Are Stereotypes Against Arab Women Harmful?

As we all https://asiansbrides.com/lebanese-brides know, prejudices are preconceived notions that restrict persons and place them in jobs that are not suited to their abilities. whether they are about identity, presence, or culture, they are harmful and simplistic. They are susceptible to harming the individuals they target, particularly if they are unintentionally spread through common tradition […]

Continue Reading

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਿਪਟੀ ਸੈਕਟਰੀ ਜੋਨ-1 ਪਟਿਆਲਾ ਵੱਲੋਂ ਜੂਨੀਅਰ ਇੰਜੀਨੀਅਰ ਦੀਆਂ ਸੂਬੇ ਪੱਧਰ ਤੇ ਕੀਤੀਆਂ ਬਦਲੀਆਂ

ਪਟਿਆਲਾ, ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਿਪਟੀ ਸੈਕਟਰੀ ਜੋਨ-1 ਪਟਿਆਲਾ ਨੇ ਜੂਨੀਅਰ ਇੰਜੀਨੀਅਰ ਦੀਆਂ ਸੂਬੇ ਪੱਧਰ ਤੇ ਬਦਲੀਆਂ ਕੀਤੀਆਂ ਗਈਆਂ ਹਨ। ਲਖਵਿੰਦਰ ਸਿੰਘ ਸਬ ਡਿਵੀਜਨ ਤਿੱਬੜ ਤੋਂ ਪੁਰਾਣਾ ਸ਼ਾਲਾ, ਕਰਮਜੀਤ ਸਿੰਘ ਸਬ ਡਿਵੀਜਨ ਰਨਗਾਆਨ ਤੋਂ ਸ਼ੇਰਪੁਰ, ਸ਼ਹਿਤਾਜਪਾਲ ਸਿੰਘ ਮਾਨਸਾ ਤੋਂ ਸਬ ਡਿਵੀਜਨ ਟ੍ਰਾਂਸਮਿਸ਼ਨ ਮਾਨਸਾ, ਆਤਮਾ ਸਿੰਘ ਬਾਜਖਾਨਾ ਤੋਂ ਭਗਤਾਣਾ […]

Continue Reading

ਮੰਗਾਂ ਨਾ ਮੰਨਣ ਤੇ ਬਿਨਾਂ ਤਜ਼ੁਰਬਾ ਸੰਘਰਸ਼ ਕਮੇਟੀ ਨੇ ਲਾਇਆ ਪੱਕਾ ਮੋਰਚਾ,ਮਰਨ ਵਰਤ ਦੂਸਰੇ ਦਿਨ ਵਿੱਚ ਪ੍ਰਵੇਸ਼

ਜਦੋਂ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਮਰਨ ਵਰਤ ਰਹੇਗਾ ਜਾਰੀ ਪਟਿਆਲਾ, ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)–ਪਾਵਰਕਾਮ ਦੇ ਮੁੱਖ ਹੈਡ ਆਫਿਸ ਵਿਖੇ ਬਿਨਾਂ ਤਜ਼ੁਰਬਾ ਸੰਘਰਸ਼ ਕਮੇਟੀ ਵੱਲੋਂ ਜਾਇਜ਼ ਮੰਗਾਂ ਦੀ ਪੂਰਤੀ ਲਈ ਅੱਜ ਦੂਸਰੇ ਦਿਨ ਵਿੱਚ ਮੈਨੇਜਮੈਂਟ ਨਾਲ ਮੀਟਿੰਗ ਕਰਨ ਤੋਂ ਬਾਅਦ ਨਤੀਜਾ ਬੇਅਸਰ ਰਿਹਾ। ਜਿਸ ਕਰਕੇ ਉਨ੍ਹਾਂ ਇੱਥੇ ਪੱਕਾ ਮੋਰਚਾ ਲਗਾ ਦਿੱਤਾ ਹੈ। […]

Continue Reading

ਦਿੱਲੀ ਦੇ ਸੀਸ ਗੰਜ ਗੁਰਦੁਆਰੇ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢਿਆ ਗਿਆ ਨਗਰ ਕੀਰਤਨ

ਸੁਲਤਾਨਪੁਰ ਲੋਧੀ, ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)— ਹਿੰਦੂ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਆਪਣਾ ਸੀਸ ਕਤਲ ਕਰਵਾਉਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਹਾਦਤੀ ਸੀਸ ਦੁਸ਼ਮਣਾਂ ਤੋਂ ਅੱਖ ਬਚਾ ਕੇ ਪੈਦਲ ਯਾਤਰਾ ਰਾਹੀਂ ਸ਼੍ਰੀ ਅਨੰਦਪੁਰ ਸਾਹਿਬ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ ( ਰੰਘਰੇਟੇ ਗੁਰ ਬੇਟੇ) ਦਾ ਇਤਿਹਾਸਕ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ‌ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੁੱਧ ਕੀਤੀ ਰੈਲੀ

ਅੰਮ੍ਰਿਤਸਰ, ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)— ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਐਨ ਮਾਈਕਰੋ ਫਾਈਨਾਂਸ ਕੰਪਨੀਆਂ ਦੀ‌ ਕੀਤੀ ਜਾ ਰਹੀ ਧਕੇਸਾਹੀ ਦੇ ਵਿਰੁੱਧ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਮੂਹਰੇ ਰੈਲੀ ਕੀਤੀ।ਇਸ ਸਮੇਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਛੱਜਲਵੱਡੀ, ਮੰਗਲ ਸਿੰਘ ਧਰਮਕੋਟ, ਪੰਜਾਬ […]

Continue Reading

‘ਆਪ’ ਨੂੰ ਨਵੇਂ ਵਾਅਦੇ ਕਰਨ ਬਜਾਏ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ

ਚੰਡੀਗੜ, ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਨਵੇਂ ਸਿਰੇ ਤੋਂ ਗਰੰਟੀਆਂ ਅਤੇ ਵਾਅਦੇ ਕੀਤੇ ਜਾਣ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਬਾਰੇ ਯਾਦ […]

Continue Reading

ਗੁਰਦਾਸਪੁਰ ਦੇ ਪਿੰਡ ਕੋਟਲੀ ਸਾਹਪੁਰ ਨੇ ਨੌਜਵਾਨ ਦੀ ਨਿਊਜ਼ੀਲੈਂਡ ਵਿੱਚ ਸੱਕੀ ਹਾਲਾਤ ਵਿੱਚ ਮੌਤ

ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਜਿਲਾ ਗੁਰਦਾਸਪੁਰ ਦੇ ਪਿੰਡ ਕੋਟਲੀ ਸ਼ਾਹਪੁਰ ਦੇ ਰਹਿਣ ਵਾਲੇ ਨੌਜਵਾਨ ਰਮਨਦੀਪ ਸਿੰਘ ਦੀ ਨਿਊਜ਼ੀਲੈਂਡ ਚ ਭੇਦਭਰੇ ਹਾਲਾਤਾਂ ਚ ਮੌਤ .. ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਸਾਲ 2018 ਵਿਚ ਨਿਊਜ਼ੀਲੈਂਡ ਗਿਆ ਸੀ ਅਤੇ ਹੁਣ ਉਥੇ ਇਕ ਕੰਪਨੀ ਵਿਚ ਸਕਿਓਰਿਟੀ ਦਾ ਕੰਮ ਕਰਦਾ ਸੀ। ਬੀਤੇ ਕੱਲ੍ਹ ਹੀ ਉਸ ਦੇ ਇਕ ਦੋਸਤ […]

Continue Reading

ਨਗਰ ਕੌਂਸਲ ਦੇ ਸੁਪਰਡੰਟ ਅਸ਼ੋਕ ਕੁਮਾਰ ਵੱਲੋਂ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਨਾਲ ਲੈ ਕੇ ਅੰਦਰੂਨੀ ਬਾਜ਼ਾਰ ਦਾ ਦੌਰਾ ਕੀਤਾ

ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਨਗਰ ਕੌਂਸਲ ਗੁਰਦਾਸਪੁਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਅੰਦਰੂਨੀ ਬਾਜ਼ਾਰ ਵਿੱਚੋਂ ਨਜਾਇਜ਼ ਕਬਜ਼ੇ ਢਾਉਣ ਦੀ ਕੀਤੀ ਕਾਰਵਾਈ 100 ਫੀਸਦੀ ਦੁਕਾਨਦਾਰਾਂ ਨੂੰ ਦਿੱਤੇ ਗਏ ਨੋਟਿਸ ਗੁਰਦਾਸਪੁਰ 19 ਦਸੰਬਰ ਅੱਜ ਨਗਰ ਕੌਂਸਲ ਦੇ ਸੁਪਰਡੰਟ ਅਸ਼ੋਕ ਕੁਮਾਰ ਵੱਲੋਂ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਨਾਲ ਲੈ ਕੇ ਅੰਦਰੂਨੀ ਬਾਜ਼ਾਰ ਦਾ ਦੌਰਾ ਕੀਤਾ […]

Continue Reading

ਧੁੰਦ ਦੇ ਮੌਸਮ ਦੌਰਾਨ ਅਤੇ ਠੰਡੀਆਂ ਹਵਾਵਾਂ ਤੋਂ ਬਚਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ – ਡਿਪਟੀ ਕਮਿਸ਼ਨਰ

ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦੈ ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਬੱਚਿਆਂ ਤੇ ਬਜੁਰਗਾਂ ਦਾ ਇਨ੍ਹਾਂ ਦਿਨਾਂ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕ ਹੋਰ ਨਿਵੇਕਲਾ ਉਪਰਾਲਾ

21 ਦਸੰਬਰ ਤੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ੁਰੂ ਹੋਵੇਗਾ ਅਬਾਦ ਖੇਡ ਟੂਰਨਾਮੈਂਟ ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) […]

Continue Reading