ ਵਿਖੇ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੇ ਪਹਿਲੇ ਗੇੜ’ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ-ਬਾਬਾ ਅਵਤਾਰ ਸਿੰਘ ਚੰਦ

ਮੱਖੂ, ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਯਾਦ’ਚ ਬਣੇ ਗੁਰਦੁਆਰਾ ਸ਼ਹੀਦਾਂ ਨੇੜੇ ਰੇਲਵੇ ਸਟੇਸ਼ਨ ਮੱਖੂ ਵਿਖੇ ਹਰ ਸਾਲ ਦੀ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਚੱਲ […]

Continue Reading

ਅਬਰੋਲ ਹਸਪਤਾਲ ਵੱਲੋਂ ਕਾਮਰੇਡ ਰਾਜ ਕੁਮਾਰ ਦੀ ਯਾਦ ਵਿੱਚ ਮੈਡੀਕਲ ਕੈਂਪ ਲਗਾਇਆ

ਡਾਕਟਰ ਅਬਰੋਲ ਨੇ ਆਪਣੀ ਟੀਮ ਨਾਲ ਮਰੀਜ਼ਾਂ ਦੀ ਜਾਂਚ ਕੀਤੀ ਡਾ. ਬੀ.ਐਸ ਬਾਜਵਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਅਬਰੋਲ ਹਸਪਤਾਲ ਗੁਰਦਾਸਪੁਰ ਅਤੇ ਈ.ਐਮ.ਸੀ ਹਸਪਤਾਲ ਅੰਮ੍ਰਿਤਸਰ ਦੇ ਡਾਇਰੈਕਟਰ ਡਾ: ਅਜੇ ਅਬਰੋਲ ਵੱਲੋਂ ਆਪਣੇ ਪਿਤਾ ਕਾਮਰੇਡ ਰਾਜ ਕੁਮਾਰ ਦੀ ਯਾਦ ਵਿੱਚ ਖਾਨੀ ਭਵਨ ਗੁਰਦਾਸਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। […]

Continue Reading

ਮਾਪਿਆਂ ਦੇ ਇਕਲੌਤੇ ਡਾਕਟਰ ਪੁੱਤ ਦੀ ਐਕਸੀਡੈਂਟ ਵਿੱਚ ਹੋਈ ਦਰਦਨਾਕ ਮੌਤ

ਐ.ਡੀ.ਜੀ.ਪੀ ਪੰਜਾਬ ਪੁਲਿਸ ਦਾ ਸੀ ਭਾਣਜਾ, ਪਰਿਵਾਰ ਸਮੇਤ ਇਲਾਕੇ ਭਰ ਚ ਸੋਗ ਦੀ ਲਹਿਰ ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)- ਜਿਲਾ ਗੁਰਦਾਸਪੁਰ ਦੇ ਪਿੰਡ ਸੁਚਾਨੀਆ ਦੇ ਰਹਿਣ ਵਾਲੇ ਮਾਪਿਆਂ ਦੇ ਇਕਲੌਤੇ 25 ਸਾਲਾਂ ਪੁੱਤਰ ਡਾਕਟਰ ਅਮੋਲਦੀਪ ਸਿੰਘ ਦੀ ਬਠਿੰਡਾ ਵਿਖੇ ਐਕਸੀਡੈਂਟ ਵਿੱਚ ਮੌਤ ਹੋ ਗਈ। ਕਾਰ ਵਿੱਚ ਚਾਰ ਲੋਕ ਸਵਾਰ ਸਨ। ਮ੍ਰਿਤਕ ਡਾਕਟਰ ਅਮੋਲਦੀਪ ਸਿੰਘ ਏ […]

Continue Reading

ਬਾਜਵਾ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ‘ਚ ਅਸਫਲ ਰਹਿਣ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ

ਚੰਡੀਗੜ, ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲਾਪਰਵਾਹੀ ਵਰਤਣ ਦੀ ਤਿੱਖੀ ਆਲੋਚਨਾ ਕੀਤੀ ਹੈ। ਨੰਗਲ ਨੂੰ ਗੜ੍ਹਸ਼ੰਕਰ ਅਤੇ ਨੂਰਪੁਰ ਬੇਦੀ ਖੇਤਰ ਦੇ ਸੈਂਕੜੇ ਪਿੰਡਾਂ ਨਾਲ ਜੋੜਨ ਵਾਲਾ ਪੁਲ […]

Continue Reading