14 ਤਹਿਸੀਲਦਾਰ ਸਮੇਤ ਨਾਇਬ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ
ਚੰਡੀਗੜ੍ਹ, ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ 14 ਤਹਿਸਲੀਦਾਰ ਸਮੇਤ ਨਾਇਬ ਦੇ ਤਬਾਦਲੇ ਕੀਤੇ ਹਨ। ਜਿਸਦਾ ਵੇਰਵਾਂ ਹੇਠ ਲਿਖੇ ਅਨੁਸਾਰ ਪੜੋ।
Continue Readingਚੰਡੀਗੜ੍ਹ, ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ 14 ਤਹਿਸਲੀਦਾਰ ਸਮੇਤ ਨਾਇਬ ਦੇ ਤਬਾਦਲੇ ਕੀਤੇ ਹਨ। ਜਿਸਦਾ ਵੇਰਵਾਂ ਹੇਠ ਲਿਖੇ ਅਨੁਸਾਰ ਪੜੋ।
Continue Readingਯੂ.ਪੀ, ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਬੀਬੀ ਗੁਰਦੀਪ ਕੌਰ ਪਤਨੀ ਸਰਦਾਰ ਪਿਆਰਾ ਸਿੰਘ ਫੌਜੀ ਯੂ.ਪੀ ਦੇ ਲਖੀਮਪੁਰ ਖੀਰੀ ਜਿਲੇ ਦੇ ਇੱਕ ਪਿੰਡ ਦੀ ਵਸਨੀਕ ਸੀ। ਇੰਦਰਾ ਗਾਂਧੀ ਦੇ ਕਤਲ ਤੋ ਬਾਅਦ ਪੂਰੇ ਦੇਸ਼ ਵਿਚ ਇੰਦਰਾ ਗਾਂਧੀ ਦੇ ਪੁੱਤਰ ਰਜੀਵ ਗਾਂਧੀ ਦੇ ਹੁਕਮ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਜਾਣ ਲੱਗਾ ਬੀਬੀ ਗੁਰਦੀਪ ਕੌਰ ਦਾ ਪਤੀ ਫੌਜ […]
Continue Readingਮਾਨ ਸਰਕਾਰ ਦੇ ਯਤਨਾਂ ਸਦਕਾ ਪਾਵਰਕਾਮ ਮੁੜ ਪੈਰਾਂ ਸਿਰ ਹੋਇਆ ਗੋਇੰਦਵਾਲ ਥਰਮਲ ਪਲਾਂਟ ਖਰੀਦ ਕੇ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਨੀਂਹ ਪੱਥਰ ਸਮਾਗਮ ਮੌਕੇ ਹਜ਼ਾਰਾਂ ਲੋਕਾਂ ਦਾ ਇਕੱਠ ਹੋਇਆ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ […]
Continue Readingਕਾਮੇਡੀਅਨ ਮਨਪ੍ਰੀਤ ਸਿੰਘ ਨੇ ਆਪਣੀ ਕਲਾ ਨਾਲ ਦਰਸ਼ਕਾਂ ਨੂੰ ਖੂਬ ਹਸਾਇਆ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਬੀਤੀ ਸ਼ਾਮ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਵਿਖੇ ਸਟੈਂਡ ਅਪ ਕਮੇਡੀ ਨਾਈਟ ਕਰਵਾਈ ਗਈ। ਇਸ ਕਾਮੇਡੀ ਨਾਈਟ ਪ੍ਰੋਗਰਾਮ ਵਿੱਚ ਮੁੱਖ […]
Continue Readingਅਬਾਦ ਕੈਂਪ ਦੌਰਾਨ 158 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿੰਡ ਸੱਲੋਪੁਰ ਵਿਖੇ ਸਟੇਡੀਅਮ ਬਣਾਉਣ ਦਾ ਦਿੱਤਾ ਭਰੋਸਾ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਲਾਕ ਕਾਹਨੂੰਵਾਨ ਦੇ […]
Continue Readingਚੰਡੀਗੜ੍ਹ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਪੈਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਨੇ ਇੱਕ ਪੱਤਰ ਜਾਰੀ ਕਰਕੇ ਡੀ.ਪੀ.ਈ-2/75/2023/113 ਮਿਤੀ 15 ਜਨਵਰੀ 2024 ਨੂੰ ਸੂਬੇ ਦੇ ਸਮੂਹ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮੀਣ ਪੰਚਾਇਤਾਂ ਦੀ ਆਮ ਚੋਣਾਂ ਨੇੜ ਭਵਿੱਖ ਕਰਵਾਈਆਂ ਜਾ ਰਹੀਆਂ ਹਨ। […]
Continue Readingਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ 30 ਹਜਾਰ ਐਮ.ਐਲ ਨਜਾਇਜ ਸ਼ਰਾਬ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਸਹਾਇਕ ਸਬ ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਮੁੱਖਬਰ ਤੋ ਸੂਚਨਾ ਮਿਲੀ ਸੀ ਕਿ ਡੈਵਿਡ ਮਸੀਹ ਪੁੱਤਰ […]
Continue Readingਮੁਕਤਸਰ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)— ਚਾਲੀ ਮੁਕਤਿਆਂ ਦੀ ਯਾਦ’ਚ ਮੁਕਤਸਰ ਦੀ ਪਾਵਨ ਪਵਿੱਤਰ ਸ਼ਹੀਦੀ ਧਰਤੀ ਤੇ ਚੱਲ ਰਹੇ ਟੁੱਟੀ ਗੰਢੀ ਸਲਾਨਾ ਜੋੜ ਮੇਲੇ ਦੇ ਚੌਥੇ ਦਿਨ ਅਜ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਗਤਕੇਬਾਜ਼ੀ,ਘੋੜ ਸਵਾਰੀ, […]
Continue Readingਚੰਡੀਗੜ੍ਹ, ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਸੂਬਾ ਪੰਜਾਬ ਦੇ ਐਨ.ਐਚ.ਐਮ ਅਧੀਨ ਪੇਂਡੂ ਖ਼ੇਤਰਾਂ ਵਿੱਚ ਐਚ.ਡਬਲਯੂ.ਸੀ ਉੱਤੇ ਕੰਮ ਕਰਦੇ ਲਗਪਗ 2600 ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਪਿਛਲੇ ਦਿਨੀਂ ਸਿਹਤ ਅਤੇ ਪਰਿਵਾਰ ਭਲਾਈ ਦਫ਼ਤਰ ਪੰਜਾਬ , ਚੰਡੀਗੜ੍ਹ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਲਗਾਇਆ ਗਿਆ ਸੀ।ਜਿਸਦੇ ਸਿੱਟੇ ਵਜੋਂ ਸੀ.ਐਚ.ਓ ਕਮੇਟੀ ਨੂੰ ਮਿਸ਼ਨ ਡਾਇਰੈਕਟਰ ਸਾਹਿਬਾਨ ਨਾਲ ਮੀਟਿੰਗ ਮਿਲ਼ੀ […]
Continue Readingਸਬਜ਼ੀ ਮੰਡੀ ਵਿੱਚ ਸ਼ੈੱਡ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ – ਜਗਰੂਪ ਸਿੰਘ ਸੇਖਵਾਂ ਪੰਜਾਬ ਸਰਕਾਰ ਧਾਰੀਵਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਧਾਰੀਵਾਲ ਸਬਜ਼ੀ ਮੰਡੀ […]
Continue Reading