30 ਜਨਵਰੀ ਨੂੰ ਦਾਣਾਂ ਮੰਡੀ ਕਲਾਨੌਰ ਹੋਵੇਗੀ ਕਿਸਾਨ ਪੰਚਾਇਤ- ਸੁਖਦੇਵ ਸਿੰਘ ਭੋਜਰਾਜ

ਗੁਰਦਾਸਪੁਰ 19 ਜਨਵਰੀ (ਸਰਬਜੀਤ ਸਿੰਘ)—ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਨੇ ਅੱਜ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨਾਲ ਸੰਬੰਧਿਤ, ਕੁਝ ਸਥਾਨਿਕ ਮਸਲੇ ਅਤੇ ਕੇਂਦਰ ਸਰਕਾਰ ਵੱਲੋਂ ਪਿਛਲੇ ਸੰਘਰਸ਼ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ […]

Continue Reading

‘ਆਪ’ ਬਦਲਾਖੋਰੀ ਦੀ ਰਾਜਨੀਤੀ ਕਰਨ ਲਈ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰ ਰਹੀ ਹੈ-ਬਾਜਵਾ

ਚੰਡੀਗੜ, ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਦਲਾਖੋਰੀ ਦੀ ਰਾਜਨੀਤੀ ‘ਤੇ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰਨ ਲਈ ‘ਆਪ’ ਸਰਕਾਰ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਵਿਧਾਨਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ

ਚੰਡੀਗੜ੍ਹ, ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ, ਸੀਨੀਅਰ ਕਾਂਗਰਸੀ ਨੇਤਾ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਵਿਧਾਨਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਬਾਜਵਾ ਨੇ ਕਿਹਾ ਕਿ ਮੈਨੂੰ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਆਰ.ਟੀ.ਆਈ. ਤਹਿਤ ਕੀਤੇ ਗਏ ਖੁਲਾਸੇ ਤੋਂ ਪਤਾ ਲੱਗਾ ਹੈ ਕਿ ਪੰਜਾਬ […]

Continue Reading

ਕੇਂਦਰ ਸਰਕਾਰ ਨੇ ਰਾਮ ਮੰਦਰ ਦੀ ਆੜ ਹੇਠ ਸਾਰੇ ਦੇਸ਼ ਵਿਚ ਰਾਜਨੀਤਿਕ ਪਹੁੰਚ ਬਨਾਉਣ ਲਈ ਖਲਬਲੀ ਮਚਾ ਰੱਖੀ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਸੂਬਾ ਸਕੱਤਰ ਸੀ.ਪੀ.ਆਈ ਐਮ ‌ਐਲ ਲਿਬਰੇਸ਼ਨ ਨੇ ਕਿਹਾ ਕਿ 2024 ਦੀ ਲੋਕ ਸਭਾ ਚੋਣ ਜਲਦੀ ਹੋਣ ਜਾ ਰਹੀ ਹੈ। ਸਮੂਹ ਹਾਕਮ ਪਾਰਟੀਆਂ ਨੇ ਚੋਣਾਂ ਵਿੱਚ ਆਪਣੀ ਜਿਤ ਨਿਸ਼ਚਿਤ ਬਨਾਉਣ ਲਈ ਰਾਤ ਦਿਨ ਮਾਰੋਂ ਮਾਰੀਂ ਕੀਤੀ ਹੋਈ ਹੈ। ਭਾਜਪਾ,ਆਰ ਐਸ ਐਸ ਅਤੇ ਮੋਦੀ ਸਰਕਾਰ ਨੇ ਰਾਮ ਮੰਦਰ […]

Continue Reading

ਡੇਅਰੀ ਵਿਕਾਸ ਵਿਭਾਗ ਵੱਲੋਂ ਤੁਗਲਵਾਲ ਵਿਖੇ ਬਲਾਕ ਪੱਧਰੀ ਸੈਮੀਨਾਰ ਦਾ ਆਯੋਜਿਨ

ਕਿਸਾਨਾਂ ਨੂੰ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)— ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਿੰਡ ਤੁਗਲਵਾਲ ਵਿਖੇ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ 225 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ […]

Continue Reading

ਭਾਰਤੀ ਸੈਨਾ ’ਚ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਆਨਲਾਈਨ ਰਜਿਸਟਰੇਸ਼ਨ 6 ਫਰਵਰੀ ਤੱਕ ਕੀਤੀ ਜਾ ਸਕਦੀ ਹੈ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਹਵਾਈ ਸੈਨਾ ਵੱਲੋਂ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜੋ ਚਾਹਵਾਨ ਨੌਜਵਾਨ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੇ ਰੂਪ ਵਿੱਚ ਭਰਤੀ ਹੋ ਕੇ ਰਾਸ਼ਟਰ ਦੀ ਸੇਵਾ ਕਰਨੀ ਚਾਹੁੰਦੇ ਹਨ, ਉਹ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ 21 ਜਨਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ

ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29.02.2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਪਿਛਲੀਆਂ ਐਸ.ਜੀ.ਪੀ.ਸੀ. ਚੋਣਾਂ-2011 ਵਿਚ ਬਣੀਆਂ 397926 ਦੇ ਮੁਕਾਬਲੇ […]

Continue Reading

ਜਲੰਧਰ-ਪਠਾਨਕੋਟ ‘ਤੇ ਧੂੰਏਂ ਕਾਰਨ ਹੋਏ ਹਾਦਸੇ ‘ਚ ਜ਼ਿਲ੍ਹੇ ਦੇ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ

ਚੇਅਰਮੈਨ ਰਮਨ ਬਹਿਲ, ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ, ਐਸ.ਪੀ ਹੈਡ ਕੁਆਟਰ ਨਵਜੋਤ ਸਿੰਘ ਸਿੱਧੂ ਨੇ ਵੀ ਦਿੱਤੀ ਸ਼ਰਧਾਂਜਲੀ ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)– ਬੁੱਧਵਾਰ ਸਵੇਰੇ ਕਰੀਬ 6 ਵਜੇ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਪਿੰਡ ਈਮਾਨ ਮਾਂਗਟ ਨੇੜੇ ਸੰਘਣੀ ਧੁੰਦ ਕਾਰਨ ਪੁਲਸ ਮੁਲਾਜ਼ਮਾਂ ਨਾਲ ਭਰੀ ਬੱਸ ਸੜਕ ‘ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਗੁਰਦਾਸਪੁਰ ਨਾਲ […]

Continue Reading

ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦੁਵਿਧਾ ਤੇ ਦੋ ਹਿੱਸਿਆਂ’ਚ ਵੰਡਣ ਲਈ ਸਾਧ ਲਾਣਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੰਮੇਵਾਰ- ਭਾਈ ਖਾਲਸਾ

ਪਟਨਾ ਸਾਹਿਬ, ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)— ਸਿੱਖ ਕੌਮ ਦੀ ਵੱਖਰੀ ਹੋਂਦ ਨਾਨਕਸ਼ਾਹੀ ਕੈਲੰਡਰ ਅਨੁਸਾਰ ਤਕਰੀਬਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾਵਾਂ ਨਾਲ ਮਨਾ ਲਿਆ ਹੈ ਕਿਉਂਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ 5 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਸਦਾ ਲਈ ਪੱਕਾ ਤਹਿ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਸਰਫੇਸ ਸੀਡਰ ਨਾਲ ਬੀਜ਼ੀ ਕਣਕ ਦਾ ਨਿਰੀਖਣ

ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕੀਤਾ ਪ੍ਰੇਰਿਤ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਬੀਜ਼ੀ ਕਣਕ ਦੀ ਫਸਲ ਬਹੁਤ ਵਧੀਆ ਹੋਈ, ਕਿਸਾਨਾਂ ਦਾ ਖੇਤੀ ਲਾਗਤ ਖ਼ਰਚਾ ਵੀ ਘਟਿਆ ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਪਿੰਡ ਰਾਏਚੱਕ, ਸਿੰਘਪੁਰਾ ਅਤੇ ਧਰਮਾਬਾਦ ਦਾ ਦੌਰਾ ਕਰਕੇ ਕਿਸਾਨਾਂ ਵੱਲੋਂ ਸਰਫੇਸ ਸੀਡਰ ਨਾਲ […]

Continue Reading