ਜਗਸੀਰ ਸਿੰਘ ਮਿੱਤਲ ਨੇ ਸੰਭਾਲਿਆ ਤਹਿਸੀਲਦਾਰ ਗੁਰਦਾਸਪੁਰ ਦਾ ਅਹੁੱਦਾ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਜਗਸੀਰ ਸਿੰਘ ਮਿੱਤਲ ਨੇ ਅੱਜ ਗੁਰਦਾਸਪੁਰ ਤਹਿਸੀਲਦਾਰ ਦਾ ਅਹੁੱਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਣ ਤੇ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਤਹਿਸਲੀਦਾਰ ਜਗਸੀਰ ਸਿੰਘ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਜੋ ਵੀ ਲੋਕਾਂ ਦੇ ਰੈਵੀਨਿਊ ਰਿਕਾਰਡ ਨਾਲ ਸਬੰਧ […]

Continue Reading

ਕਲਾਨੌਰ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਨੇ ਸਰਕਾਰਾਂ ਖਿਲਾਫ ਕੀਤੀ ਮਹਾ ਰੈਲੀ-ਭੋਜਰਾਜ

13 ਫਰਵਰੀ ਦੇ ਦਿੱਲੀ ਕੂਚ ਦੀ ਲਾਮਬੰਦੀ ਕੀਤੀ ਗਈ ਕਿਸਾਨ ਮਹਾ ਪੰਚਾਇਤ ਕਲਾਨੌਰ, ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ )– ਸੂਬਾ ਸਰਕਾਰ ਨਾਲ ਸੰਬੰਧਿਤ, ਕੁਝ ਸਥਾਨਿਕ ਮਸਲੇ ਅਤੇ ਕੇਂਦਰ ਸਰਕਾਰ ਵੱਲੋਂ ਪਿਛਲੇ ਸੰਘਰਸ਼ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਦੇ ਸਾਂਝੇ ਫੋਰਮ ਵੱਲੋਂ […]

Continue Reading

ਏ ਆਈ ਤਕਨੀਕ ਰਾਹੀਂ ਜੇਲ੍ਹ’ਚ ਨਸ਼ਿਆਂ ਤੇ ਮੋਬਾਈਲ ਫੋਨਾਂ ਦੀ ਰੋਕਥਾਮ ਕਰਨੇ ਮੁੱਖ ਮੰਤਰੀ ਦਾ ਸ਼ਲਾਘਾਯੋਗ ਫ਼ੈਸਲਾ-ਭਾਈ ਵਿਰਸਾ ਸਿੰਘ ਖਾਲਸਾ ‌

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਪੰਜਾਬ ਦੀਆਂ ਜੇਲਾਂ ਵਿਚੋਂ ਗੈਂਗਸਟਰਾਂ ਤੋਂ ਮੋਬਾਈਲ ਫੋਨਾਂ ਰਾਹੀਂ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਪੈਸੇ ਵਸੂਲਣ, ਜੇਲ੍ਹ ਵਿੱਚ ਨਸ਼ੇ ਕਰਕੇ ਜਸ਼ਨ ਮਨਾਉਣ ਤੇ ਲੜਾਈ ਝਗੜਿਆਂ ਰਾਹੀਂ ਜਾਨੋਂ ਮਾਰਨ ਦੇ ਗੈਰ ਕਾਨੂੰਨੀ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੀ ਆਪ ਸਰਕਾਰ ਨੇ ਏ ਆਈ ਤਕਨੀਕ ਰਾਹੀਂ ਬਹੁਤ ਹੀ […]

Continue Reading

ਅਸਹਿਮਤੀ ਦੇ ਅਧਿਕਾਰ ਅਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੀ ਸੰਘੀ ਘੁੱਟਣ ਵਿਰੁੱਧ ਨਿੱਤਰੋ – ਪਾਸਲਾ

-ਧਾਰਾ 295 ਏ ਤੇ 295 ਅਤੇ ਦਰਜ ਪਰਚੇ ਰੱਦ ਕਰੋ – ਜਾਮਾਰਾਏ ਗ੍ਰਿਫਤਾਰ ਕੀਤੇ ਕਾਰਕੁੰਨ ਫੌਰੀ ਰਿਹਾ ਕਰੋ- ਰੰਧਾਵਾ ਜਲੰਧਰ, ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਜਮਹੂਰੀ ਲਹਿਰ ਦੇ ਕਾਰਕੁੰਨਾਂ, ਵਿਗਿਆਨਕ ਸੋਚ ਦੇ ਧਾਰਨੀਆਂ ਅਤੇ ਸਰਕਾਰ ਦੇ ਨੀਤੀ ਪੈਂਤੜੇ ਦੇ ਆਲੋਚਕਾਂ ਖਿਲਾਫ਼ ਧਾਰਾ 295 ਏ ਅਤੇ 295 ਤਹਿਤ ਧੜਾਧੜ ਦਰਜ […]

Continue Reading

ਹੁਣ ‘ਆਪ’ ਪ੍ਰਚਾਰ ਵੈਨਾਂ ‘ਤੇ ਪੰਜਾਬ ਦਾ ਖਜਾਨਾ ਬਰਬਾਦ ਕਰਨ ਜਾ ਰਹੀ ਹੈ: ਬਾਜਵਾ

ਚੰਡੀਗੜ, ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਝੂਠੇ ਪ੍ਰਚਾਰ ‘ਤੇ ਕਰੋੜਾਂ ਰੁਪਏ ਬਰਬਾਦ ਕਰਨ ਦੀ ਯੋਜਨਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਇਕ ਨਿਊਜ਼ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ […]

Continue Reading

ਸਾਈਕਲ ਤੇ ਫੇਰੀ ਲਗਾ ਕੇ ਪਲਾਸਟਿਕ ਦਾ ਸਮਾਨ ਵੇਚਣ ਵਾਲੇ ਬਜ਼ੁਰਗ ਦਾ ਪੁੱਤਰ ਬਣਿਆ ਸਾਇੰਸਦਾਨ

ਆਇਰਲੈਂਡ ਅੰਦਰ ਇੱਕ ਪ੍ਰੋਜੈਕਟ ਤੇ ਕੰਮ ਕਰਨ ਲਈ ਰਿਸਰਚਰ ਵਜੋਂ ਹੋਈ ਚੋਣ ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਸਾਈਕਲ ਤੇ ਫੇਰੀ ਲਗਾ ਕੇ ਪਲਾਸਟਿਕ ਦਾ ਸਮਾਨ ਵੇਚਣ ਵਾਲੇ ਗੁਰਦਾਸਪੁਰ ਦੇ ਛੋਟੇ ਜਿਹੇ ਪਿੰਡ ਦੇ ਰਹਿਣ ਵਾਲੇ ਇਕ ਬਜ਼ੁਰਗ ਨੇ ਆਪਣੇ ਪੁੱਤਰ ਨੂੰ ਪੜ੍ਹਾ ਲਿਖਾ ਕੇ ਬਣਾਇਆ ਸਾਇੰਸਦਾਨ ਵਿਦੇਸ਼ ਆਇਰਲੈਂਡ ਅੰਦਰ ਮਟੀਰੀਅਲ ਸਾਇੰਸ ਵਿੱਚ ਰਿਸਰਚਰ ਵਜੋਂ ਹੋਈ […]

Continue Reading

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਨਿਟ ਮੰਤਰੀ ਧਾਲੀਵਾਲ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ […]

Continue Reading

ਪੰਜਾਬ ਸਰਕਾਰ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ 3 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 3, 4, 10 ਅਤੇ 11 ਫਰਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ।   ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ […]

Continue Reading

ਚੇਅਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਪਹਿਲਵਾਨ ਗੰਢਾ ਸਿੰਘ ਯੂਥ ਕਲੱਬ ਕੋਟ ਟੋਡਰ ਮੱਲ ਵੱਲੋਂ ਚਲਾਏ ਜਾਣ ਵਾਲੇ ਇਸ ਵੋਕੇਸ਼ਨਲ ਸਿਖ਼ਲਾਈ ਸੈਂਟਰ […]

Continue Reading