ਨਹਿਰੂ ਯੁਵਾ ਕੇਂਦਰ ਨੇ ਕਲਾ ਕੇਂਦਰ, ਗੁਰਦਾਸਪੁਰ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ)– ਵਿਕਸਿਤ ਭਾਰਤ-2047 ਵਿੱਚ ਆਜ਼ਾਦੀ ਦੇ 100ਵੇਂ ਸਾਲ ਤੱਕ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਮੰਤਵ ਅਤੇ ਸਵਾਮੀ ਵਿਵੇਕਾਨੰਦ ਜੀ ਦੀ ਜਯੰਤੀ ਦੇ ਮੌਕੇ ਤੇ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਦੇ ਸਾਂਝੇ ਸਹਿਯੋਗ ਨਾਲ ਕਲਾ ਕੇਂਦਰ ਗੁਰਦਾਸਪੁਰ  ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਬਾਦ ਹੁਨਰ ਹੱਟ ਤੋਂ ਖ਼ਰੀਦਦਾਰੀ ਕੀਤੀ

ਅਬਾਦ ਹੁਨਰ ਹੱਟ ਵਿੱਚ ਸਵੈ ਸਹਾਇਤਾ ਸਮੂਹਾਂ ਵੱਲੋਂ ਵੇਚਿਆ ਜਾਂਦਾ ਸਮਾਨ ਕੁਆਲਿਟੀ ਪੱਖੋਂ ਸਭ ਤੋਂ ਬਿਹਤਰ ਅਤੇ ਬਜ਼ਾਰ ਨਾਲੋਂ ਸਸਤਾਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਬਾਦ ਹੁਨਰ ਹੱਟ ਤੋਂ ਸਮਾਨ ਖ਼ਰੀਦਣ ਦੀ ਅਪੀਲ ਕੀਤੀ ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ‘ਅਬਾਦ ਹੁਨਰ ਹੱਟ’ ਤੋਂ ਖ਼ਰੀਦਦਾਰੀ ਕੀਤੀ ਗਈ। […]

Continue Reading

15 ਜਨਵਰੀ ਨੂੰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਵਿਖੇ ਹੋਵੇਗੀ ਸਟੈਂਡ ਅਪ ਕਮੇਡੀ ਨਾਈਟ

ਹਾਸਰਸ ਕਲਾਕਾਰ ਮਨਪ੍ਰੀਤ ਸਿੰਘ ਆਪਣੀ ਪੇਸ਼ਕਾਰੀ ਰਾਹੀਂ ਹਸਾ-ਹਸਾ ਕੇ ਦਰਸ਼ਕਾਂ ਦੇ ਢਿੱਡੀਂ ਪੀੜ੍ਹਾਂ ਪਾਉਣਗੇ ਕਮੇਡੀ ਨਾਈਟ ਵਿੱਚ ਦਾਖ਼ਲਾ ਮੁਫ਼ਤ ਪਰ ਪਾਸ ਨਾਲ ਹੋਵੇਗਾ ਕਮੇਡੀ ਨਾਈਟ ਲਈ ਪਾਸ ਸ਼ਨੀਵਾਰ ਅਤੇ ਐਤਵਾਰ ਨੂੰ ਕਲਾ ਕੇਂਦਰ ਗੁਰਦਾਸਪੁਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ […]

Continue Reading

ਡਰੋਨ ਰਾਹੀਂ ਰੱਖੀ ਜਾ ਰਹੀ ਚਾਈਨਾ ਡੋਰ ਤੇ ਨਜਰ, ਪਤੰਗ ਉਡਾਉਣ ਵਾਲਿਆਂ ‘ਚ ਦਹਿਸ਼ਤ ਦਾ ਮਾਹੌਲ

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਲੋਹੜੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਅਪਣਾਇਆ ਗਿਆ ਡਰੋਨ ਸਿਸਟਮ ਪ੍ਰਭਾਵਸ਼ਾਲੀ ਦਿਖਾਈ ਦਿੱਤਾ। ਡੀਐਸਪੀ ਸੁਖਪਾਲ ਸਿੰਘ ਦੀ ਅਗਵਾਈ ਹੇਠ ਪੁਲੀਸ ਦੀ ਵੱਡੀ ਟੀਮ ਨੇ ਡਰੋਨ […]

Continue Reading

ਪੋਹ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਹਿਬ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ ‘ਚ ਹਾਜਰੀ ਲਵਾਈ- ਭਾਈ ਖਾਲਸਾ

ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਪੋਹ ਮਹੀਨੇ ਦੀ ਮੱਸਿਆ ਤੇ ਇਨੀਂ ਠੰਢ ਦੇ ਬਾਵਜੂਦ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸੰਤ ਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ, ਅਖੰਡ ਦੇ ਲੜੀਵਾਰ ਪਾਠਾਂ ਦੇ ਭੋਗ ਪਾਏ ਗਏ, ਸ਼ਰਧਾਲੂਆਂ ਦੀਆਂ ਹੈਂਡ ਗ੍ਰੰਥੀ ਬਾਬਾ ਕੁਲਦੀਪ ਸਿੰਘ ਨੇ ਅਰਦਾਸਾਂ ਕੀਤੀਆਂ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਮੁੱਖ […]

Continue Reading

22 ਜਨਵਰੀ ਵਾਲਾ ਦਿਨ ਹੋਵੇਗਾ ਇਤਿਹਾਸਿਕ ਦਿਨ- ਇੰਜੀ.ਸੰਦੀਪ ਕੁਮਾਰ

ਅਸੀਂ ਵੱਡਭਾਗੇ ਹਾਂ ਕਿ 500 ਸਾਲ ਬਾਅਦ 2 ਵਾਰ ਦਿਵਾਲੀ ਮਨਾਉਣ ਦੀ ਮੌਕਾ ਮਿਲਿਆ ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)- ਸੀ.ਬੀ.ਏ ਇੰਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਗੁਰਦਾਸਪੁਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਯੁੱਧਿਆ ਵਿਖੇ ਬਣਾਏ ਜਾ ਰਹੇ ਸ੍ਰੀ ਰਾਮ ਮੰਦਿਰ ਵਿੱਚ ਰਾਮ ਲਾਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਸਾਰੇ ਲੋਕ ਆਪਣੇ ਘਰਾਂ ਵਿੱਚ […]

Continue Reading

ਕਾਮਰੇਡ ਕ੍ਰਿਸ਼ਨ ਚੌਹਾਨ ਨੂੰ ਸਦਮਾ, ਜਸਵੰਤ ਸਿੰਘ ਚੌਹਾਨ ਦਾ ਹੋਇਆ ਦੇਹਾਂਤ

ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 16 ਜਨਵਰੀ ਨੂੰ-ਉੱਡਤ ਮਾਨਸਾ, ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਕਾਮਰੇਡ ਕ੍ਰਿਸ਼ਨ ਚੌਹਾਨ ਜ਼ਿਲ੍ਹਾ ਸਕੱਤਰ ਸੀ ਪੀ ਆਈ ਮਾਨਸਾ ਅਤੇ ਡਾ, ਕੁਲਦੀਪ ਸਿੰਘ ਚੋਹਾਨ ਦੇ ਤਾਇਆ(ਬਾਈ) ਸ੍ਰ, ਜਸਵੰਤ ਸਿੰਘ ਚੋਹਾਨ 76 ਲੋਗੜ ਮੈਂਬਰ ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਅਧਰੰਗ ਦੀ ਭਿਆਨਕ ਬਿਮਾਰੀ ਤੋਂ ਪੀੜਤ ਸਨ, ਜਿਨ੍ਹਾਂ ਨੇ 8 ਜਨਵਰੀ ਦੀ […]

Continue Reading

ਤਹਿਸੀਲਦਾਰ ਨੇ ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ

ਮੌਤ ਤੋਂ ਬਾਅਦ 6 ਤੋਂ 8 ਘੰਟੇ ਤੱਕ ਕਿਸੇ ਵੀ ਵਿਅਕਤੀ ਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ-ਮਸੀਤੀ ਗੜ੍ਹਦੀਵਾਲਾ, ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੇ ਟਾਂਡਾ ਵਿਖੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਕਿਹਾ ਕਿ ਨੇਤਰਦਾਨ ਜਾਗਰੂਕਤਾ ਪੰਦਰਵਾੜੇ ਤਹਿਤ ਚੱਲ ਚੱਲ ਰਹੀ ਮੁਹਿੰਮ ਦੌਰਾਨ ਆਈ ਡੋਨਰ ਇੰਚਾਰਜ […]

Continue Reading

ਬਾਜਵਾ ਨੇ ਲਾਪਰਵਾਹੀ ਨਾਲ ਆਟਾ ਐਟ ਡੋਰਸਟੈਪ ਸਕੀਮ ਸ਼ੁਰੂ ਕਰਨ ਲਈ ‘ਆਪ’ ਦੀ ਆਲੋਚਨਾ ਕੀਤੀ

ਚੰਡੀਗੜ, ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਲਾਪਰਵਾਹੀ ਨਾਲ ਕਣਕ ਦਾ ਆਟਾ ਘਰ-ਘਰ ਪਹੁੰਚਾਉਣ ਦੀ ਯੋਜਨਾ ਸ਼ੁਰੂ ਕਰਨ ‘ਤੇ ਤਿੱਖੀ ਆਲੋਚਨਾ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚ ਲਾਭਪਾਤਰੀਆਂ […]

Continue Reading

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਹੜੀ ਮੌਕੇ ਨਾਰੀ ਸ਼ਕਤੀਕਰਨ ਕੇਂਦਰ ਦਾ ਉਦਘਾਟਨ ਨਾਰੀ ਸ਼ਕਤੀਕਰਨ ਕੇਂਦਰ ਵਿਖੇ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਗਈ ਧੀਆਂ ਨੇ ਆਪਣੀ ਕਾਬਲੀਅਤ ਨਾਲ ਹਰ ਖੇਤਰ ਵਿੱਚ ਆਪਣਾ ਲੋਹਾ ਮਨਵਾਇਆ – ਡਿਪਟੀ ਕਮਿਸ਼ਨਰ ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਇਸਤਰੀ ਤੇ ਬਾਲ ਵਿਕਾਸ […]

Continue Reading