ਸੀ.ਐਮ ਪੰਜਾਬ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕੀਤੇ ਕਿ ਪੰਜਾਬ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਪਦ ਉੱਨਤ ਯੋਗ ਕਰਮਚਾਰੀ ਤੁਰੰਤ ਕੀਤੇ ਜਾਣ
ਚੰਡੀਗੜ੍ਹ, ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਅਤੇ ਕਰਮਚਾਰੀ ਦੀਆਂ ਰਹਿੰਦੀਆਂ ਪਦ ਉਨੱਤੀਆ 2 ਮਹੀਨੇ ਦੇ ਅੰਦਰ ਅੰਦਰ ਪੂਰਤੀ ਕੀਤੀ ਜਾਵੇ। ਮੁੱਖ ਸਕੱਤਰ ਸਾਰਾ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵਿਭਾਗ ਮੁੱਖੀਆਂ, ਸਮੂਹ ਡਿਵੀਜਨ […]
Continue Reading

